Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

NCERT ਨੇ 12ਵੀਂ ਦੀ ਇੱਕ ਕਿਤਾਬ ‘ਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਕੀਤੀ ਗ਼ਲਤ ਵਿਆਖਿਆ- ਐਡਵੋਕੇਟ ਧਾਮੀ

Nirmal Pandori by Nirmal Pandori
04/08/2023
in ਪੰਜਾਬ
Reading Time: 1 min read
A A
0
NCERT ਨੇ 12ਵੀਂ ਦੀ ਇੱਕ ਕਿਤਾਬ ‘ਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਕੀਤੀ ਗ਼ਲਤ ਵਿਆਖਿਆ- ਐਡਵੋਕੇਟ ਧਾਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 8 ਅਪ੍ਰੈਲ ( ਜੀ98 ਨਿਊਜ਼ ਸਰਵਿਸ)-ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ NCERT ਵੱਲੋਂ ਬਾਰ੍ਹਵੀਂ ਕਲਾਸ ਦੀ ਇੱਕ ਕਿਤਾਬ “ਸੁਤੰਤਰ ਭਾਰਤ ‘ਚ ਰਾਜਨੀਤੀ” ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਸਬੰਧੀ ਭੁਲੇਖਾਪਾਊ ਜਾਣਕਾਰੀ ਦਰਜ ਕਰਨ ਦੀ ਨਿਖੇਧੀ ਕੀਤੀ ਹੈ ।‌ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ NCERT ਵੱਲੋਂ ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਅਕਸਰ ਗਲਤ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ ਅਤੇ ਇਹ ਨਿੰਦਣਯੋਗ ਵਰਤਾਰਾ ਜਾਰੀ ਹੈ । ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਉਕਤ ਕਿਤਾਬ ਵਿੱਚ ਵਿਆਖਿਆ ਕਰਦੇ ਹੋਏ ਸਿੱਖਾਂ ਨੂੰ ਵੱਖਵਾਦੀ ਪੇਸ਼ ਕਰਨਾ ਜਾਇਜ਼ ਨਹੀਂ ਹੈ ਅਤੇ ਅਜਿਹਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਸਰਦਾਰ ਧਾਮੀ ਨੇ ਮੰਗ ਕੀਤੀ ਕਿ ਉਕਤ ਕਿਤਾਬ ਵਿੱਚੋਂ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਸਬੰਧੀ ਦਰਜ ਕੀਤੀ ਟਿੱਪਣੀ ਨੂੰ ਤੁਰੰਤ ਹਟਾਇਆ ਜਾਵੇ । ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਕੇਂਦਰ ਸਰਕਾਰ ਵੱਲੋਂ ਪਾਠਕ੍ਰਮਾਂ ਵਿਚ ਆਪਣੇ ਅਨੁਸਾਰ ਹੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਜਦਕਿ ਵੱਖ-ਵੱਖ ਵਰਗਾਂ ਅਤੇ ਧਰਮਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਨਹੀਂ ਰੱਖਿਆ ਜਾਂਦਾ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਘੱਟ ਗਿਣਤੀਆਂ ਬਾਰੇ ਪਾਠਕ੍ਰਮ ਖਤਮ ਕੀਤੇ ਜਾ ਰਹੇ ਹਨ ਅਤੇ ਮਨਮਰਜ਼ੀ ਦਾ ਸਿਲੇਬਸ ਬਣਾਇਆ ਜਾ ਰਿਹਾ ਹੈ ।‌ ਉਨ੍ਹਾਂ ਕਿਹਾ ਕਿ ਇਸੇ ਸੋਚੀ ਸਮਝੀ ਸਾਜ਼ਿਸ਼ ਤਹਿਤ ਹੀ “ਸੁਤੰਤਰ ਭਾਰਤ ‘ਚ ਰਾਜਨੀਤੀ” ਕਿਤਾਬ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਗਲਤ ਵਿਆਖਿਆ ਕੀਤੀ ਗਈ ਹੈ । ਸਰਦਾਰ ਧਾਮੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਇਕ ਇਤਿਹਾਸਕ ਦਸਤਾਵੇਜ਼ ਹੈ ਜਿਸ ਵਿੱਚ ਕੁਝ ਵੀ ਗਲਤ ਨਹੀਂ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews
Previous Post

ਕਿਸਾਨਾਂ ਦੇ ਕਰਜ਼ਾ ਮਾਫ਼ੀ ਤੇ ਮੁਫ਼ਤ ਫ਼ਸਲੀ ਬੀਮਾ ਕਰਨ ਲਈ ਹੰਢਣਸਾਰ ਨੀਤੀਆਂ ਬਣਾੳਣ ਦੀ ਲੋੜ- ਨਿਰਮਲ ਦੋਸਤ

Next Post

ਪੰਜਾਬ ਦੇ ਗੈਂਗਸਟਰਾਂ ਦੀ ਸੰਪੱਤੀ ‘ਤੇ NIA ਦੀ ਨਜ਼ਰ… ਸਰਕਾਰ ਤੋਂ ਮੰਗੇ ਵੇਰਵੇ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਪੰਜਾਬ ਦੇ ਗੈਂਗਸਟਰਾਂ ਦੀ ਸੰਪੱਤੀ ‘ਤੇ NIA ਦੀ ਨਜ਼ਰ… ਸਰਕਾਰ ਤੋਂ ਮੰਗੇ ਵੇਰਵੇ

ਪੰਜਾਬ ਦੇ ਗੈਂਗਸਟਰਾਂ ਦੀ ਸੰਪੱਤੀ 'ਤੇ NIA ਦੀ ਨਜ਼ਰ… ਸਰਕਾਰ ਤੋਂ ਮੰਗੇ ਵੇਰਵੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend