Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਸਰਟੀਫਿਕੇਟ ਬਣਾਉਣ ਲਈ ਸਰਕਾਰੀ ਦਫਤਰਾਂ ‘ਚ ਜਾਣ ਦੀ ਲੋੜ ਨਹੀਂ

Nirmal Pandori by Nirmal Pandori
04/25/2023
in ਪੰਜਾਬ
Reading Time: 1 min read
A A
0
…ਹੁਣ ਸਰਟੀਫਿਕੇਟ ਬਣਾਉਣ ਲਈ ਸਰਕਾਰੀ ਦਫਤਰਾਂ ‘ਚ ਜਾਣ ਦੀ ਲੋੜ ਨਹੀਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 25 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)-ਪੰਜਾਬ ਦੇ ਲੋਕਾਂ ਨੂੰ ਜਨਮ ਸਰਟੀਫਿਕੇਟ ਸਣੇ 16 ਤਰ੍ਹਾਂ ਦੇ ਸਰਟੀਫਿਕੇਟ ਸਿਰਫ਼ ਮੋਬਾਈਲ ਫ਼ੋਨ ‘ਤੇ ਹੀ ਮਿਲਣਗੇ। ਉਨ੍ਹਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਇਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੋਵੇਗੀ। ਪਹਿਲਾਂ ਲੋਕਾਂ ਨੂੰ ਸਰਟੀਫਿਕੇਟ ਦੀ ਕਾਪੀ ਲੈਣ ਲਈ ਪ੍ਰਤੀ ਕਾਪੀ 50 ਰੁਪਏ ਦੇਣੇ ਪੈਂਦੇ ਸਨ, ਪਰ ਹੁਣ ਉਨ੍ਹਾਂ ਨੂੰ ਇਸ ਲਈ ਪੈਸੇ ਨਹੀਂ ਦੇਣੇ ਪੈਣਗੇ। ਜਨਮ-ਮੌਤ, ਆਮਦਨ, ਵਿਆਹ, ਜਾਇਦਾਦ, ਰਿਹਾਇਸ਼, ਐਸ.ਸੀ./ਬੀ.ਸੀ./ਓ.ਬੀ.ਸੀ./ਜਨਰਲ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਅਪਾਹਜ ਪੈਨਸ਼ਨ, ਵਿਧਵਾ/ਬੇਸਹਾਰਾ ਔਰਤਾਂ ਦੀ ਪੈਨਸ਼ਨ, ਆਸ਼ਰਿਤ ਬੱਚਿਆਂ ਲਈ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਆਈਡੀ ਕਾਰਡ ਹੁਣ ਫ਼ੋਨ ਵਿੱਚ ਉਪਲਬਧ ਹੋਣਗੇ।ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਭਾਗ ਦੀ ਇਹ ਇੱਕ ਨਵੀਂ ਪਹਿਲ ਹੈ। ਇਸ ਸੇਵਾ ਤਹਿਤ ਬਿਨੈਕਾਰ ਦੇ ਮੋਬਾਈਲ ਫੋਨ ‘ਤੇ SMS ਰਾਹੀਂ ਇੱਕ ਲਿੰਕ ਭੇਜਿਆ ਜਾਵੇਗਾ, ਜਿਸ ‘ਤੇ ਕਲਿੱਕ ਕਰਨ ਨਾਲ ਸਰਟੀਫਿਕੇਟ ਡਾਊਨਲੋਡ ਹੋ ਜਾਵੇਗਾ। ਇਹ ਸਰਟੀਫਿਕੇਟ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤਾ ਜਾਵੇਗਾ। ਇਨ੍ਹਾਂ ਸਰਟੀਫਿਕੇਟਾਂ ਦੀ ਪ੍ਰਮਾਣਿਕਤਾ ਨੂੰ ਈ-ਸੇਵਾ ਪੋਰਟਲ ‘ਤੇ ਆਨਲਾਈਨ ਚੈੱਕ ਕੀਤਾ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#punjabnews
Previous Post

ਸੜਕ ਹਾਦਸਾ : ਪਿਤਾ ਦੀ ਮੌਤ ਅਤੇ ਦੋ ਪੁੱਤਰਾਂ ਦੀਆਂ ਲੱਤਾਂ ਟੁੱਟੀਆਂ

Next Post

ਚਿੰਤਾ : ਪੰਜਾਬ ‘ਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਹੋ ਰਹੇ ਨੇ ਏਡਜ਼ ਦਾ ਸ਼ਿਕਾਰ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਚਿੰਤਾ : ਪੰਜਾਬ ‘ਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਹੋ ਰਹੇ ਨੇ ਏਡਜ਼ ਦਾ ਸ਼ਿਕਾਰ

ਚਿੰਤਾ : ਪੰਜਾਬ 'ਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਹੋ ਰਹੇ ਨੇ ਏਡਜ਼ ਦਾ ਸ਼ਿਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend