Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਏਸ ਵਾਰ ਮੌਸਮ ਦਾ ਮਿਜਾਜ਼ ਕੁਝ ਜ਼ਿਆਦਾ ਗਰਮ ਰਹਿਣ ਦੇ ਆਸਾਰ….!

Nirmal Pandori by Nirmal Pandori
04/10/2023
in ਪੰਜਾਬ
Reading Time: 1 min read
A A
0
ਪੰਜਾਬ ਏਸ ਵਾਰ ਮੌਸਮ ਦਾ ਮਿਜਾਜ਼ ਕੁਝ ਜ਼ਿਆਦਾ ਗਰਮ ਰਹਿਣ ਦੇ ਆਸਾਰ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 10 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-ਪੰਜਾਬ ‘ਚ ਇਸ ਵਾਰ ਮੌਸਮ ਦਾ ਮਿਜ਼ਾਜ ਕੁਝ ਜ਼ਿਆਦਾ ਗਰਮ ਰਹਿਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ । ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਐਤਵਾਰ ਪੰਜਾਬ ਦੇ ਕੁਝ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਉਪਰ ਰਹਿਣ ਦੀ ਗੱਲ ਆਖੀ ਹੈ । ਮੌਸਮ ਵਿਭਾਗ ਅਨੁਸਾਰ ਇਸ ਹਫਤੇ ਦੋ ਤੋਂ ਤਿੰਨ ਦਿਨ ਲਗਾਤਾਰ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਜਿਸ ਦੇ ਅਸਰ ਨਾਲ ਤਾਪਮਾਨ ਵਿਚ ਹੋਰ ਵਾਧਾ ਹੋ ਸਕਦਾ ਹੈ। ਸੂਬੇ ਵਿੱਚ ਐਤਵਾਰ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਬਰਨਾਲਾ, ਮੁਕਤਸਰ, ਫਿਰੋਜ਼ਪੁਰ ‘ਚ 33 ਤੋ 35 ਡਿਗਰੀ ਤੱਕ ਦਰਜ ਕੀਤਾ ਗਿਆ ਹੈ । ਖ਼ਿਆਲ ਰਹੇ ਕਿ ਮਾਰਚ ਮਹੀਨੇ ਜ਼ਿਆਦਾ ਮੀਂਹ ਪੈਣ ਕਾਰਨ ਇਸ ਵਾਰ ਅਪ੍ਰੈਲ ਦਾ ਮਹੀਨਾ ਕੁਝ ਠੰਢਾ ਰਹਿਣ ਦੇ ਆਸਾਰ ਸਨ ਪ੍ਰੰਤੂ ਐਤਵਾਰ ਦੇ ਤਾਪਮਾਨ ਅੰਕੜੇ ਨੇ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਤਾਪਮਾਨ ਨੂੰ ਵੇਖਦੇ ਹੋਏ ਲੱਗਦਾ ਹੈ ਕਿ ਇਸੇ ਹਫਤੇ ਪੰਜਾਬ ‘ਚ ਵਾਧੇ ਦਾ ਜ਼ੋਰ ਪੈ ਜਾਵੇਗਾ । ਦੂਜੇ ਪਾਸੇ ਵੱਧ ਗਰਮੀ ਪੈਣ ਨਾਲ ਬਿਜਲੀ ਦੀ ਮੰਗ ਵਧੇਗੀ ਅਤੇ ਬਿਜਲੀ ਦੀ ਮੰਗ ਵਧਣ ਤੋਂ ਬਾਅਦ ਬਿਜਲੀ ਦੀ ਸਪਲਾਈ ਦਾ ਸੰਕਟ ਵੀ ਰਹੇਗਾ । ਆਫ਼ ਦੀ ਰਿਕਾਰਡ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਅਨੁਸਾਰ ਇਸ ਵਾਰੀ ਬਿਜਲੀ ਦੇ ਕੱਟਾਂ ਦਾ ਸਾਹਮਣਾ ਪਹਿਲਾਂ ਨਾਲੋਂ ਜ਼ਿਆਦਾ ਕਰਨਾ ਪੈ ਸਕਦਾ ਹੈ ।‌ ਗਰਮੀ ਦੇ ਸੀਜ਼ਨ ਦੌਰਾਨ ਬਿਜਲੀ ਦੀ ਸਪਲਾਈ ਨਿਰਵਿਘਨ ਜਾਰੀ ਰੱਖਣਾ ਸਰਕਾਰ ਲਈ ਵੱਡਾ ਚੈਲਿੰਜ ਹੋਵੇਗਾ । ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਰਕਾਰੀ ਦਫ਼ਤਰਾਂ ਦਾ ਟਾਇਮ-ਟੇਬਲ ਬਦਲੇ ਜਾਣ ਦਾ ਫ਼ੈਸਲਾ ਵੀ ਇਹੋ ਸਿੱਧ ਕਰਦਾ ਹੈ ਕਿ ਸਰਕਾਰ ਸੂਬੇ ‘ਚ ਪੈਦਾ ਹੋਣ ਵਾਲੀ ਬਿਜਲੀ ਦੇ ਸੰਕਟ ਨੂੰ ਗੰਭੀਰਤਾ ਨਾਲ ਲੈ ਰਹੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews
Previous Post

ਪੰਜਾਬ ਦੇ ਗੈਂਗਸਟਰਾਂ ਦੀ ਸੰਪੱਤੀ ‘ਤੇ NIA ਦੀ ਨਜ਼ਰ… ਸਰਕਾਰ ਤੋਂ ਮੰਗੇ ਵੇਰਵੇ

Next Post

ਪੰਜਾਬ ਦੇ ਐਡਵੋਕੇਟ ਜਨਰਲ ‘ਤੇ ਲੱਗੇ ਨਜਾਇਜ਼ ਸਬੰਧਾਂ ਦੇ ਦੋਸ਼..ਦਿੱਤਾ ਅਸਤੀਫ਼ਾ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਪੰਜਾਬ ਦੇ ਐਡਵੋਕੇਟ ਜਨਰਲ ‘ਤੇ ਲੱਗੇ ਨਜਾਇਜ਼ ਸਬੰਧਾਂ ਦੇ ਦੋਸ਼..ਦਿੱਤਾ ਅਸਤੀਫ਼ਾ

ਪੰਜਾਬ ਦੇ ਐਡਵੋਕੇਟ ਜਨਰਲ 'ਤੇ ਲੱਗੇ ਨਜਾਇਜ਼ ਸਬੰਧਾਂ ਦੇ ਦੋਸ਼..ਦਿੱਤਾ ਅਸਤੀਫ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend