Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਗੈਂਗਸਟਰਾਂ ਦੀ ਸੰਪੱਤੀ ‘ਤੇ NIA ਦੀ ਨਜ਼ਰ… ਸਰਕਾਰ ਤੋਂ ਮੰਗੇ ਵੇਰਵੇ

Nirmal Pandori by Nirmal Pandori
04/08/2023
in ਪੰਜਾਬ
Reading Time: 1 min read
A A
0
ਪੰਜਾਬ ਦੇ ਗੈਂਗਸਟਰਾਂ ਦੀ ਸੰਪੱਤੀ ‘ਤੇ NIA ਦੀ ਨਜ਼ਰ… ਸਰਕਾਰ ਤੋਂ ਮੰਗੇ ਵੇਰਵੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-NIA ਨੇ ਸਰਕਾਰ ਨੂੰ 57 ਗੈਂਗਸਟਰਾਂ ਦੀ ਸੂਚੀ ਦਿੱਤੀ

ਚੰਡੀਗੜ੍ਹ 8 ਅਪ੍ਰੈਲ ( ਜੀ98 ਨਿਊਜ਼ ਸਰਵਿਸ )-ਰਾਸ਼ਟਰੀ ਜਾਂਚ ਏਜੰਸੀ ਨੇ ਪੰਜਾਬ ਸਰਕਾਰ ਨੂੰ 57 ਅਜਿਹੇ ਵਿਅਕਤੀਆਂ ਦੀ ਸੂਚੀ ਦਿੱਤੀ ਹੈ ਜਿਨ੍ਹਾਂ ਨੂੰ ਕਾਨੂੰਨ ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਮੰਨਿਆ ਗਿਆ ਹੈ ਅਤੇ ਇਹਨਾਂ ਦੀ ਜਾਇਦਾਦ ਦੇ ਵੇਰਵੇ ਇਕੱਠੇ ਕਰਨ ਲਈ ਕਿਹਾ ਗਿਆ ਹੈ । NIA ਵੱਲੋਂ ਪੰਜਾਬ ਸਰਕਾਰ ਨੂੰ ਦਿੱਤੀ ਇਸ ਸੂਚੀ ਵਿੱਚ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ, ਖਾਲਿਸਤਾਨ ਲਿਬਰੇਸ਼ਨ ਫੋਰਸ, ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਅਤੇ ਕੁਝ ਹੋਰ ਗੈਂਗਸਟਰਾਂ ਦੇ ਨਾਮ ਦਰਜ਼ ਹਨ । ਇਹ ਸੂਚੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਨ੍ਹਾਂ ਵਿਅਕਤੀਆਂ ਦੀ ਹਰ ਕਿਸਮ ਦੀ ਜਾਇਦਾਦ ਦੇ ਵੇਰਵੇ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ । ਪੰਜਾਬ ਸਰਕਾਰ ਵੱਲੋਂ ਸੂਚੀ ਵਿੱਚ ਦਰਜ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਮੋਗਾ, ਮੋਹਾਲੀ, ਮੁਕਤਸਰ,ਫਾਜ਼ਿਲਕਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਗੈਂਗਸਟਰ ਅਤੇ ਹੋਰ ਵਿਅਕਤੀਆਂ ਦੀ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ । ਮੰਨਿਆ ਜਾ ਰਿਹਾ ਹੈ ਕਿ ਜੇਕਰ ਇਨ੍ਹਾਂ ਗੈਂਗਸਟਰਾਂ ਵੱਲੋਂ ਬਣਾਈ ਹਰ ਕਿਸਮ ਦੀ ਜਾਇਦਾਦ ਲਈ ਵਰਤੇ ਗਏ ਸਾਧਨ ਗ਼ੈਰ ਕਾਨੂੰਨੀ ਹੋਣਗੇ ਤਾਂ ਇਹ ਜਾਇਦਾਦ ਕੁਰਕ ਕੀਤੀ ਜਾ ਸਕਦੀ ਹੈ ਜਾਂ ਫਿਰ ਇਨ੍ਹਾਂ ਨੂੰ ਢਾਹਿਆ ਵੀ ਜਾ ਸਕਦਾ ਹੈ । ਜ਼ਿਕਰਯੋਗ ਹੈ ਕਿ ਯੂਪੀ ਸਰਕਾਰ ਨੇ ਸੂਬੇ ‘ਚ ਗੈਂਗਸਟਰਾਂ ਵੱਲੋਂ ਬਣਾਈ ਗਈ ਜਾਇਦਾਦ ਢਾਹੁਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਪ੍ਰੰਤੂ ਜੇਕਰ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਸੰਦਰਭ ਵਿਚ ਗੱਲ ਕੀਤੀ ਜਾਵੇ ਤਾਂ ਸ਼ਾਇਦ ਪੰਜਾਬ ਸਰਕਾਰ ਗੈਂਗਸਟਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਵਰਗੀ ਕਾਰਵਾਈ ਨਾ ਕਰੇ, ਫਿਰ ਵੀ ਜਾਇਦਾਦ ਦੇ ਵੇਰਵੇ ਇਕੱਤਰ ਕਰਨ ਤੋਂ ਇਹ ਗੱਲ ਸਾਹਮਣੇ ਆ ਜਾਂਦੀ ਹੈ ਕਿ ਸਰਕਾਰ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਜਾਇਦਾਦ ਨੂੰ ਕਾਨੂੰਨੀ ਦਾਇਰੇ ਵਿਚ ਲਵੇਗੀ ਤਾਂ ਜੋ ਸੂਚੀ ਵਿਚ ਦਰਜ ਵਿਅਕਤੀਆਂ ਦਾ ਆਰਥਿਕ ਪੱਖ ਕਮਜ਼ੋਰ ਕੀਤਾ ਜਾ ਸਕੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews#punjabpolice #barnalapolice
Previous Post

NCERT ਨੇ 12ਵੀਂ ਦੀ ਇੱਕ ਕਿਤਾਬ ‘ਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਕੀਤੀ ਗ਼ਲਤ ਵਿਆਖਿਆ- ਐਡਵੋਕੇਟ ਧਾਮੀ

Next Post

ਪੰਜਾਬ ਏਸ ਵਾਰ ਮੌਸਮ ਦਾ ਮਿਜਾਜ਼ ਕੁਝ ਜ਼ਿਆਦਾ ਗਰਮ ਰਹਿਣ ਦੇ ਆਸਾਰ….!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਪੰਜਾਬ ਏਸ ਵਾਰ ਮੌਸਮ ਦਾ ਮਿਜਾਜ਼ ਕੁਝ ਜ਼ਿਆਦਾ ਗਰਮ ਰਹਿਣ ਦੇ ਆਸਾਰ….!

ਪੰਜਾਬ ਏਸ ਵਾਰ ਮੌਸਮ ਦਾ ਮਿਜਾਜ਼ ਕੁਝ ਜ਼ਿਆਦਾ ਗਰਮ ਰਹਿਣ ਦੇ ਆਸਾਰ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend