Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨੰਬਰਦਾਰ/ਪਟਵਾਰੀ ਤੇ ਹੋਰ ਕਰਮਚਾਰੀ ਵੀ ਕਰ ਸਕਣਗੇ ਦਸਤਾਵੇਜ਼ ਤਸਦੀਕ

Nirmal Pandori by Nirmal Pandori
07/09/2021
in ਪੰਜਾਬ
Reading Time: 1 min read
A A
0
ਨੰਬਰਦਾਰ/ਪਟਵਾਰੀ ਤੇ ਹੋਰ ਕਰਮਚਾਰੀ ਵੀ ਕਰ ਸਕਣਗੇ ਦਸਤਾਵੇਜ਼ ਤਸਦੀਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 09 ਜੁਲਾਈ (ਮੰਗਲ ਸਿੰਘ) ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਸਕੂਲਾਂ-ਕਾਲਜਾਂ ਵਿੱਚ ਵੀ ਦਾਖਲਿਆਂ ਦੀ ਪ੍ਰਕਿਰਿਆਂ ਚੱਲ ਰਹੀ ਹੈ। ਇਸ ਲਈ ਵਿਦਿਆਰਥੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਆਪਣੇ ਫਾਰਮਾਂ ਨਾਲ ਵੱਖ-ਵੱਖ ਤਰਾਂ ਦੇ ਸਰਟੀਫਿਕੇਟ ਬਣਾਉਣ ਲਈ ਫੀਲਡ ਰਿਪੋਰਟ ਸਬੰਧੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਕਮਾਂ ਅਨੁਸਾਰ ਜਨਤਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਇਸ ਕੰਮ ਦੇ ਜਲਦ ਨਿਪਟਾਰੇ ਦੇ ਮੱਦੇਨਜ਼ਰ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵੀ ਫਾਰਮ ’ਤੇ ਤਸਦੀਕ ਕਰਵਾਈ ਜਾਣੀ ਜ਼ਰੂਰੀ ਹੈ ਤਾਂ ਸਰਟੀਫਿਕੇਟ ਬਣਾਉਣ ਲਈ ਨੰਬਰਦਾਰ/ਪਟਵਾਰੀ ਤੋਂ ਇਲਾਵਾ ਸਰਪੰਚ, ਮੈਂਬਰ ਪੰਚਾਇਤ, ਪੰਚਾਇਤ ਸਕੱਤਰ, ਮਿਊਂਸਪਲ ਕੌਂਸਲਰ, ਚੇਅਰਮੈਨ, ਜਿਲਾ ਪ੍ਰੀਸ਼ਦ, ਚੇਅਰਮੈਨ ਬਲਾਕ ਸੰਮਤੀ ਤੋਂ ਬਿਨਾਂ ਜ਼ਿਲੇ ਅੰਦਰ ਕਿਸੇ ਵੀ ਸਕੂਲ ਦੇ ਪਿ੍ਰੰਸੀਪਲ, ਹੈੱਡਮਾਸਟਰ, ਅਧਿਆਪਕ ਤੇ ਕੋਈ ਸਰਕਾਰੀ ਕਰਮਚਾਰੀ ਜੋ ਕਿ ਦਰਖਾਸਤੀ ਨੂੰ ਨਿੱਜੀ ਤੌਰ ’ਤੇ ਜਾਣਦੇ ਹੋਣ ਦੀ ਤਸਦੀਕ ਵੀ ਮੰਨਣਯੋਗ ਹੋਵੇਗੀ। ਜੇਕਰ ਜ਼ਮੀਨ ਦੀ ਤਸਦੀਕ ਦੀ ਲੋੜ ਪੈਂਦੀ ਹੈ ਤਾਂ ਏ.ਐਸ.ਐਮ ਫਰਦ ਕੇਂਦਰ ਤੋਂ ਰਿਪੋਰਟ ਲੈ ਲਈ ਜਾਵੇ।
ਫੋਟੋ-09-1ਬੀ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਮੁਲਾਜ਼ਮਾਂ ਦੀ ਚਿਤਾਵਨੀ , ਪਟਿਆਲੇ ਕਰਾਂਗੇ ਮਹਾਂਰੈਲੀ

Next Post

ਬਾਕੀ ਸਭ ਕੁਝ ਖੁੱਲਾ ਪਰ ਸਕੂਲ ਬੰਦ ਰਹਿਣਗੇ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਬਾਕੀ ਸਭ ਕੁਝ ਖੁੱਲਾ ਪਰ ਸਕੂਲ ਬੰਦ ਰਹਿਣਗੇ

ਬਾਕੀ ਸਭ ਕੁਝ ਖੁੱਲਾ ਪਰ ਸਕੂਲ ਬੰਦ ਰਹਿਣਗੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend