Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੱਤਰਕਾਰ ਸੁਖਨੈਬ ਸਿੰਘ ਸਿੱਧੂ ਨੂੰ ਗ੍ਰਿਫਤਾਰ ਕਰਨ ਦੀ ਇਨਕਲਾਬੀ ਕੇਂਦਰ ਵੱਲੋਂ ਸਖ਼ਤ ਨਿਖੇਧੀ

Nirmal Pandori by Nirmal Pandori
04/06/2023
in ਪੰਜਾਬ
Reading Time: 1 min read
A A
0
ਪੱਤਰਕਾਰ ਸੁਖਨੈਬ ਸਿੰਘ ਸਿੱਧੂ ਨੂੰ ਗ੍ਰਿਫਤਾਰ ਕਰਨ ਦੀ ਇਨਕਲਾਬੀ ਕੇਂਦਰ ਵੱਲੋਂ ਸਖ਼ਤ ਨਿਖੇਧੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 6 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )-

ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਪ੍ਰਧਾਨ ਨਰੈਣ ਦੱਤ, ਜਨਰਲ ਸਕੱਤਰ ਕੰਵਲਜੀਤ ਖੰਨਾ, ਸੂਬਾ ਕਮੇਟੀ ਮੈਂਬਰ ਜਸਵੰਤ ਸਿੰਘ ਜੀਰਖ, ਮੁਖਤਿਆਰ ਸਿੰਘ ਪਹੂਲਾ ਅਤੇ ਜਗਜੀਤ ਲਹਿਰਾ ਨੇ ਕਿਹਾ ਹੈ ਕਿ ਪੰਜਾਬ ਨਿਊਜ਼ ਆਨਲਾਈਨ ਦੇ ਸੰਪਾਦਕ ਪੱਤਰਕਾਰ ਸੁਖਨੈਬ ਸਿੰਘ ਸਿੱਧੂ ਖ਼ਿਲਾਫ਼ ਬਠਿੰਡਾ ਪੁਲਿਸ ਵਲੋਂ ਦਰਜ਼ ਕੇਸ, ਪ੍ਰਗਟਾਵੇ ਅਤੇ ਪ੍ਰੈੱਸ ਦੀ ਆਜ਼ਾਦੀ ਤੇ ਹਮਲਾ ਕਰਾਰ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਪੱਤਰਕਾਰ ਨੂੰ ਤੁਰੰਤ ਪੁਲਿਸ ਹਿਰਾਸਤ ਵਿੱਚੋਂ ਛੱਡਿਆ ਜਾਵੇ ਅਤੇ ਸੁਖਨੈਬ ਸਿੰਘ ਸਿੱਧੂ ਪੱਤਰਕਾਰ ਦੇ ਖਿਲਾਫ ਜੋ ਐੱਫ ਆਈ ਆਰ ਨੰਬਰ 40 ਮਿਤੀ 05 ਅਪ੍ਰੈਲ ਨੂੰ ਥਾਣਾ ਨਥਾਣਾ ਵਿਖੇ ਦਰਜ ਕੀਤੀ ਗਈ ਹੈ, ਉਸ ਨੂੰ ਵਾਪਸ ਲਿਆ ਜਾਵੇ। ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਦੇ ਜਮਹੂਰੀ ਹੱਕਾਂ ਤੇ ਛਾਪਾ ਮਾਰੀ ਕੀਤੀ ਜਾ ਰਹੀ ਹੈ, ਉਹਨਾਂ ਦੀ ਸੱਚੀ ਅਵਾਜ ਨੂੰ ਬੰਦ ਕਰਨ ਜਾ ਰਹੀ ਹੈ। ਆਗੂਆਂ ਕਿਹਾ ਕਿ ਇਸ ਪੱਤਰਕਾਰ ਦਾ ਇਤਿਹਾਸਕ ਕਿਸਾਨ ਅੰਦੋਲਨ ਵਿੱਚ ਵੱਡਾ ਰੋਲ ਹੈ, ਲਗਾਤਾਰ ਕਿਸਾਨੀ ਹਿੱਤਾਂ ਲਈ ਅਵਾਜ ਬੁਲੰਦ ਕੀਤੀ ਗਈ ਹੈ। ਸਮੇਂ ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਰਜੇ ਦੀ ਮਾਰ ਹੇਠ ਆਏ ਖੁਦਕਸ਼ੀ ਕਰਨ ਵਾਲੇ ਪਰਿਵਾਰਾਂ ਦੇ ਘੇਰੇ ਵਿੱਚ ਜਾ ਕੇ ਪਰਿਵਾਰਾਂ ਨਾਲ ਇੰਟਰਵਿਊ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਮਾਲੀ ਮਦਦ ਕੀਤੀ ਗਈ। ਦੋਸ਼ ਲਾਏ ਕਿ ਮਾਨ ਸਰਕਾਰ ਵੀ ਮੋਦੀ ਸਰਕਾਰ ਤੋਂ ਘੱਟ ਨਹੀਂ, ਜੋ ਪੱਤਰਕਾਰਾਂ ਨੂੰ ਜਲੀਲ ਕਰ ਕੇ ਲੋਕਾਂ ਦੀ ਹੱਕੀ ਅਤੇ ਜਾਇਜ਼ ਅਵਾਜ ਨੂੰ ਕੁਚਲਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਨਕਲਾਬੀ ਕੇਂਦਰ, ਪੰਜਾਬ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗਾ ਤੇ ਇਸ ਜਬਰ ਦੇ ਖਿਲਾਫ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਨਾਲ ਲੈ ਕੇ ਲੋਕ- ਪੱਖੀ ਪੱਤਰਕਾਰੀ ਦੇ ਪੱਖ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

03/20/2026
ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

03/20/2026
ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

03/19/2026
Load More
Tags: #barnalanews#punjabnews
Previous Post

ਬੀਕੇਯੂ ਕਾਦੀਆਂ ਆਗੂਆਂ ਨੇ ਕਿਸਾਨੀ ਮੰਗਾਂ ਸਬੰਧੀ ਡੀਸੀ ਨੂੰ ਸੌਪਿਆ ਮੰਗ ਪੱਤਰ

Next Post

ਪੰਜਾਬ ਭਾਜਪਾ ਨੇ ਮੁੱਖ ਦਫਤਰ ਵਿਖੇ ਮਨਾਇਆ 44ਵਾਂ ਸਥਾਪਨਾ ਦਿਵਸ

Nirmal Pandori

Nirmal Pandori

Related Posts

ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼
ਪੰਜਾਬ

ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

by Nirmal Pandori
03/20/2026
ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ
ਪੰਜਾਬ

ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

by Nirmal Pandori
03/20/2026
ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼
ਪੰਜਾਬ

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

by Nirmal Pandori
03/19/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

by Nirmal Pandori
03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
Load More
Next Post
ਪੰਜਾਬ ਭਾਜਪਾ ਨੇ ਮੁੱਖ ਦਫਤਰ ਵਿਖੇ ਮਨਾਇਆ 44ਵਾਂ ਸਥਾਪਨਾ ਦਿਵਸ

ਪੰਜਾਬ ਭਾਜਪਾ ਨੇ ਮੁੱਖ ਦਫਤਰ ਵਿਖੇ ਮਨਾਇਆ 44ਵਾਂ ਸਥਾਪਨਾ ਦਿਵਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend