Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

01 ਅਪ੍ਰੈਲ ਜੇਲ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ

Nirmal Pandori by Nirmal Pandori
03/31/2023
in ਪੰਜਾਬ
Reading Time: 1 min read
A A
0
01 ਅਪ੍ਰੈਲ ਜੇਲ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 31 ਮਾਰਚ (ਜੀ98 ਨਿਊਜ਼ ਸਰਵਿਸ)-

 ਪਟਿਆਲਾ ਦੀ ਜੇਲ੍ਹ ਵਿੱਚ ਸਜਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਕੱਲ੍ਹ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ। ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਨਵਜੋਤ ਸਿੱਧੂ ਨੂੰ ਇਕ ਮਾਮਲੇ ਵਿੱਚ 1 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਸਬੰਧੀ ਦੇ ਨਵਜੋਤ ਸਿੱਧੂ ਦੇ ਟਵੀਟ ਉਤੇ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸਿੱਧੂ ਦੀ ਸਜ਼ਾ 18 ਮਈ ਤੱਕ ਪੂਰੀ ਹੋਣੀ ਸੀ, ਪ੍ਰੰਤੂ ਨਿਯਮਾਂ ਅਨੁਸਾਰ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਿੱਧੂ ਨੇ ਇਸ ਦੌਰਾਨ ਇਕ ਵੀ ਛੁੱਟੀ ਨਹੀਂ ਲਈ, ਲਿਹਾਜ਼ਾ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖੀਰ ਤੱਕ ਪੂਰੀ ਹੋ ਜਾਵੇਗੀ ਤੇ ਉਹ ਪਹਿਲੀ ਅਪ੍ਰੈਲ ਨੂੰ ਰਿਹਾਅ ਹੋ ਜਾਣਗੇ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਸਿੱਧੂ ਦੀ ਰਿਹਾਈ ਦੀ ਪੁਸ਼ਟੀ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#punjabnews
Previous Post

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ-ਨੈਣਾਂ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ ‘ਤੇ ਰੋਪਵੇਅ ਪ੍ਰਾਜੈਕਟ ਵਿਕਸਿਤ ਕਰਨ ਵਾਸਤੇ ਸਹਿਮਤੀ ਦੇਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ । ਇਸ ਪ੍ਰਾਜੈਕਟ ਨਾਲ ਦੋਵਾਂ ਸੂਬਿਆਂ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ।

Next Post

UAE-ਪਤਨੀ ਅਤੇ 2 ਬੱਚਿਆਂ ਦਾ ਕਤਲ ਕਰਕੇ ਗਿਆਰਵੀਂ ਮੰਜ਼ਿਲ ਤੋਂ ਮਾਰੀ ਛਾਲ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
UAE-ਪਤਨੀ ਅਤੇ 2 ਬੱਚਿਆਂ ਦਾ ਕਤਲ ਕਰਕੇ ਗਿਆਰਵੀਂ ਮੰਜ਼ਿਲ ਤੋਂ ਮਾਰੀ ਛਾਲ

UAE-ਪਤਨੀ ਅਤੇ 2 ਬੱਚਿਆਂ ਦਾ ਕਤਲ ਕਰਕੇ ਗਿਆਰਵੀਂ ਮੰਜ਼ਿਲ ਤੋਂ ਮਾਰੀ ਛਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend