Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਹਤ ਵਿਭਾਗ ਬਰਨਾਲਾ ਵੰਡ ਰਿਹਾ ਰੌਸ਼ਨੀ-ਸੀਐਮਓ ਔਲਖ

Nirmal Pandori by Nirmal Pandori
04/14/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਿਹਤ ਵਿਭਾਗ ਬਰਨਾਲਾ ਵੰਡ ਰਿਹਾ ਰੌਸ਼ਨੀ-ਸੀਐਮਓ ਔਲਖ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 14 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )- ਸਿਹਤ ਵਿਭਾਗ ਬਰਨਾਲਾ ਵੱਲੋ ਮੋਤੀਆ ਮੁਕਤ ਅਭਿਆਨ ਤਹਿਤ ਸਾਲ ਮਾਰਚ 2022 ਤੋਂ ਮਾਰਚ 2023 ਤੱਕ ਇਕ ਸਾਲ ਵਿੱਚ ਦਿੱਤੇ ਟੀਚੇ 4000 ਕੇਸਾਂ ਦੇ ਮੁਕਾਬਲੇ 5648 ਮਰੀਜਾਂ ਦੇ ਮੋਤੀਆਬਿੰਦ ਅਪ੍ਰੇਸਨ ਕਰਕੇ ਪੰਜਾਬ ਚ ਮੋਹਰੀ ਸਥਾਨ ਪ੍ਰਾਪਤ ਕੀਤਾ ਹੈ।ਇਨ੍ਹਾਂ  ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਕੀਤਾ ਗਿਆ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਚ ਸਾਲ ਦੌਰਾਨ ਸਿਹਤ ਵਿਭਾਗ ਵੱਲੋ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਦੁਆਰਾ ਰੌਜਾਨਾ ਚੈਕਅੱਪ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 80 ਸਪੈਸਲ ਕੈਂਪ ਲਗਾ ਕੇ 79851  ਲੋਕਾਂ ਦਾ ਚੈੱਕਅੱਪ ਕੀਤਾ ਗਿਆ ਜਿਨ੍ਹਾਂ ਚੋਂ 5648 ਮਰੀਜਾਂ ਦਾ ਸਫਲ ਅਪ੍ਰੇਸਨ ਕੀਤਾ ਗਿਆ ਜੋ ਕਿ ਟੀਚੇ 128% ਦਾ ਬਣਦਾ ਹੈ। ਉਹਨਾਂ ਦੱਸਿਆ ਕਿ 2021-22 ਦੌਰਾਨ 104% ਟੀਚਾ ਪ੍ਰਾਪਤ ਕੀਤਾ ਗਿਆ ਸੀ, ਜਦਕਿ ਸਾਲ 2020-21 ਦੌਰਾਨ ਸਿਰਫ਼ ਪੌਣੇ ਪੰਜ ਫੀਸਦੀ ਟੀਚਾ ਪ੍ਰਾਪਤ ਕੀਤਾ ਗਿਆ ਸੀ। ਡਾ. ਔਲਖ ਨੇ ਦੱਸਿਆ ਕਿ ਸਾਲ 2017-18 ਤੋਂ 2020-21 ਚ ਅਪ੍ਰੇਸਨਾਂ  ਦੀ ਗਿਣਤੀ ਸੈਂਕੜੇ ਭਾਵ ਦਿੱਤੇ ਟਾਰਗਟ ਨਾਲੋਂ ਕਿਤੇ ਘੱਟ ਸਨ ਨੂੰ ਸਾਲ 2021-22 ਅਤੇ ਸਾਲ 2022-23 ਵਿੱਚ ਮਿਹਨਤੀ ਡਾਕਟਰਾਂ, ਅਪਥਾਲਮਿਕ ਅਫਸਰਾਂ ਅਤੇ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ 100 ਪ੍ਰਤੀਸਤ ਤੋਂ ਪਾਰ ਕੀਤਾ ਗਿਆ। ਜੋ ਕਿ ਜਿਲ੍ਹਾ ਬਰਨਾਲਾ ਦੇ ਸਿਹਤ ਵਿਭਾਗ ਅਤੇ ਇਹ ਸਹਿਯੋਗੀ ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।ਜਿਨ੍ਹਾਂ ਨੇ ਬਜੁਰਗਾਂ ਨੂੰ ਰੌਸ਼ਨੀ ਦੇਣ ਚ ਸਹਿਯੋਗ ਦਿੱਤਾ। ਡਾ. ਮਨੋਹਰ ਲਾਲ ਸਹਾਇਕ ਸਿਵਲ ਸਰਜਨ ਕਮ ਨੋਡਲ ਅਫਸਰ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋ” ਮੋਤੀਆ ਮੁਕਤ ਅਭਿਆਨ”  ਤਹਿਤ ਸਿਵਲ ਹਸਪਤਾਲ ਬਰਨਾਲਾ ਦੇ ਡਾ. ਇੰਦੂ ਬਾਂਸਲ ਅਤੇ ਡਾ. ਅਮੋਲਦੀਪ ਕੌਰ ਵੱਲੋਂ ਡਾ. ਦੀਪਤੀ ਗੁਪਤਾ ਸਬ ਡਬੀਜਨਲ ਹਸਪਤਾਲ ਤਪਾ, ਗੁਰਵਿੰਦਰ ਸਿੰਘ , ਕਰਮਜੀਤ ਸਿੰਘ ਅਤੇ ਰਾਜ ਕੁਮਾਰ ਅਪਥਾਲਮਿਕ ਅਫਸਰਾਂ ਦੇ ਸਹਿਯੋਗ ਨਾਲ ਅਪ੍ਰੇਸਨ ਕੀਤੇ ਗਏ। ਡਾ ਮਨੋਹਰ ਲਾਲ ਨੇ ਅਪ੍ਰੇਸ਼ਨ ਥੀਏਟਰ ਸਟਾਫ਼ ਦੀ ਪ੍ਰਸੰਸਾ ਕੀਤੀ ਜਿਹਨਾਂ ਡਿਊਟੀ ਸਮੇਂ ਤੋਂ ਬਾਅਦ ਵੀ ਅਪਰੇਸ਼ਨ ਕਰਵਾਉਣ ਲਈ ਸਹਿਯੋਗ ਦਿੱਤਾ। ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਪਿੰਡ ਪੱਧਰ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਮੋਤੀਏ ਵਾਲੇ ਮਰੀਜਾਂ ਦੀ ਜਲਦੀ ਜਾਂਚ ਕਰਕੇ ਇਲਾਜ ਕੀਤਾ ਜਾ ਸਕੇ।ਇਸ ਮੁਹਿੰਮ ਦੌਰਾਨ ਕੰਪਿਊਟਰ ਸਹਾਇਕ ਮੈਡਮ ਅਰਾਧਨਾ ਦਫਤਰ ਸਿਵਲ ਸਰਜਨ ਬਰਨਾਲਾ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਗਿਆ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਦੇਸ਼ ਲਈ ਡਾ. ਬੀ. ਆਰ. ਅੰਬੇਦਕਰ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ-ਡੀਸੀ ਪੂਨਮਦੀਪ ਕੌਰ

Next Post

ਨਿਰਾਸ਼ਤਾ : “ਝਾੜੂ” ਦੇ ਝੰਡੇ ਤੇ ਸਟਿਕਰ ਹਲਕਾ ਵਿਧਾਇਕ ਨੂੰ ਮੋੜਨ ਦਾ ਫ਼ੈਸਲਾ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਨਿਰਾਸ਼ਤਾ : “ਝਾੜੂ” ਦੇ ਝੰਡੇ ਤੇ ਸਟਿਕਰ ਹਲਕਾ ਵਿਧਾਇਕ ਨੂੰ ਮੋੜਨ ਦਾ ਫ਼ੈਸਲਾ

ਨਿਰਾਸ਼ਤਾ : "ਝਾੜੂ" ਦੇ ਝੰਡੇ ਤੇ ਸਟਿਕਰ ਹਲਕਾ ਵਿਧਾਇਕ ਨੂੰ ਮੋੜਨ ਦਾ ਫ਼ੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend