Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਮਹੀਨਾਵਾਰ ਮੱਦਦ ਲਈ ਪੈਨਸ਼ਨ ਚੈੱਕ ਵੰਡੇ

Nirmal Pandori by Nirmal Pandori
04/19/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਮਹੀਨਾਵਾਰ ਮੱਦਦ ਲਈ ਪੈਨਸ਼ਨ ਚੈੱਕ ਵੰਡੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 19 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- ਸਥਾਨਕ ਗੁਰੂ ਘਰ ਬਾਬਾ ਗਾਂਧਾ ਸਿੰਘ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬ੍ਰਾਂਚ ਜ਼ਿਲ੍ਹਾ ਬਰਨਾਲਾ ਵੱਲੋ 250 ਦੇ ਕਰੀਬ ਲੋੜਵੰਦ ਵਿਧਵਾਵਾਂ ਅਤੇ ਅਪਾਹਜਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ ਗਏ । ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਇੰਜ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਹਰ ਮਹੀਨੇ 15 ਤੋ 20 ਲੋੜਵੰਦ ਪਰਿਵਾਰਾਂ ਵਿੱਚ ਵਾਧਾ ਹੋ ਜਾਂਦਾ ਹੈ। ਉਹਨਾਂ ਦੱਸਿਆ ਕਿ ਟਰੱਸਟ ਦੇ ਚੇਅਰਮੈਨ ਡਾਕਟਰ ਐਸ ਪੀ ਸਿੰਘ ਉਬਰਾਏ ਨੇ ਆਪਣਾ ਜੀਵਨ ਲੋਕ ਸੇਵਾ ਨੂੰ ਅਰਪਣ ਕੀਤਾ ਹੋਇਆ ਹੈ। ਸੂਬਾ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਵਿੱਚ ਹਰ ਇਕ ਜ਼ਿਲ੍ਹੇ ਅੰਦਰ ਲੋਕ ਸੇਵਾ ਲਈ ਟੀਮਾਂ ਕੰਮ ਕਰ ਰਹੀਆਂ ਹਨ। ਇਸ ਮੌਕੇ ਵਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਅਵਤਾਰ ਸਿੰਘ ਭੂਰੇ, ਸੁਬੇਦਾਰ ਗੁਰਜੰਟ ਸਿੰਘ, ਜਥੇਦਾਰ ਸੁਖਦਰਸ਼ਨ ਸਿੰਘ, ਕੁਲਵਿੰਦਰ ਸਿੰਘ ਕਾਲਾ, ਗੁਰਜੰਟ ਸਿੰਘ ਸੋਨਾ, ਸੁਬੇਦਾਰ ਸਰਬਜੀਤ ਸਿੰਘ, ਗੁਰਮੀਤ ਸਿੰਘ ਧੌਲਾ, ਸਰਪੰਚ ਗੁਰਦੇਵ ਸਿੰਘ ਮੱਕੜ, ਪਾਲ ਸਿੰਘ ਆਦਿ ਮੈਂਬਰ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
Load More
Tags: #barnalanews#punjabnews
Previous Post

ਖ਼ੁਲਾਸਾ : ਰੋਪੜ ਜੇਲ੍ਹ ‘ਚ ਮੁਖ਼ਤਾਰ ਅੰਸਾਰੀ ਨੇ ਮਾਣੀਆਂ ਸਨ ਵੀਆਈਪੀ ਸਹੂਲਤਾਂ

Next Post

ਐਮਡੀ ਪਨਸਪ ਸੋਨਾਲੀ ਗਿਰਿ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

Nirmal Pandori

Nirmal Pandori

Related Posts

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
Load More
Next Post
ਐਮਡੀ ਪਨਸਪ ਸੋਨਾਲੀ ਗਿਰਿ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਐਮਡੀ ਪਨਸਪ ਸੋਨਾਲੀ ਗਿਰਿ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend