Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐੱਸਡੀਐਮ ਗੋਪਾਲ ਸਿੰਘ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

Nirmal Pandori by Nirmal Pandori
04/20/2023
in ਬਰਨਾਲਾ ਆਸ-ਪਾਸ
Reading Time: 1 min read
A A
0
ਐੱਸਡੀਐਮ ਗੋਪਾਲ ਸਿੰਘ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 20 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

ਉਪ ਮੰਡਲ ਮੈਜਿਸਟ੍ਰੇਟ ਬਰਨਾਲਾ/ਤਪਾ ਸ. ਗੋਪਾਲ ਸਿੰਘ ਨੇ ਇੱਥੇ ਰੈੱਡ ਕ੍ਰਾਸ ਭਵਨ ਦੇ ਮੀਟਿੰਗ ਹਾਲ ਵਿਖੇ ਕਲੱਸਟਰਾਂ ਅਫਸਰਾਂ ਨਾਲ ਅਹਿਮ ਮੀਟਿੰਗ ਕਰਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸਡੀਐਮ ਸ. ਗੋਪਾਲ ਸਿੰਘ ਨੇ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਤਾਇਨਾਤ ਕੀਤੇ ਕਲੱਸਟਰ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਲਈ ਉਹ ਖ਼ੁਦ ਮੰਡੀਆਂ ਦਾ ਦੌਰਾ ਕਰਨ। ਉਨ੍ਹਾਂ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆੜ੍ਹਤੀਆਂ ਨਾਲ ਤਾਲਮੇਲ ਕਰਕੇ ਤਰਪਾਲਾਂ ਦੇ ਪ੍ਰਬੰਧ ਯਕੀਨੀ ਬਣਾਉਣ ਤਾਂ ਜੋ ਬੇਮੌਸਮੇ ਮੀਂਹ ਆਦਿ ਕਾਰਨ ਫ਼ਸਲ ਦਾ ਨੁਕਸਾਨ ਨਾ ਹੋਵੇ।ਉਨ੍ਹਾਂ ਦੱਸਿਆ ਕਿ ਸਬ ਡਿਵੀਜ਼ਨ ਬਰਨਾਲਾ, ਤਪਾ ਤੇ ਮਹਿਲ ਕਲਾਂ ਅਧੀਨ ਵੱਖ ਵੱਖ ਅਫਸਰਾਂ ਨੂੰ ਕਲੱਸਟਰ ਅਫਸਰ ਵਜੋਂ ਤਾਇਨਾਤ ਕਰਕੇ ਉਨ੍ਹਾਂ ਨੂੰ ਪਿੰਡ ਵਾਰ ਮੰਡੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਤਹਿਸੀਲਦਾਰ ਦਿਵਿਆ ਸਿੰਗਲਾ, ਕਲੱਸਟਰ ਅਫ਼ਸਰ ਨਾਇਬ ਤਹਿਸੀਲਦਾਰ ਬਰਨਾਲਾ ਸੁਰਿੰਦਰ ਕੁਮਾਰ ਪੱਬੀ, ਨਾਇਬ ਤਹਿਸੀਲਦਾਰ ਧਨੌਲਾ ਆਸ਼ੂ ਪ੍ਰਭਾਸ਼ ਜੋਸ਼ੀ, ਨਾਇਬ ਤਹਿਸੀਲਦਾਰ ਭਦੌੜ ਹਮੀਸ਼ ਕੁਮਾਰ, ਨਾਇਬ ਤਹਿਸੀਲਦਾਰ ਤਪਾ ਜਸਕਰਨ ਸਿੰਘ, ਨਾਇਬ ਤਹਿਸੀਲਦਾਰ ਮਹਿਲ ਕਲਾਂ ਗੁਰਬੰਸ ਸਿੰਘ, ਬੀਡੀਪੀਓ ਸ਼ਹਿਣਾ ਜਗਤਾਰ ਸਿੰਘ, ਬੀਡੀਪੀਓ ਮਹਿਲ ਕਲਾਂ ਮਨਜੋਤ ਸਿੰਘ, ਖੇਤੀਬਾੜੀ ਵਿਭਾਗ ਤੋਂ ਏਓ ਗੁਰਚਰਨ ਸਿੰਘ, ਏਡੀਓ ਜਸਵਿੰਦਰ ਸਿੰਘ, ਏਈਓ ਚਰਨਰਾਮ ਸਿੰਘ, ਐਸਡੀਓ ਅਵਤਾਰ ਸਿੰਘ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਅਨਾਜ ਮੰਡੀ ਮਹਿਲ ਕਲਾਂ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ

Next Post

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਗਈਆਂ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਗਈਆਂ

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਗਈਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend