Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਨੇ ਪਾਵਰਕਾਮ ਨੂੰ ਦਿੱਤੀ “ਵਿੱਤੀ” ਆਕਸੀਜਨ

Nirmal Pandori by Nirmal Pandori
04/07/2023
in ਪੰਜਾਬ
Reading Time: 1 min read
A A
0
ਪੰਜਾਬ ਸਰਕਾਰ ਨੇ ਪਾਵਰਕਾਮ ਨੂੰ ਦਿੱਤੀ “ਵਿੱਤੀ” ਆਕਸੀਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 7 ਅਪ੍ਰੈਲ ( ਜੀ98 ਨਿਊਜ਼ ਸਰਵਿਸ )- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅਚਾਨਕ ਆਪਣੇ ਇੱਕ ਵੱਡੇ ਵਿੱਤੀ ਫ਼ੈਸਲੇ ਨਾਲ ਆਪਣੇ ਸਿਆਸੀ ਵਿਰੋਧੀਆਂ ਨੂੰ ਹੈਰਾਨ ਕੀਤਾ ਹੈ । ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ( ਪਾਵਰਕੌਮ ) ਦੀ ਸਬਸਿਡੀ ਦੀ ਸਾਰੀ ਬਕਾਇਆ ਰਕਮ ਅਦਾ ਕਰ ਦਿੱਤੀ ਹੈ । ਮਿਲੀ ਜਾਣਕਾਰੀ ਅਨੁਸਾਰ ਸਾਲ 2022-23 ਦੀ ਸਬਸਿਡੀ 20200 ਕਰੋੜ ਰੁਪਏ ਬਣਦੀ ਸੀ ਜੋ ਸਰਕਾਰ ਨੇ ਪਾਵਰਕਾਮ ਨੂੰ ਜਾਰੀ ਕਰ ਦਿੱਤੀ ਹੈ । ਪਾਵਰਕੌਮ ਦੇ ਸੀਐਮਡੀ ਇੰਜਨੀਅਰ ਬਲਦੇਵ ਸਿੰਘ ਸਰਾਂ ਨੇ ਦੱਸਿਆ ਹੈ ਕਿ ਲੰਘੇ ਵਿੱਤੀ ਵਰ੍ਹੇ ਦੀ 20200 ਕਰੋੜ ਰੁਪਏ ਦੀ ਸਬਸਿਡੀ ਤੋਂ ਇਲਾਵਾ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੇਲੇ ਦੀ ਬਕਾਇਆ ਸਬਸਿਡੀ 9020 ਕਰੋੜ ਦੀ ਰਾਸ਼ੀ ਵਿੱਚੋਂ ਵੀ 1804 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੈ । ਉਨ੍ਹਾਂ ਦੱਸਿਆ ਕਿ ਹੁਣ 7216 ਕਰੋੜ ਰੁਪਏ ਪਿਛਲੇ ਬਕਾਇਆ ਰਹਿ ਗਏ ਹਨ ਜੋ 1804 ਦੇ ਹਿਸਾਬ ਨਾਲ ਅਗਲੇ 4 ਸਾਲਾਂ ਵਿਚ ਜਾਰੀ ਕੀਤੇ ਜਾਣਗੇ । ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦੀ ਸ਼ੁਰੂਆਤ ਤੋਂ ਬਾਅਦ ਵਿਰੋਧੀ ਧਿਰਾਂ ਸਰਕਾਰ ‘ਤੇ ਪਾਵਰਕਾਮ ਨੂੰ ਇੱਕ ਤਰੀਕੇ ਨਾਲ ਫੇਲ ਕਰਨ ਦੇ ਦੋਸ਼ ਲਗਾਉਂਦੀਆ ਰਹੀਆਂ ਹਨ । ਕਿਸਾਨਾਂ ਅਤੇ ਹੋਰ ਲੋੜਵੰਦ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਂਦੀ ਮੁਫ਼ਤ ਬਿਜਲੀ ਦੀ ਬਕਾਇਆ ਰਾਸ਼ੀ ਵੱਡਾ ਮੁੱਦਾ ਰਹੀ ਹੈ ਪ੍ਰੰਤੂ ਸਰਕਾਰ ਨੇ ਇੱਕੋ ਝਟਕੇ ਵਿੱਚ ਇੰਨੀ ਵੱਡੀ ਰਕਮ ਪਾਵਰਕਾਮ ਨੂੰ ਤਾਰ ਕੇ ਆਪਣੇ ਸਿਆਸੀ ਵਿਰੋਧੀਆਂ ਦੀ ਜ਼ੁਬਾਨ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#punjabnews
Previous Post

1 ਕਿਲੋ 870 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

Next Post

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵੱਡਾ ਦਾਅਵਾ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵੱਡਾ ਦਾਅਵਾ

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵੱਡਾ ਦਾਅਵਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend