Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਸਿਵਲ ਹਸਪਤਾਲ ‘ਚ ਸਟਾਫ਼ ਤੇ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਦਾ ਰੋਹ ਭਖਿਆ

Nirmal Pandori by Nirmal Pandori
04/16/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਲਾਇਆ ਧਰਨਾ

ਮਹਿਲ ਕਲਾਂ 16 ਅਪ੍ਰੈਲ ( ਜਸਵੰਤ ਸਿੰਘ ਲਾਲੀ )- ਸਥਾਨਕ ਮੁੱਢਲਾ ਸਿਹਤ ਕੇਂਦਰ ਵਿਚ ਸਟਾਫ, ਦਵਾਈਆਂ ਅਤੇ ਹੋਰ ਸਹੂਲਤਾਂ ਦੀ ਘਾਟ ਕਾਰਨ ਲੋਕਾ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਸਥਾਨਕ ਸੱਤਾਧਾਰੀ ਵਿਧਾਇਕ ਦੇ ਧਿਆਨ ਵਿੱਚ ਹੋਣ ਦੇ ਬਾਵਜੂਦ ਵੀ ਹਸਪਤਾਲ ਦੀ ਹਾਲਤ ਤਰਸਯੋਗ ਬਣੀ ਹੋਈ ਹੈ ।‌ ਸਰਕਾਰ ਦੀ ਲਾਪਰਵਾਹੀ ਦੇ ਖਿਲਾਫ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਵਿਖੇ ਸਪੈਸ਼ਲਿਸਟ ਡਾਕਟਰਾਂ ਅਤੇ ਹੋਰ ਸਟਾਫ ਦੀ ਵੱਡੀ ਘਾਟ ਕਾਰਨ ਮਰੀਜ਼ਾਂ ਦੀਆਂ ਭਾਰੀ ਸਮੱਸਿਆਵਾਂ ਨੂੰ ਲੈ ਕੇ ਹਸਪਤਾਲ ਦੇ ਅੰਦਰ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਇਸ ਮੌਕੇ ਹਰਜੀਤ ਸਿੰਘ ਖਿਆਲ਼ੀ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਅਜਮੇਰ ਸਿੰਘ ਭੱਠਲ , ਸਤਨਾਮ ਸਿੰਘ ਖਾਲਸਾ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਦੂਜੇ ਪਾਸੇ ਸਰਕਾਰੀ ਹਸਪਤਾਲਾਂ ਅੰਦਰ ਸਪੈਸ਼ਲਿਸਟ ਡਾਕਟਰਾਂ, ਹੋਰ ਸਟਾਫ ਅਤੇ ਦਵਾਈਆਂ ਦੀ ਵੱਡੀ ਘਾਟ ਹੋਣ ਕਾਰਨ ਮਰੀਜ਼ਾਂ ਨੂੰ ਆਪਣਾ ਇਲਾਜ ਪ੍ਰਾਈਵੇਟ ਹਸਪਤਾਲਾਂ ਵਿਚ ਕਰਵਾਉਣਾ ਪੈ ਰਿਹਾ ਹੈ । ਓਹਨਾਂ ਕਿਹਾ ਕਿ ਸਿਹਤ ਕੇਂਦਰ ਮਹਿਲ ਕਲਾਂ ਵਿਖੇ ਸਪੈਸ਼ਲਿਸਟ ਡਾਕਟਰਾਂ ਦੀ ਘਾਟ, ਹੋਰ ਸਟਾਫ ਅਤੇ ਦਵਾਈਆਂ ਦੀ ਵੱਡੀ ਘਾਟ ਨੂੰ ਲੈਕੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਰਹੀ ਹੈ ।ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿਚ ਮਰੀਜ਼ਾਂ ਦੀ ਕੋਈ ਦੇਖਭਾਲ ਨਹੀਂ ਹੋ ਰਹੀ ਅਤੇ ਜ਼ਿਆਦਾਤਰ ਮਰੀਜ਼ਾਂ ਨੂੰ ਬਰਨਾਲਾ ਜਾਂ ਫਰੀਦਕੋਟ ਵਿਖੇ ਰੈਫਰ ਕੀਤਾ ਜਾ ਰਿਹਾ ਹੈ । ਉਨ੍ਹਾ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਮੁੱਢਲੇ ਕੇਂਦਰ ਮਹਿਲ ਕਲਾਂ ਵਿਖੇ ਸਪੈਸ਼ਲਿਸਟ ਡਾਕਟਰਾਂ ਅਤੇ ਹੋਰ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਭਰਕੇ ਲੋਕਾਂ ਨੂੰ ਸਹੀ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣ । ਇਸ ਮੌਕੇ ਜਗਰੂਪ ਸਿੰਘ, ਹਰਬੰਸ ਸਿੰਘ, ਗੁਰਵਿੰਦਰ ਸਿੰਘ, ਜਸ਼ਨਦੀਪ ਸਿੰਘ, ਗੁਰਪ੍ਰੀਤ ਗਰੇਵਾਲ, ਹਰਜੋਤ ਸਿੰਘ, ਅਵਤਾਰ ਸਿੰਘ, ਪ੍ਰਮਿੰਦਰ ਸਿੰਘ, ਕਰਮਜੀਤ ਸਿੰਘ, ਹੁਸਨਦੀਪ ਸਿੰਘ, ਅਵਤਾਰ ਸਿੰਘ, ਸਕੱਤਰ ਸਿੰਘ, ਮਲਕੀਤ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Previous Post

1 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, 17 ਅਪ੍ਰੈਲ ਤੋਂ ਰਜਿਸਟਰੇਸ਼ਨ ਸ਼ੁਰੂ

Next Post

ਹੁਣ ਸਮਾਜਸੇਵੀ ਸੁਸਾਇਟੀ ਬਦਲੇਗੀ ਬਰਨਾਲੇ ਦੇ ਬੱਸ ਅੱਡੇ ਦੀ ਨੁਹਾਰ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਹੁਣ ਸਮਾਜਸੇਵੀ ਸੁਸਾਇਟੀ ਬਦਲੇਗੀ ਬਰਨਾਲੇ ਦੇ ਬੱਸ ਅੱਡੇ ਦੀ ਨੁਹਾਰ

ਹੁਣ ਸਮਾਜਸੇਵੀ ਸੁਸਾਇਟੀ ਬਦਲੇਗੀ ਬਰਨਾਲੇ ਦੇ ਬੱਸ ਅੱਡੇ ਦੀ ਨੁਹਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend