Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਐਡਵੋਕੇਟ ਜਨਰਲ ‘ਤੇ ਲੱਗੇ ਨਜਾਇਜ਼ ਸਬੰਧਾਂ ਦੇ ਦੋਸ਼..ਦਿੱਤਾ ਅਸਤੀਫ਼ਾ

Nirmal Pandori by Nirmal Pandori
04/10/2023
in ਪੰਜਾਬ
Reading Time: 1 min read
A A
0
ਪੰਜਾਬ ਦੇ ਐਡਵੋਕੇਟ ਜਨਰਲ ‘ਤੇ ਲੱਗੇ ਨਜਾਇਜ਼ ਸਬੰਧਾਂ ਦੇ ਦੋਸ਼..ਦਿੱਤਾ ਅਸਤੀਫ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 10 ਅਪ੍ਰੈਲ ( ਜੀ98 ਨਿਊਜ਼ ਸਰਵਿਸ)-ਲੋਕ ਸਭਾ ਹਲਕਾ ਜਲੰਧਰ ਦੀ ਉਪ ਚੋਣ ਦੇ ਦੌਰਾਨ ਵਿਰੋਧੀ ਧਿਰਾਂ ਦੇ ਖਿਲਾਫ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਿਰੁੱਧ ਇੱਕ ਵੱਡਾ ਹਥਿਆਰ ਆ ਗਿਆ ਹੈ ਜਿਸ ਦੀ ਵਰਤੋਂ ਆਮ ਆਦਮੀ ਪਾਰਟੀ ਵਿਰੋਧੀ ਪਾਰਟੀਆਂ ਵੱਲੋਂ ਲੋਕ ਸਭਾ ਦੇ ਚੋਣ ਪ੍ਰਚਾਰ ਵਿੱਚ ਖ਼ੂਬ ਕਰਨ ਦੀ ਸੰਭਾਵਨਾ ਹੈ। ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੂੰ ਆਪਣੇ ਨਜਾਇਜ਼ ਸਬੰਧਾਂ ਦੀ ਚਰਚਾ ਦੇ ਕਾਰਣ ਅਸਤੀਫਾ ਦੇਣਾ ਪਿਆ ਹੈ । ਐਡਵੋਕੇਟ ਜਨਰਲ ਦੀ ਜੂਨੀਅਰ ਸਹਿਯੋਗੀ ਦੇ ਨਾਲ ਸਬੰਧਾਂ ਦੇ ਦੋਸ਼ਾਂ ਤੋਂ ਬਾਅਦ ਘਈ ਨੂੰ ਅਸਤੀਫਾ ਦੇਣਾ ਪਿਆ । ਜ਼ਿਕਰਯੋਗ ਹੈ ਕਿ ਦਿੱਲੀ ਦੀ ਰਹਿਣ ਵਾਲੀ ਐਡਵੋਕੇਟ ਜਨਰਲ ਦੀ ਇੱਕ ਜੂਨੀਅਰ ਸਹਿਯੋਗੀ ਦੀ ਭੈਣ ਨੇ ਵੀਡੀਓ ਜਾਰੀ ਕਰਕੇ ਆਪਣੀ ਭੈਣ ਅਤੇ ਵਿਨੋਦ ਘਈ ਦੇ ਵਿਚਕਾਰ ਸੰਬੰਧਾਂ ਦਾ ਦੋਸ਼ ਲਗਾਇਆ ਹੈ, ਜਿਸ ਤੋਂ ਬਾਅਦ ਐਡਵੋਕੇਟ ਜਨਰਲ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews
Previous Post

ਪੰਜਾਬ ਏਸ ਵਾਰ ਮੌਸਮ ਦਾ ਮਿਜਾਜ਼ ਕੁਝ ਜ਼ਿਆਦਾ ਗਰਮ ਰਹਿਣ ਦੇ ਆਸਾਰ….!

Next Post

ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ, ਜ਼ਿਲ੍ਹੇ ‘ਚ 95 ਮੰਡੀਆਂ ‘ਚ ਕੀਤੀ ਜਾਵੇਗੀ ਖਰੀਦ- ਡਿਪਟੀ ਕਮਿਸ਼ਨਰ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ, ਜ਼ਿਲ੍ਹੇ ‘ਚ 95 ਮੰਡੀਆਂ ‘ਚ ਕੀਤੀ ਜਾਵੇਗੀ ਖਰੀਦ- ਡਿਪਟੀ ਕਮਿਸ਼ਨਰ

ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ, ਜ਼ਿਲ੍ਹੇ 'ਚ 95 ਮੰਡੀਆਂ 'ਚ ਕੀਤੀ ਜਾਵੇਗੀ ਖਰੀਦ- ਡਿਪਟੀ ਕਮਿਸ਼ਨਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend