Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਦੀ ਕੈਬਨਿਟ ਨੇ ਕੀਤੇ ਅਹਿਮ ਫੈਸਲੇ…!

Nirmal Pandori by Nirmal Pandori
04/28/2023
in ਪੰਜਾਬ
Reading Time: 1 min read
A A
0
ਭਗਵੰਤ ਮਾਨ ਦੀ ਕੈਬਨਿਟ ਨੇ ਕੀਤੇ ਅਹਿਮ ਫੈਸਲੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਲੁਧਿਆਣਾ 28 ਅਪ੍ਰੈਲ (ਜੀ98 ਨਿਊਜ਼ ਸਰਵਿਸ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਨੇ ਚੰਡੀਗੜ੍ਹ ਤੋਂ ਬਾਹਰ ਆਪਣੀ ਪਹਿਲੀ ਮੀਟਿੰਗ ਲੁਧਿਆਣਾ ਵਿਖੇ ਕੀਤੀ । ਇਸ ਕੈਬਨਿਟ ਮੀਟਿੰਗ ਦੌਰਾਨ ਸਰਕਾਰ ਨੇ ਕਈ ਅਹਿਮ ਫੈਸਲੇ ਕੀਤੇ ਹਨ ਜਿਹਨਾਂ ਵਿਚ ਲੋਕਲ ਆਡਿਟ ਟੀਮ ਦੀਆਂ 87 ਪੋਸਟਾਂ ਭਰਨ ਦਾ ਫੈਸਲਾ ਵੀ ਹੈ । ਇਸ ਤੋਂ ਇਲਾਵਾ ਇਕ ਹੋਰ ਅਹਿਮ ਫੈਸਲੇ ਵਿਚ ਬਾਬਾ ਬੁੱਢਾ ਜੀ ਦੀ ਜਗ੍ਹਾ ਰਾਮਦਾਸ ਵਿੱਚ ਨਵੇਂ ਪ੍ਰਬੰਧਕੀ ਬਲਾਕ ਨੂੰ ਮਨਜ਼ੂਰੀ ਦਿੱਤੀ ਗਈ ਹੈ । ਸੂਬੇ ‘ ਚ ਨਸ਼ਾਖੋਰੀ ਦੇ ਖਿਲਾਫ਼ ਵਿੱਢੀ ਲੜਾਈ ਤਹਿਤ ਸਰਕਾਰ ਨੇ ਲੈਬੋਰਟਰੀ ਵਾਸਤੇ ਪੱਕੇ ਮੁਲਾਜ਼ਮ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ । ਇਸ ਤੋਂ ਇਲਾਵਾ ਨਸ਼ਾ-ਛੁਡਾਊ ਸੈਂਟਰਾਂ ਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਵੀ ਹੋਈ ਹੈ । ਖ਼ਰਾਬ ਫਸਲਾਂ ਦੇ ਮੁਆਵਜ਼ੇ ਸਬੰਧੀ ਇਕ ਅਹਿਮ ਫੈਸਲਾ ਲੈਂਦੇ ਹੋਏ ਸਰਕਾਰ ਨੇ ਕਿਸਾਨਾਂ ਦੇ ਨਾਲ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਵੀ ਕੀਤਾ ਹੈ । ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕੈਬਨਿਟ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#punjabnews
Previous Post

ਮੋਰਿੰਡਾ ਵਿਖੇ ਬੇਅਦਬੀ ਦੇ ਦੋਸ਼ੀ ਦੀ ਅਦਾਲਤੀ ਪੈਰਵਾਈ ਨਹੀਂ ਕਰਨਗੇ ਵਕੀਲ

Next Post

ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਮਨਾਇਆ ਜਾਵੇਗਾ ਮਜ਼ਦੂਰ ਦਿਹਾੜਾ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਮਨਾਇਆ ਜਾਵੇਗਾ ਮਜ਼ਦੂਰ ਦਿਹਾੜਾ

ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਮਨਾਇਆ ਜਾਵੇਗਾ ਮਜ਼ਦੂਰ ਦਿਹਾੜਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend