Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਨੂੰ ਸਮਰਪਿਤ ਨਾਟਕ ਮੇਲਾ 8 ਅਪ੍ਰੈਲ ਨੂੰ

Nirmal Pandori by Nirmal Pandori
04/03/2023
in ਬਰਨਾਲਾ ਆਸ-ਪਾਸ
Reading Time: 1 min read
A A
0
ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਨੂੰ ਸਮਰਪਿਤ ਨਾਟਕ ਮੇਲਾ 8 ਅਪ੍ਰੈਲ ਨੂੰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 3 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- ਸੰਵਿਧਾਨ ਨਿਰਮਾਤਾ ਅਤੇ ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਨੂੰ ਸਮਰਪਿਤ ਹਰੇਕ ਸਾਲ ਦੀ ਤਰ੍ਹਾਂ ਨਾਟਕ ਮੇਲਾ ਇਸ ਸਾਲ 8 ਅਪ੍ਰੈਲ 2023 ਜਨਮ ਦਿਨ ਸ਼ਨੀਵਾਰ ਰਾਤ 7 ਵਜੇ ਰਵਿਦਾਸ ਧਰਮਸ਼ਾਲਾ ਪਿੰਡ ਮਹਿਲ ਕਲਾਂ ਜ਼ਿਲਾ ਬਰਨਾਲਾ ਵਿਖੇ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਸ ਨਾਟਕ ਮੇਲੇ ਦੀ ਜਾਣਕਾਰੀ ਦਿੰਦਿਆਂ ਡਾਕਟਰ ਭੀਮ ਰਾਓ ਅੰਬੇਡਕਰ ਚੇਤਨਾ ਮੰਚ ਪਿੰਡ ਮਹਿਲ ਕਲਾਂ ਜਿਲਾ ਬਰਨਾਲਾ ਦੇ ਪ੍ਰਧਾਨ ਡਾਕਟਰ ਅਮਰਜੀਤ ਸਿੰਘ ਅਤੇ ਖਜ਼ਾਨਚੀ ਜਗਜੀਤ ਸਿੰਘ ਮਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਟਕ ਮੇਲੇ ਵਿਚ ਪ੍ਰਗਤੀ ਕਲਾ ਕੇਂਦਰ (ਰਜਿ) ਲਾਧੜਾਂ ਜ਼ਿਲ੍ਹਾ ਜਲੰਧਰ ਤੋਂ ਨਿਰਦੇਸ਼ਕ ਸੋਢੀ ਰਾਣਾ ਦੀ ਟੀਮ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਟੀਮ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਜੀ ਅਤੇ ਉੁੁਸ ਤੋਂ ਪਹਿਲਾਂ ਜੋ ਦੱਬੇ-ਕੁੁਚਲੇ ਲੋਕਾਂ ਉੱਪਰ ਜ਼ੁੁਲਮ ਹੁੰਦੇ ਸਨ, ਉੁਨ੍ਹਾਂ ਬਾਰੇ ਇੱਕ ਨਾਟਕ ਦੇ ਰੂਪ ਵਿਚ ਦਿਖਾਇਆ ਜਾਵੇਗਾ ਤਾਂ ਜੋ ਇਸ ਤਰ੍ਹਾਂ ਦੇ ਰਹਿਬਰਾਂ ਦੇ ਜੀਵਨ ਨੂੰ ਜਾਣਿਆ ਜਾ ਸਕੇ। ਉੁਨ੍ਹਾਂ ਨੇ ਇਸ ਨਾਟਕ ਮੇਲੇ ਵਿੱਚ ਸਾਰੇ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਉੁਨ੍ਹਾਂ ਨੇ ਇਹ ਵੀ ਦੱਸਿਆ ਵੱਖ-ਵੱਖ ਭਾਗਾਂ ਵਿੱਚ ਮੱਲਾਂ ਮਾਰਨ ਵਾਲੇ ਪਛੜੇ ਵਰਗਾਂ ਦੇ ਨੌਜਵਾਨ ਮੁੰਡੇ ਕੁੁੜੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਕਮੇਟੀ ਮੈਂਬਰ ਸਰਪੰਚ ਬਲੌਰ ਸਿੰਘ ਤੋਤੀ, ਦਰਸ਼ਨ ਸਿੰਘ ਸਾਬਕਾ ਪੰਚ,ਲਖਵੀਰ ਸਿੰਘ ਮਿੰਟੂ, ਡਾਕਟਰ ਬੱਬਲੂ, ਅਮਨਦੀਪ ਸਿੰਘ ਅਮਨੀ, ਡਾਕਟਰ ਦਲਬਾਰ ਸਿੰਘ, ਸਰਬਜੀਤ ਸਿੰਘ ਫੌਜੀ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਆਸ਼ੀਰਵਾਦ ਸਕੀਮ ਅਧੀਨ ਯੋਗ ਲਾਭਪਾਤਰੀ 1 ਅਪ੍ਰੈਲ ਤੋਂ ਆਨਲਾਈਨ ਕਰ ਸਕਣਗੇ ਅਪਲਾਈ

Next Post

ਪਿੰਡ ਮੂੰਮ ਵਿਖੇ ਸਰਕਾਰੀ ਸਕੂਲ ਚ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਪਿੰਡ ਮੂੰਮ ਵਿਖੇ ਸਰਕਾਰੀ ਸਕੂਲ ਚ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ

ਪਿੰਡ ਮੂੰਮ ਵਿਖੇ ਸਰਕਾਰੀ ਸਕੂਲ ਚ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend