Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੇਵਾ ਮੁਕਤ ਹੋਏ ਜੇਈ ਜਗਰਾਜ ਸਿੰਘ ਚੰਨਣਵਾਲ ਨੂੰ ਸਮੂਹ ਸਟਾਫ ਵੱਲੋਂ ਦਿੱਤੀ ਵਿਦਾਇਗੀ ਪਾਰਟੀ

Nirmal Pandori by Nirmal Pandori
04/06/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸੇਵਾ ਮੁਕਤ ਹੋਏ ਜੇਈ ਜਗਰਾਜ ਸਿੰਘ ਚੰਨਣਵਾਲ ਨੂੰ ਸਮੂਹ ਸਟਾਫ ਵੱਲੋਂ ਦਿੱਤੀ ਵਿਦਾਇਗੀ ਪਾਰਟੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 6 ਅਪ੍ਰੈਲ ( ਜਸਵੰਤ ਸਿੰਘ ਲਾਲੀ ) ਪਾਵਰਕਾਮ ਸਬ-ਡਵੀਜ਼ਨ ਮਹਿਲਕਲਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਜੇਈ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਜੇਈ ਜਗਰਾਜ ਸਿੰਘ ਚੰਨਣਵਾਲ ਦੇ ਸੇਵਾ ਮੁਕਤ ਹੋਣ ਤੇ ਅੱਜ ਸਮੂਹ ਸਟਾਫ ਵੱਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਸਮੂਹ ਸਟਾਫ ਵੱਲੋਂ ਸੇਵਾ ਮੁਕਤ ਹੋਏ ਜੇਈ ਜਗਰਾਜ ਸਿੰਘ ਚੰਨਣਵਾਲ ਨੂੰ ਵੱਖ-ਵੱਖ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜੇਈ ਸੁਖਵਿੰਦਰ ਸਿੰਘ ਸੰਘੇੜਾ ਨੇ ਸੇਵਾ ਮੁਕਤ ਹੋਏ ਜੇਈ ਜਗਰਾਜ ਸਿੰਘ ਚੰਨਣਵਾਲ ਦਾ ਸਨਮਾਨ ਪੱਤਰ ਪੜ੍ਹਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਡਿਊਟੀ ਦੀਆਂ ਸੇਵਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਗਿਆ । ਇਸ ਮੌਕੇ ਆਈ ਟੀ ਆਈ ਸਕਲ ਸਕੱਤਰ ਜੇਈ ਗੁਰਲਾਭ ਸਿੰਘ ਸੂਬਾ ਸਕੱਤਰ ਜਰਨੈਲ ਸਿੰਘ ਏਟਕ ਦੇ ਆਗੂ ਦਵਿੰਦਰ ਸਿੰਘ ਸੇਵਾ ਮੁਕਤ ਜੇਈ ਬਲਜੀਤ ਸਿੰਘ ਛੀਨੀਵਾਲ ਕਲਾਂ ਟੀਐੱਸਯੂ ਦੇ ਆਗੂ ਪਰਗਟ ਸਿੰਘ ਅਤੇ ਪਾਵਰਕਾਮ ਸਬ-ਡਵੀਜ਼ਨ ਮਹਿਲਕਲਾਂ ਦੇ ਐਸਡੀਓ ਜਸਵਿੰਦਰ ਸਿੰਘ ਨੇ ਸੇਵਾ ਮੁਕਤ ਹੋਏ ਜੇਈ ਜਗਰਾਜ ਸਿੰਘ ਚੰਨਣਵਾਲ ਦੇ ਪਾਵਰਕਾਮ ਵਿੱਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ 1997 ਵਿੱਚ ਭਰਤੀ ਹੋ ਕੇ ਆਪਣੀਆਂ ਸੇਵਾਵਾਂ ਨੂੰ ਪੂਰੀ ਤਨਦੇਹੀ ਤੇ ਲਗਨ ਨਾਲ ਨਿਭਾਇਆ। ਇਸ ਮੌਕੇ ਸੇਵਾ ਮੁਕਤ ਹੋਏ ਜੇਈ ਜਗਰਾਜ ਸਿੰਘ ਚੰਨਣਵਾਲ ਨੇ ਸਮੂਹ ਸਟਾਫ ਵੱਖ ਵੱਖ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਜੋ ਮਾਨ-ਸਨਮਾਨ ਤੁਸੀਂ ਮੈਨੂੰ ਦਿੱਤਾ ਹੈ ਉਸ ਦਾ ਮੈ ਸਦਾ ਲਈ ਰਿਣੀ ਰਹਾਂਗਾ ਇਸ ਮੌਕੇ ਜੇਈ ਬਲਰਾਜ ਸਿੰਘ ਮਹਿਲ ਖੁਰਦ ਜੇਈ ਗੁਰਮੇਲ ਸਿੰਘ ਚੰਨਣਵਾਲ ਸੁਖਵਿੰਦਰ ਸਿੰਘ ਅਵਤਾਰ ਸਿੰਘ ਛੀਨੀਵਾਲ ਕਲਾਂ ਜਗਦੀਪ ਸਿੰਘ ਸੁਖਬੀਰ ਸਿੰਘ ਜਗਸੀਰ ਸਿੰਘ ਜਸਵਿੰਦਰ ਸਿੰਘ ਨਿਰਮਲ ਸਿੰਘ ਅਤੇ ਸਮੂਹ ਸਟਾਫ ਦੇ ਕਰਮਚਾਰੀ ਹਾਜਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

05/07/2026
Load More
Tags: #barnalanews#punjabnews
Previous Post

ਸਰਕਾਰੀ ਹਾਈ ਸਕੂਲ ਮਹਿਲ ਖੁਰਦ ‘ਚ ਕਰਵਾਇਆ ਇਨਾਮ ਵੰਡ ਸਮਾਗਮ

Next Post

ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਲੈ ਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ – ਵਰਿੰਦਰ ਮੋਮੀ

Nirmal Pandori

Nirmal Pandori

Related Posts

ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
Load More
Next Post
ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਲੈ ਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ – ਵਰਿੰਦਰ ਮੋਮੀ

ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਲੈ ਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ - ਵਰਿੰਦਰ ਮੋਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend