Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖ਼ੁਲਾਸਾ : ਰੋਪੜ ਜੇਲ੍ਹ ‘ਚ ਮੁਖ਼ਤਾਰ ਅੰਸਾਰੀ ਨੇ ਮਾਣੀਆਂ ਸਨ ਵੀਆਈਪੀ ਸਹੂਲਤਾਂ

Nirmal Pandori by Nirmal Pandori
04/19/2023
in ਪੰਜਾਬ
Reading Time: 1 min read
A A
0
ਖ਼ੁਲਾਸਾ : ਰੋਪੜ ਜੇਲ੍ਹ ‘ਚ ਮੁਖ਼ਤਾਰ ਅੰਸਾਰੀ ਨੇ ਮਾਣੀਆਂ ਸਨ ਵੀਆਈਪੀ ਸਹੂਲਤਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਏਡੀਜੀਪੀ ਨੇ ਮੁੱਖ ਮੰਤਰੀ ਨੂੰ ਸੌਂਪੀ ਜਾਂਚ ਰਿਪੋਰਟ

ਚੰਡੀਗੜ੍ਹ-ਕੈਪਟਨ ਸਰਕਾਰ ਮੌਕੇ ਰੋਪੜ ਜੇਲ੍ਹ ਵਿੱਚ ਬੰਦ ਯੂਪੀ ਦੇ ਮਾਫ਼ੀਆ ਸਰਗਨਾ ਮੁਖ਼ਤਾਰ ਅੰਸਾਰੀ ਨੂੰ ਵੀਆਈਪੀ ਟ੍ਰੀਟਮੈਂਟ ਦਿੱਤੇ ਜਾਣ ਦੇ ਦੋਸ਼ਾਂ ਨੂੰ ਪੰਜਾਬ ਪੁਲਿਸ ਦੀ ਜਾਂਚ ਰਿਪੋਰਟ ਵਿੱਚ ਸਹੀ ਮੰਨਿਆ ਗਿਆ ਹੈ । ਮੁਖਤਾਰ ਅੰਸਾਰੀ ਜਨਵਰੀ 2019 ਤੋਂ ਅਪ੍ਰੈਲ 2021 ਤੱਕ ਰੋਪੜ ਦੀ ਜੇਲ੍ਹ ਵਿੱਚ ਰਿਹਾ ਹੈ । ਜ਼ਿਕਰਯੋਗ ਹੈ ਕਿ ਹਰਜੋਤ ਸਿੰਘ ਬੈਂਸ ਨੇ ਬਤੌਰ ਜੇਲ ਮੰਤਰੀ, ਸੂਬੇ ਦੇ ਤਤਕਾਲੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਅਨਸਾਰੀ ਦੀ ਮਦਦ ਕਰਨ ਅਤੇ ਉਸਨੂੰ ਵੀਆਈਪੀ ਸਹੂਲਤਾਂ ਦਿੱਤੇ ਜਾਣ ਦੇ ਦੋਸ਼ ਲਗਾਏ ਸਨ ਅਤੇ ਕਾਂਗਰਸ ਤੇ ਰੰਧਾਵਾ ਉੱਪਰ ਇਸ ਮਾਮਲੇ ‘ਚ ਜ਼ਬਰਦਸਤ ਪ੍ਰਚਾਰ ਕੀਤਾ ਸੀ । ਇਸ ਮਾਮਲੇ ਦੀ ਜਾਂਚ ਏਡੀਜੀਪੀ ਆਰ ਐਨ ਢੋਕੇ ਨੇ ਕੀਤੀ ਸੀ ਜਿਨ੍ਹਾਂ ਨੇ ਆਪਣੀ ਜਾਂਚ ਰਿਪੋਰਟ ਵਿੱਚ ਰੋਪੜ ਜੇਲ੍ਹ ਵਿੱਚ ਬੰਦ ਮੁਖ਼ਤਾਰ ਅੰਸਾਰੀ ਨੂੰ ਵੀਆਈਪੀ ਟ੍ਰੀਟਮੈਂਟ ਦਿੱਤੇ ਜਾਣ ਦੀ ਪੁਸ਼ਟੀ ਕੀਤੀ ਹੈ । ਢੋਕੇ ਨੇ ਆਪਣੀ ਜਾਂਚ ਰਿਪੋਰਟ ਵਿੱਚ ਮੁਖ਼ਤਾਰ ਅੰਸਾਰੀ ਨੂੰ ਸਹੂਲਤਾਂ ਦੇਣ ਬਦਲੇ ਕਥਿੱਤ ਤੌਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕੁੱਝ ਅਧਿਕਾਰੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕਾਰਵਾਈ ਦੀ ਸਿਫਾਰਸ਼ ਵੀ ਕੀਤੀ ਹੈ । ਰਿਪੋਰਟ ਸਬੰਧੀ ਇਹ ਤੱਥ ਧਿਆਨ ਦੇਣ ਯੋਗ ਹਨ ਕਿ ਪੜਤਾਲੀਆ ਪੁਲਿਸ ਅਫ਼ਸਰ ਨੇ ਆਪਣੀ ਰਿਪੋਰਟ ਵਿੱਚ ਕਿਸੇ ਵੀ ਕਾਂਗਰਸੀ ਆਗੂ ਨੂੰ ਦੋਸ਼ੀ ਨਹੀਂ ਠਹਿਰਾਇਆ । ਆਰ ਐਨ ਢੋਕੇ ਨੇ ਆਪਣੀ ਜਾਂਚ ਰਿਪੋਰਟ ਪਿਛਲੇ ਮਹੀਨੇ ਸਰਕਾਰ ਨੂੰ ਸੌਂਪ ਦਿੱਤੀ ਹੈ ਜੋ ਮੁੱਖ ਮੰਤਰੀ ਭਗਵੰਤ ਮਾਨ ਕੋਲ ਵਿਚਾਰ-ਅਧੀਨ ਹੈ। ਪੰਜਾਬ ਦਾ ਜੇਲ੍ਹ ਵਿਭਾਗ ਵੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#jailnews#punjabnews
Previous Post

ਖੰਨਾ ‘ਚ ਵਿਦੇਸ਼ੀ ਵਿਦਿਆਰਥਣ ਬਣੀ, ਵਿਦੇਸ਼ੀ ਵਿਦਿਆਰਥੀ ਦੀ ਹਵਸ ਦਾ ਸ਼ਿਕਾਰ

Next Post

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਮਹੀਨਾਵਾਰ ਮੱਦਦ ਲਈ ਪੈਨਸ਼ਨ ਚੈੱਕ ਵੰਡੇ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਮਹੀਨਾਵਾਰ ਮੱਦਦ ਲਈ ਪੈਨਸ਼ਨ ਚੈੱਕ ਵੰਡੇ

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਮਹੀਨਾਵਾਰ ਮੱਦਦ ਲਈ ਪੈਨਸ਼ਨ ਚੈੱਕ ਵੰਡੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend