Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵੱਡਾ ਦਾਅਵਾ

Nirmal Pandori by Nirmal Pandori
04/07/2023
in ਪੰਜਾਬ
Reading Time: 1 min read
A A
0
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵੱਡਾ ਦਾਅਵਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 7 ਅਪ੍ਰੈਲ (ਜੀ98 ਨਿਊਜ਼ ਸਰਵਿਸ )-

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਵਾਲੀ ਵੀਡੀਓ ਬਠਿੰਡਾ ਜੇਲ੍ਹ ਵਿੱਚ ਹੀ ਬਣੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸਨੂੰ ਕਿੰਨਾ ਵੀ ਝੁਠਲਾਵੇ ਪਰ ਉਹਨਾਂ ਨੂੰ ਪੂਰਾ ਸ਼ੱਕ ਹੈ ਕਿ ਇਹ ਵੀਡੀਓ ਉਥੋਂ ਦੀ ਹੀ ਹੈ।ਉਨ੍ਹਾਂ ਪੰਜਾਬ ਦੀਆਂ ਜੇਲ੍ਹਾਂ ਦੇ ਸਿਸਟਮ ’ਤੇ ਬੋਲਦਿਆਂ ਕਿਹਾ ਕਿ ਜਦੋਂ ਲਾਰੈਂਸ ਬਿਸ਼ਨੋਈ ਦੀ ਪਹਿਲੀ ਵੀਡੀਓ ਜਾਰੀ ਹੋਈ ਤਾਂ ਪੰਜਾਬ ਦੇ ਡੀ.ਜੀ.ਪੀ ਨੇ ਸਪੱਸ਼ਟੀਕਰਨ ਦੇਕੇ ਉਸ ਝੂਠਲਾਇਆ, ਪਰ ਗੈਂਗਸਟਰਾਂ ਦੇ ਹੌਸਲੇ ਵੇਖੋ ਕਿ ਅਗਲੇ ਹੀ ਦਿਨ ਲਾਰੈਂਸ ਨੇ ਜੇਲ੍ਹ ਵਿੱਚ ਆਪਣੀ ਇੱਕ ਹੋਰ ਵੀਡੀਓ ਜਾਰੀ ਕਰ ਦਿੱਤੀ। ਉਨਾਂ ਕਿਹਾ ਕਿ ਲਾਰੈਂਸ ਨੂੰ ਹੀਰੋ ਤੇ ਰਾਸ਼ਟਰਵਾਦੀ ਬਣਾਇਆ ਜਾ ਰਿਹਾ ਹੈ। ਸਰਕਾਰ ਨੂੰ ਕਰੋੜਾਂ ਰੁਪਏ ਟੈਕਸ ਦੇਣ, ਪੱਗ ਅਤੇ ਪੰਜਾਬੀ ਬੋਲੀ ਦੀ ਦੁਨੀਆਂ ਵਿੱਚ ਗੱਲ ਕਰਨ ਵਾਲੇ ਸਿੱਧੂ ਮੂਸੇਵਾਲਾ ਦੇ ਉਲਟ ਗੈਂਗਸਟਰ ਲਾਰੈਂਸ ਬਿਸ਼ਨੋਈ ਇੱਕ ਹੀਰੋ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਅਸਲੀ ਕਾਤਲਾਂ ਨੂੰ ਫੜਨ ਵਿੱਚ ਪੰਜਾਬ ਸਰਕਾਰ ਫੇਲ੍ਹ ਸਾਬਤ ਹੋਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਹੁਣ ਇਨਸਾਫ਼ ਮਿਲਣ ਦਾ ਕੋਈ ਵੀ ਰਸਤਾ ਵਿਖਾਈ ਨਹੀਂ ਦਿੰਦਾ।ਬਲਕੌਰ ਸਿੰਘ ਨੇ ਕਿਹਾ ਕਿ ਮੂਸੇਵਾਲਾ ਦੇ ਪ੍ਰਸ਼ੰਸਕ ਹੀ ਉਨ੍ਹਾਂ ਦਾ ਹੌਸਲਾ ਹਨ। ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ’ਮੇਰਾ ਨਾਂ’ ਨੂੰ ਕੁੱਝ ਹੀ ਘੰਟਿਆਂ ਵਿੱਚ ਪ੍ਰਸ਼ੰਸਕਾਂ ਦਾ ਵੱਡਾ ਹੁੰਗਾਰਾ ਮਿਲਣ ’ਤੇ ਕਿਹਾ ਕਿ ਸਿੱਧੂ ਨੂੰ ਮਰਨ ਉਪਰੰਤ ਪਹਿਲਾਂ ਤੋਂ ਵੀ ਵੱਧ ਪ੍ਰਸਿੱਧੀ ਮਿਲੀ ਹੈ ਅਤੇ ਉਹ ਲੋਕਾਂ ਦੇ ਦਿਲਾਂ ਉਤੇ ਰਾਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਗੀਤਾਂ ਦਾ ਵੱਡਾ ਭੰਡਾਰ ਉਨ੍ਹਾਂ ਕੋਲ ਹੈ ਅਤੇ ਪੜਾਅ ਦਰ ਪੜਾਅ ਉਸਦੇ ਗੀਤ ਰਿਲੀਜ਼ ਹੁੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਗੀਤ ’ਜਾਂਦੀ ਵਾਰ’ ਹਾਲੇ ਕਾਨੂੰਨੀ ਪ੍ਰਕਿਰਿਆ ਵਿੱਚ ਹੈ, ਆਸ ਹੈ ਕਿ ਉਸ ਨੂੰ ਆਉਂਦੇ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#punjabnews#punjabpolice #barnalapolice
Previous Post

ਪੰਜਾਬ ਸਰਕਾਰ ਨੇ ਪਾਵਰਕਾਮ ਨੂੰ ਦਿੱਤੀ “ਵਿੱਤੀ” ਆਕਸੀਜਨ

Next Post

…ਹੁਣ ਗਰੀਬ ਕੈਦੀਆਂ ਨੂੰ ਵਾਧੂ ਸਮਾਂ ਜੇਲ੍ਹ ‘ਚ ਨਹੀਂ ਕੱਟਣਾ ਪਵੇਗਾ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
…ਹੁਣ ਗਰੀਬ ਕੈਦੀਆਂ ਨੂੰ ਵਾਧੂ ਸਮਾਂ ਜੇਲ੍ਹ ‘ਚ ਨਹੀਂ ਕੱਟਣਾ ਪਵੇਗਾ

…ਹੁਣ ਗਰੀਬ ਕੈਦੀਆਂ ਨੂੰ ਵਾਧੂ ਸਮਾਂ ਜੇਲ੍ਹ 'ਚ ਨਹੀਂ ਕੱਟਣਾ ਪਵੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend