Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਸਾਜ ਕੇਂਦਰ ‘ਚ ਲੱਗੇ ਜਿਸਮਫਰੋਸ਼ੀ ਦੇ ਦੋਸ਼…ਜਦ ਪੁਲਿਸ ਨੇ ਕੀਤੀ ਰੇਡ ਤਾਂ…!

Nirmal Pandori by Nirmal Pandori
04/12/2023
in ਪੰਜਾਬ
Reading Time: 1 min read
A A
0
ਮਸਾਜ ਕੇਂਦਰ ‘ਚ ਲੱਗੇ ਜਿਸਮਫਰੋਸ਼ੀ ਦੇ ਦੋਸ਼…ਜਦ ਪੁਲਿਸ ਨੇ ਕੀਤੀ ਰੇਡ ਤਾਂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਜਲੰਧਰ ‌ : ਵੱਡੇ ਸ਼ਹਿਰਾਂ ਵਿੱਚ ਖੁੱਲ੍ਹੇ ਅਤਿ ਆਧੁਨਿਕ ਮਸਾਜ ਕੇਂਦਰਾਂ ਵਿੱਚ ਦਿਖਾਵੇ ਦੇ ਤੌਰ ‘ਤੇ ਭਾਵੇਂ ਗ੍ਰਾਹਕਾਂ ਨੂੰ ਮਸਾਜ ਕਰਵਾਉਣ ਲਈ ਬੁਲਾਇਆ ਜਾਂਦਾ ਹੈ ਪ੍ਰੰਤੂ ਇਹਨਾਂ ਵਿੱਚੋ ਬਹੁਤੇ ਮਸਾਜ ਕੇਂਦਰਾਂ ਵਿੱਚ ਚਕਾਚੌਂਧ ਦੇ ਹਨੇਰੇ ਵਿੱਚ ਜਿਸਮਫਰੋਸ਼ੀ ਦੀ ਖਿਚੜੀ ਖ਼ੂਬ ਪੱਕ ਰਹੀ ਹੈ ਜਿਸ ਦਾ ਖ਼ੁਲਾਸਾ ਜਲੰਧਰ ਦੇ ਰਹਿਣ ਵਾਲੀ ਇਕ ਕੁੜੀ ਨੇ ਪੁਲਿਸ ਕੋਲ ਕੀਤਾ । ਸ਼ਹਿਰ ਦੇ ਚੁਨਚੁਨ ਮਾਲ ਦੇ ਗਰਾਂਊਂਡ ਫਲੋਰ ‘ਤੇ ਖੁੱਲ੍ਹੇ ਇਕ ਮਸਾਜ ਕੇਂਦਰ ਵਿਚ ਕੰਮ ਕਰਨ ਵਾਲੀ ਲੜਕੀ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਉਸ ਨੂੰ ਕੇਂਦਰ ਦੀ ਮਾਲਕਣ ਨੇ ਇੱਕ ਗ੍ਰਾਹਕ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ ਲਈ ਮਜ਼ਬੂਰ ਕੀਤਾ ਅਤੇ ਇਸ ਦੌਰਾਨ ਮਾਲਕਣ ਨੇ ਉਸ ਦੀ ਅਸ਼ਲੀਲ ਵੀਡੀਓ ਵੀ ਬਣਾ ਲਈ ਜੋ ਹੁਣ ਉਸ ਨੂੰ ਬਲੈਕਮੇਲ ਕਰ ਰਹੀ ਹੈ । ਲੜਕੀ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਨੰਬਰ 6 ਦੀ ਪੁਲਿਸ ਨੇ ਪੂਰੀ ਤਿਆਰੀ ਨਾਲ ਮਸਾਜ ਕੇਂਦਰ ‘ਤੇ ਰੇਡ ਕੀਤੀ। ਮਸਾਜ ਕੇਂਦਰ ਦੇ ਬਾਹਰ ਪੁਲਿਸ ਪਾਰਟੀ ਪਹੁੰਚਣ ਦੀ ਭਿਣਕ ਲੱਗਣ ‘ਤੇ ਕੇਂਦਰ ਦੀ ਮਾਲਕਣ ਅਤੇ ਉੱਥੇ ਕੰਮ ਕਰਨ ਵਾਲੀਆਂ ਉਸਦੀਆਂ ਹਮਮਸ਼ਵਰਾ ਹੋਰ ਕੁੜੀਆਂ ਚੋਰ ਦਰਵਾਜ਼ੇ ਰਾਹੀਂ ਭੱਜ ਨਿਕਲੀਆਂ ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਸੜਕ ‘ਤੇ ਪਿੱਛਾ ਕਰਦਿਆਂ ਦਬੋਚਿਆ ਅਤੇ ਵਾਪਸ ਮਸਾਜ ਕੇਂਦਰ ਵਿੱਚ ਲਿਆਂਦਾ । ਪੁਲਿਸ ਨੇ ਮੌਕੇ ਤੋਂ 6 ਨੌਜਵਾਨ ਕੁੜੀਆਂ ਅਤੇ ਤਿੰਨ ਮੁੰਡਿਆਂ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#punjabnews#punjabpolice #barnalapolice
Previous Post

ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲਾਂ ਨਾਲ ਸਿੱਧੇ ਤੌਰ ‘ਤੇ ਜੋੜਨ ਲਈ ਸਰਕਾਰ ਵੱਲੋਂ ਵਿਸ਼ੇਸ਼ ਪਹਿਲ

Next Post

ਮੁੱਖ ਮੰਤਰੀ ਭਗਵੰਤ ਮਾਨ ਦੇ ਸਿਆਸੀ ਅਕਸ ਨੂੰ ਪ੍ਰਭਾਵਿਤ ਕਰੇਗਾ ਜਲੰਧਰ ਦਾ ਚੋਣ ਨਤੀਜਾ…!

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਮੁੱਖ ਮੰਤਰੀ ਭਗਵੰਤ ਮਾਨ ਦੇ ਸਿਆਸੀ ਅਕਸ ਨੂੰ ਪ੍ਰਭਾਵਿਤ ਕਰੇਗਾ ਜਲੰਧਰ ਦਾ ਚੋਣ ਨਤੀਜਾ…!

ਮੁੱਖ ਮੰਤਰੀ ਭਗਵੰਤ ਮਾਨ ਦੇ ਸਿਆਸੀ ਅਕਸ ਨੂੰ ਪ੍ਰਭਾਵਿਤ ਕਰੇਗਾ ਜਲੰਧਰ ਦਾ ਚੋਣ ਨਤੀਜਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend