Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਗਰੀਬ ਕੈਦੀਆਂ ਨੂੰ ਵਾਧੂ ਸਮਾਂ ਜੇਲ੍ਹ ‘ਚ ਨਹੀਂ ਕੱਟਣਾ ਪਵੇਗਾ

Nirmal Pandori by Nirmal Pandori
04/08/2023
in ਪੰਜਾਬ
Reading Time: 1 min read
A A
0
…ਹੁਣ ਗਰੀਬ ਕੈਦੀਆਂ ਨੂੰ ਵਾਧੂ ਸਮਾਂ ਜੇਲ੍ਹ ‘ਚ ਨਹੀਂ ਕੱਟਣਾ ਪਵੇਗਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਕੇਂਦਰ ਨੇ ਸ਼ੁਰੂ ਕੀਤੀ “ਗਰੀਬ ਕੈਦੀਆਂ ਦਾ ਸਮਰਥਨ” ਯੋਜਨਾ

ਬਰਨਾਲਾ 8 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )-

ਕੇਂਦਰ ਸਰਕਾਰ ਨੇ ਆਰਥਿਕ ਤੌਰ ‘ਤੇ ਕਮਜ਼ੋਰ ਕੈਦੀਆਂ ਲਈ ਅਹਿਮ ਐਲਾਨ ਕੀਤਾ ਹੈ । ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਿਹੇ ਕੈਦੀਆਂ ਲਈ ਇੱਕ ਯੋਜਨਾ ਤਿਆਰ ਕੀਤੀ ਹੈ ਜੋ ਆਰਥਿਕ ਕਮਜ਼ੋਰੀ ਕਾਰਨ ਸਜ਼ਾ ਦੇ ਨਾਲ ਹੋਏ ਜ਼ੁਰਮਾਨੇ ਦੀ ਰਕਮ ਨਹੀਂ ਭਰ ਸਕਦੇ ਅਤੇ ਉਨ੍ਹਾਂ ਨੂੰ ਵਾਧੂ ਸਮਾਂ ਜੇਲ੍ਹ ਵਿੱਚ ਕੱਟਣਾ ਪੈਂਦਾ ਹੈ । ਕੇਂਦਰ ਹੁਣ ਅਜਿਹੇ ਕੈਦੀਆਂ ਨੂੰ ਵਿੱਤੀ ਸਹਾਇਤਾ ਦੇਵੇਗਾ ਜੋ ਗਰੀਬੀ ਕਾਰਨ ਆਪਣੀ ਜ਼ੁਰਮਾਨੇ ਦੀ ਰਕਮ ਨਹੀਂ ਭਰ ਸਕਦੇ । ਦੇਸ਼ ਦੀਆਂ ਜੇਲਾਂ ਵਿਚ ਭੀੜ ਘੱਟ ਕਰਨ ਦੀ ਮਨਸ਼ਾ ਨਾਲ ਕੇਂਦਰ ਨੇ ਇਹ ਯੋਜਨਾ ਤਿਆਰ ਕੀਤੀ ਹੈ । ਇਸ ਯੋਜਨਾ ਤਹਿਤ ਲਾਭ ਲੈਣ ਵਾਲੇ ਕੈਦੀਆਂ ਦੀ ਪਹਿਚਾਣ ਲਈ ਈ-ਸਿਸਟਮ ਨੂੰ ਮਜ਼ਬੂਤ ਕੀਤਾ ਜਾਵੇਗਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਭੂਮਿਕਾ ਨੂੰ ਅਹਿਮ ਬਣਾਇਆ ਜਾਵੇਗਾ ਅਤੇ ਤਕਨਾਲੋਜੀ ਅਧਾਰਿਤ ਸਿਸਟਮ ਨਾਲ ਅਜਿਹੇ ਕੈਦੀਆਂ ਦੀ ਪਹਿਚਾਣ ਕੀਤੀ ਜਾਵੇਗੀ । ਗੌਰਤਲਬ ਹੈ ਕਿ ਜ਼ੁਰਮਾਨੇ ਦੀ ਰਾਸ਼ੀ ਜਾਂ ਜਮਾਨਤ ਰਾਸ਼ੀ ਨਾ ਭਰਨ ਵਾਲੇ ਆਰਥਿਕ ਤੌਰ ‘ਤੇ ਕਮਜ਼ੋਰ ਕੈਦੀਆਂ ਦੀ ਵਿੱਤੀ ਮਦਦ ਦਾ ਐਲਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਸਾਲ ਦੇ ਬਜ਼ਟ ਵਿੱਚ ਵੀ ਕੀਤਾ ਸੀ । ਸਰਕਾਰ ਨੇ ਆਪਣੀ ਇਸ ਯੋਜਨਾ ਨੂੰ “ਗਰੀਬ ਕੈਦੀਆਂ ਦਾ ਸਮਰਥਨ” ਦਾ ਨਾਮ ਦਿੱਤਾ ਹੈ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#jailnews#punjabnews
Previous Post

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵੱਡਾ ਦਾਅਵਾ

Next Post

ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਨੇ ਕੀਤੇ ਅਹਿਮ ਫੈਸਲੇ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਨੇ ਕੀਤੇ ਅਹਿਮ ਫੈਸਲੇ

ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਨੇ ਕੀਤੇ ਅਹਿਮ ਫੈਸਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend