Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚਿੰਤਾ : ਪੰਜਾਬ ‘ਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਹੋ ਰਹੇ ਨੇ ਏਡਜ਼ ਦਾ ਸ਼ਿਕਾਰ

Nirmal Pandori by Nirmal Pandori
04/25/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਚਿੰਤਾ : ਪੰਜਾਬ ‘ਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਹੋ ਰਹੇ ਨੇ ਏਡਜ਼ ਦਾ ਸ਼ਿਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 25 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)-ਪੰਜਾਬ ‘ਚ ਏਡਜ਼ ਦੀ ਬਿਮਾਰੀ ਤੋਂ ਪੀੜ੍ਹਤ ਮਰੀਜ਼ਾਂ ਦੇ ਤਾਜ਼ਾ ਅੰਕੜੇ ਚਿੰਤਤ ਕਰਨ ਵਾਲੇ ਹਨ । ਸਭ ਤੋਂ ਵੱਡੀ ਵਿਚਾਰਨ ਅਤੇ ਚਿੰਤਾ ਕਰਨ ਵਾਲੀ ਗੱਲ ਇਹ ਵੀ ਹੈ ਕਿ ਏਡਜ਼ ਦੇ ਪਾਜ਼ਿਟਿਵ ਕੇਸਾਂ ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਸ਼ਾਮਲ ਹਨ । ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਤਾਂ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ । ਲੁਧਿਆਣਾ ਵਿੱਚ ਸਾਹਮਣੇ ਆਏ 1711 ਕੇਸਾਂ ਵਿੱਚੋਂ 1448 ਮਰਦ, 233 ਔਰਤਾਂ, 2 ਟਰਾਂਸਜੈਂਡਰ ਅਤੇ 15 ਸਾਲ ਤੋਂ ਘੱਟ ਉਮਰ ਦੇ 28 ਬੱਚੇ ਹਨ। ਇਸ ਤੋਂ ਇਲਾਵਾ ਬਠਿੰਡਾ ਵਿੱਚ ਮਿਲੇ 1514 ਏਡਜ਼ ਪਾਜ਼ੇਟਿਵ ਮਰੀਜ਼ਾਂ ਵਿੱਚ 1281 ਮਰਦ, 225 ਔਰਤਾਂ, 2 ਟਰਾਂਸਜੈਂਡਰ ਅਤੇ 6 ਬੱਚੇ ਸ਼ਾਮਲ ਹਨ। ਸੂਬੇ ‘ਚ 2022 ਤੋਂ ਜਨਵਰੀ 2023 ਤੱਕ ਦੇ ਅੰਕੜਿਆਂ ਮੁਤਾਬਕ 10,109 ਏਡਜ਼ ਪਾਜ਼ੇਟਿਵ ਮਰੀਜ਼ ਪਾਏ ਗਏ ਹਨ। ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਵਧਾਉਣ ਵਿੱਚ ਨਸ਼ਾਖੋਰੀ ਨੂੰ ਅਹਿਮ ਕਾਰਨ ਮੰਨਿਆ ਗਿਆ ਹੈ । ਨਸ਼ੇੜੀ ਵਿਅਕਤੀ ਇੱਕੋ ਸੂਈ ਨਾਲ ਕਈ ਟੀਕੇ ਆਪਸ ਵਿੱਚ ਮਿਲਕੇ ਲਗਾਉਂਦੇ ਹਨ ਜਿਸ ਕਾਰਨ ਜੇ ਇੱਕ ਵਿਅਕਤੀ ਏਡਜ਼ ਪਾਜ਼ੇਟਿਵ ਹੈ ਤਾਂ ਉਸ ਦੇ ਨਾਲ ਦੂਜੇ ਦੇ ਪਾਜ਼ਿਟਿਵ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਭਿਆਨਕ ਬਿਮਾਰੀ ਸਬੰਧੀ ਲੋਕਾਂ ਨੂੰ ਸੁਚੇਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਲੋਕ ਆਪਣੀ ਲਾਪਰਵਾਹੀ ਸਦਕਾ ਇਸ ਨਾਮੁਰਾਦ ਬਿਮਾਰੀ ਦੀ ਜਕੜ ਵਿੱਚ ਆ ਰਹੇ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#punjabnews
Previous Post

…ਹੁਣ ਸਰਟੀਫਿਕੇਟ ਬਣਾਉਣ ਲਈ ਸਰਕਾਰੀ ਦਫਤਰਾਂ ‘ਚ ਜਾਣ ਦੀ ਲੋੜ ਨਹੀਂ

Next Post

ਹੱਥ ‘ਚ ਮੋਬਾਇਲ ਫੋਨ ਫਟਣ ਨਾਲ 8 ਸਾਲ ਦੀ ਬੱਚੀ ਦੀ ਮੌਤ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਹੱਥ ‘ਚ ਮੋਬਾਇਲ ਫੋਨ ਫਟਣ ਨਾਲ 8 ਸਾਲ ਦੀ ਬੱਚੀ ਦੀ ਮੌਤ

ਹੱਥ 'ਚ ਮੋਬਾਇਲ ਫੋਨ ਫਟਣ ਨਾਲ 8 ਸਾਲ ਦੀ ਬੱਚੀ ਦੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend