Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਫ਼ੂਡ ਪ੍ਰੋਸੈਸਿੰਗ ਇਕਾਈਆਂ ਲਾਉਣ ‘ਚ ਬਰਨਾਲਾ ਦਾ ਪੰਜਾਬ ‘ਚੋਂ ਦੂਜਾ ਸਥਾਨ: ਪੂਨਮਦੀਪ ਕੌਰ

Nirmal Pandori by Nirmal Pandori
04/24/2023
in ਪੰਜਾਬ
Reading Time: 1 min read
A A
0
ਫ਼ੂਡ ਪ੍ਰੋਸੈਸਿੰਗ ਇਕਾਈਆਂ ਲਾਉਣ ‘ਚ ਬਰਨਾਲਾ ਦਾ ਪੰਜਾਬ ‘ਚੋਂ ਦੂਜਾ ਸਥਾਨ: ਪੂਨਮਦੀਪ ਕੌਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਤੇ ਬੈਂਕਾਂ ਨੂੰ ਦਿੱਤੀ ਮੁਬਾਰਕਬਾਦ 

ਬਰਨਾਲਾ 24 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹਾ ਬਰਨਾਲਾ ਨੇ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਮੰਤਰਾਲੇ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਮਾਈਕਰੋ ਫ਼ੂਡ ਪ੍ਰੋਸੈਸਿੰਗ ਉਦਯੋਗਾਂ ਦੀ ਵਿਧੀਵਤ ਯੋਜਨਾ ਦਾ ਟੀਚਾ ਪ੍ਰਾਪਤ ਕਰਨ ਵਿੱਚ ਪੰਜਾਬ ਭਰ ਵਿਚ ਦੂਜਾ ਸਥਾਨ ਹਾਸਿਲ ਕੀਤਾ ਹੈ।ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇਸ ਸਕੀਮ ਅਧੀਨ ਜ਼ਿਲ੍ਹੇ ਨੂੰ 90 ਇਕਾਈਆਂ ਸਥਾਪਿਤ ਕਰਨ ਦੇ ਟੀਚੇ ਦੇ ਵਿਰੁੱਧ 106 ਇਕਾਈਆਂ ਨੂੰ ਲਾਭ ਪ੍ਰਾਪਤ ਹੋਇਆ ਹੈ। ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਪ੍ਰੀਤ ਮਹਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਅਧੀਨ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਨਵੀਆਂ ਜਾਂ ਪੁਰਾਣੀਆਂ ਇਕਾਈਆਂ ਲਾਭ ਪ੍ਰਾਪਤ ਕਰ ਸਕਦੀਆਂ ਹਨ। ਇਸ ਸਕੀਮ ਅਧੀਨ 35 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਂਦਾ ਹੈ, ਜਿਸ ‘ਤੇ 35% ਸਬਸਿਡੀ ਦਿੱਤੀ ਜਾਂਦੀ ਹੈ। ਰਾਜ ਪੱਧਰ ‘ਤੇ ਇਹ ਸਕੀਮ ਪੰਜਾਬ ਐਗਰੋ ਵਲੋਂ ਲਾਗੂ ਕੀਤੀ ਜਾ ਰਹੀ ਹੈ ਤੇ ਬਿਨੈਕਾਰਾਂ ਦੇ ਕੇਸ ਤਿਆਰ ਕਰਨ ਲਈ ਜ਼ਿਲ੍ਹਾ ਰਿਸੋਰਸ ਪਰਸਨ ਨਿਯੁਕਤ ਕੀਤੇ ਗਏ ਹਨ। ਉਹਨਾਂ ਦੱਸਿਆ ਜ਼ਿਲ੍ਹਾ ਪੱਧਰ ‘ਤੇ ਇਹ ਸਕੀਮ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਲਾਗੂ ਕੀਤੀ ਜਾ ਰਹੀ ਹੈ। ਇਸ ਸਕੀਮ ਅਧੀਨ ਮਾਈਕਰੋ ਪੱਧਰ ਦੀਆਂ ਫੂਡ ਪ੍ਰੋਸੈਸਿੰਗ ਇਕਾਈਆਂ ਲਗਾਉਣ ਲਈ ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਫੂਡ ਪ੍ਰੋਸੈਸਿੰਗ ਮੰਤਰਾਲੇ ਦੀ ਵੈੱਬਸਾਈਟ ‘ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਸਥਾਨ ਹਾਸਿਲ ਕਰਨ ਲਈ ਇਸ ਸਕੀਮ ਨੂੰ ਲਾਗੂ ਕਰਨ ਵਾਲੇ ਸਾਰੇ ਅਧਿਕਾਰੀ, ਕਰਮਚਾਰੀ ਤੇ ਬੈਂਕਾਂ ਨੂੰ ਵਧਾਈ ਦਿੱਤੀ।ਉਹਨਾਂ ਦੱਸਿਆ ਕਿ ਅਚਾਰ ਮੁਰੱਬਾ ਬਣਾਉਣ ਵਾਲਿਆਂ ਇਕਾਈਆਂ, ਮੀਟ ਤੋਂ ਖਾਧ ਪਦਾਰਥ ਬਣਾਉਣ ਵਾਲੀਆਂ ਵਾਲੀਆਂ ਇਕਾਈਆਂ, ਆਇਸ ਕਰੀਮ, ਮਿਠਾਈਆਂ ਦੀ ਦੁਕਾਨਾਂ ਵਾਲੇ, ਦੋਧੀ ਆਦਿ ਇਸ ਸਕੀਮ ਦਾ ਲਾਹਾ ਖੱਟ ਸਕਦੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#punjabnews
Previous Post

ਪਿੰਡ ਢਿੱਲਵਾਂ ਦੀਆਂ ਔਰਤਾਂ ਲਈ ਦੋ ਰੋਜ਼ਾ ਸਿਖਲਾਈ ਕੈਂਪ ਲਾਇਆ

Next Post

ਪਾਦਰੀ ਨਰੂਲਾ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਪਾਦਰੀ ਨਰੂਲਾ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ

ਪਾਦਰੀ ਨਰੂਲਾ ਦੇ ਟਿਕਾਣਿਆਂ 'ਤੇ ਇਨਕਮ ਟੈਕਸ ਦੀ ਰੇਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend