Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੋ ਰਿਸ਼ਵਤਖ਼ੋਰ, ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚੇ

Nirmal Pandori by Nirmal Pandori
07/10/2021
in ਪੰਜਾਬ
Reading Time: 1 min read
A A
0
ਦੋ ਰਿਸ਼ਵਤਖ਼ੋਰ, ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 10 ਜੁਲਾਈ (ਜੀ98 ਨਿਊਜ਼) : ਸੇਵਾ ਮੁਕਤ ਸਫ਼ਾਈ ਸੇਵਕਾ ਦੇ ਬਕਾਏ ਕਲੀਅਰ ਕਰਨ ਬਦਲੇ ਸੁਲਤਾਨਪੁਰ ਲੋਧੀ ਦੇ ਈਓ ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਪੰਜਾਬ ਵਿਜੀਲੈਂਸ ਬਿਓਰੋ ਨੇ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਬਿਓਰੋ ਨੇ ਸੇਵਾ-ਮੁਕਤ ਸਫ਼ਾਈ ਸੇਵਕਾ ਦੇ ਪੁੱਤਰ
ਬਿਕਰਮਜੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ’ਤੇ ਈਓ ਅਤੇ ਕਲਰਕ ਨੂੰ ਕੁੱਲ 30 ਹਜ਼ਾਰ ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਦੇ 15 ਹਜ਼ਾਰ ਰੁਪਏ ਲੈਂਦੇ ਹੋਏ ਦਬੋਚਿਆ, ਕਿਉਂਕਿ ਪਹਿਲੀ ਕਿਸ਼ਤ ਵਜੋਂ 15 ਹਜ਼ਾਰ ਰੁਪਏ ਪਹਿਲਾਂ ਦੇ ਦਿੱਤੇ ਸਨ। ਦੂਜੀ ਕਿਸ਼ਤ ਦੇਣ ਵੇਲੇ ਸ਼ਿਕਾਇਤਕਰਤਾ ਬਿਕਰਮਜੀਤ ਸਿੰਘ ਨੇ ਵਿਜੀਲੈਂਸ ਬਿਓਰੋ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਜਿਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਦੋਵੇ ਮੁਲਜ਼ਮਾਂ ਨੂੰ ਕਾਬੂ ਕਰਕੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Previous Post

ਬਾਕੀ ਸਭ ਕੁਝ ਖੁੱਲਾ ਪਰ ਸਕੂਲ ਬੰਦ ਰਹਿਣਗੇ

Next Post

ਸਾਰੇ ਅੜਿੱਕੇ ਦੂਰ ਕਰਕੇ ਹਸਪਤਾਲ ਦਾ ਨਿਰਮਾਣ ਜਲਦੀ ਸ਼ੁਰੂ ਹੋਵੇਗਾ- ਢਿੱਲੋਂ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਸਾਰੇ ਅੜਿੱਕੇ ਦੂਰ ਕਰਕੇ ਹਸਪਤਾਲ ਦਾ ਨਿਰਮਾਣ ਜਲਦੀ ਸ਼ੁਰੂ ਹੋਵੇਗਾ- ਢਿੱਲੋਂ

ਸਾਰੇ ਅੜਿੱਕੇ ਦੂਰ ਕਰਕੇ ਹਸਪਤਾਲ ਦਾ ਨਿਰਮਾਣ ਜਲਦੀ ਸ਼ੁਰੂ ਹੋਵੇਗਾ- ਢਿੱਲੋਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend