Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੱਠਵੀਂ ਜਮਾਤ ਦਾ ਨਤੀਜਾ : ‌ ਕੁੜੀਆਂ ਨੇ ਮਾਰੀ ਬਾਜ਼ੀ

Nirmal Pandori by Nirmal Pandori
04/28/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅੱਠਵੀਂ ਜਮਾਤ ਦਾ ਨਤੀਜਾ : ‌ ਕੁੜੀਆਂ ਨੇ ਮਾਰੀ ਬਾਜ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਇੱਕੋ ਸਰਕਾਰੀ ਸਕੂਲ ਦੀਆਂ ਦੋ ਕੁੜੀਆਂ ਪਹਿਲੇ ਦੂਜੇ ਨੰਬਰ ‘ਤੇ

ਬਰਨਾਲਾ 28 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਬੋਰਡ ਵੱਲੋਂ ਜਾਰੀ ਸੂਚੀ ਅਨੁਸਾਰ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਕੁੜੀਆਂ ਨੇ ਕਬਜ਼ਾ ਕੀਤਾ ਹੈ । ਦਿਲਚਸਪ ਤੱਥ ਇਹ ਹੈ ਕਿ ਪਹਿਲੀਆਂ ਦੋ ਪੁਜੀਸ਼ਨਾਂ ‘ਤੇ ਬੁਢਲਾਡਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕਬਜ਼ਾ ਜਮਾ ਲਿਆ ਹੈ । ਨਤੀਜੇ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਜ਼ਿਲ੍ਹਾ ਮਾਨਸਾ ਲਵਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 600/600 ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਇਸੇ ਹੀ ਸਕੂਲ ਦੀ ਗੁਰਅੰਕਿਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 600/600 ਨੰਬਰ ਪ੍ਰਾਪਤ ਕਰਕੇ ਦੂਜਾ ਸਥਾਨ ਮੱਲਿਆ ਹੈ । ਸਮਰਪ੍ਰੀਤ ਕੌਰ ਪੁੱਤਰੀ ਜਗਦੇਵ ਸਿੰਘ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਜ਼ਿਲ੍ਹਾ ਲੁਧਿਆਣਾ ਨੇ 598/600 ਨੰਬਰ ਲੈਣ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Tags: #barnalanews#education department#punjabnews
Previous Post

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤੇ 20 ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ…..ਪੜ੍ਹੋ ਸੂਚੀ….!

Next Post

ਮਨਰੇਗਾ ਮਜ਼ਦੂਰਾਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਮਨਰੇਗਾ ਮਜ਼ਦੂਰਾਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਮਨਰੇਗਾ ਮਜ਼ਦੂਰਾਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend