Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਦਰੀ ਨਰੂਲਾ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ

Nirmal Pandori by Nirmal Pandori
04/25/2023
in ਪੰਜਾਬ
Reading Time: 1 min read
A A
0
ਪਾਦਰੀ ਨਰੂਲਾ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਜਲੰਧਰ -ਲੋਕਾਂ ਵਿੱਚੋਂ ਭੂਤ ਪ੍ਰੇਤ ਕੱਢਣ ਵਾਲੇ ਪਾਦਰੀ ਸਾਬ੍ਹ ਨੂੰ ਇਨਕਮ ਟੈਕਸ ਵਿਭਾਗ ਨੇ ਰਾਡਾਰ ‘ਤੇ ਲੈ ਲਿਆ ਹੈ । ਇਨਕਮ ਟੈਕਸ ਵਿਭਾਗ ਵੱਲੋਂ ਈਸਾਈ ਧਰਮ ਦੇ ਪ੍ਰਚਾਰਕ ਪਾਦਰੀ ਅੰਕੁਰ ਨਰੂਲਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਅੰਕੁਰ ਨਰੂਲਾ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ । ਜ਼ਿਕਰਯੋਗ ਹੈ ਕਿ ਪੰਜਾਬ ‘ਚ ਜ਼ਬਰਦਸਤੀ ਧਰਮ ਪਰਿਵਰਤਨ ਦੇ ਦੋਸ਼ ਅਕਸਰ ਲਗਦੇ ਰਹੇ ਹਨ ਅਤੇ ਇਹਨਾਂ ਦੋਸ਼ਾਂ ਦੌਰਾਨ ਪਾਦਰੀ ਅੰਕੁਰ ਨਰੂਲਾ ਦੀ ਭੂਮਿਕਾ ‘ਤੇ ਵੀ ਚਰਚਾ ਹੁੰਦੀ ਰਹੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews
Previous Post

ਫ਼ੂਡ ਪ੍ਰੋਸੈਸਿੰਗ ਇਕਾਈਆਂ ਲਾਉਣ ‘ਚ ਬਰਨਾਲਾ ਦਾ ਪੰਜਾਬ ‘ਚੋਂ ਦੂਜਾ ਸਥਾਨ: ਪੂਨਮਦੀਪ ਕੌਰ

Next Post

ਸੜਕ ਚੌੜੀ ਕਰਨ ਦੀ ਮੰਗ ਨੂੰ ਲੈ ਕੇ ਸੈਲੋ ਪਲਾਂਟ ਦੇ ਐਮਡੀ ਨੂੰ ਦਿੱਤਾ ਮੰਗ ਪੱਤਰ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਸੜਕ ਚੌੜੀ ਕਰਨ ਦੀ ਮੰਗ ਨੂੰ ਲੈ ਕੇ ਸੈਲੋ ਪਲਾਂਟ ਦੇ ਐਮਡੀ ਨੂੰ ਦਿੱਤਾ ਮੰਗ ਪੱਤਰ

ਸੜਕ ਚੌੜੀ ਕਰਨ ਦੀ ਮੰਗ ਨੂੰ ਲੈ ਕੇ ਸੈਲੋ ਪਲਾਂਟ ਦੇ ਐਮਡੀ ਨੂੰ ਦਿੱਤਾ ਮੰਗ ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend