Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ‘ਚ ਦੋ ਜਣਿਆਂ ਦੀ ਮੌਤ, ਚਾਰ ਜ਼ਖ਼ਮੀ

Nirmal Pandori by Nirmal Pandori
05/01/2023
in ਬਰਨਾਲਾ ਆਸ-ਪਾਸ
Reading Time: 1 min read
A A
0
ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ‘ਚ ਦੋ ਜਣਿਆਂ ਦੀ ਮੌਤ, ਚਾਰ ਜ਼ਖ਼ਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 1 ਮਈ ( ਜਸਵੰਤ ਸਿੰਘ ਲਾਲੀ )-

ਨੇੜਲੇ ਪਿੰਡ ਠੀਕਰੀਵਾਲਾ ਵਿਖੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ‘ਚ‌ ਦੋਵੇਂ ਮੋਟਰਸਾਈਕਲ ਚਾਲਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਜਾਣਕਾਰੀ ਦਿੰਦਿਆਂ ਥਾਣਾ ਸਦਰ ਬਰਨਾਲਾ ਦੇ ਏਐੱਸਆਈ ਜੱਗਾ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ 24 ਸਾਲ ਪੁੱਤਰ ਮਲਕੀਤ ਸਿੰਘ ਵਾਸੀ ਰਣਜੀਤ ਨਗਰ ਖੁੱਡੀ ਰੋਡ ਬਰਨਾਲਾ, ਜੋ ਕਿ ਆਪਣੀ ਪਤਨੀ ਤੁਲਸਾ ਰਾਣੀ, ਬੇਟੀ ਹੁਸਨਪ੍ਰੀਤ ਕੌਰ 7 ਸਾਲ ਅਤੇ ਛੋਟੀ ਬੱਚੀ ਗੁਰਕੀਰਤ ਕੌਰ 2 ਸਾਲ ਨਾਲ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਰਨਾਲਾ ਤੋਂ ਪਿੰਡ ਸਹਿਜੜਾ ਨੂੰ ਆ ਰਿਹਾ ਸੀ ਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਠੀਕਰੀਵਾਲਾ ਕੋਲ ਪੁੱਜੇ ਤਾਂ ਅੱਗਿਓਂ ਪਿੰਡ ਕਲਾਲਾ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਮਨਪ੍ਰੀਤ ਸਿੰਘ 25 ਸਾਲ ਪੁੱਤਰ ਹਰਬੰਸ ਸਿੰਘ ਅਤੇ ਉਸ ਦੇ ਸਾਥੀ ਹਰਮਨਜੋਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਕਲਾਲਾ ਦੇ ਮੋਟਰਸਾਈਕਲ ਨਾਲ ਆਹਮੋ-ਸਾਹਮਣੇ ਟਕਰਾਉਣ ਨਾਲ ਦੋਵੇਂ ਮੋਟਰਸਾਈਕਲ ਚਾਲਕਾਂ ਬਲਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਜਦ ਕਿ ਬਲਵਿੰਦਰ ਸਿੰਘ ਦੀ ਪਤਨੀ ਤੁਲਸਾ ਰਾਣੀ,ਬੱਚੀ ਹੁਸਨਪ੍ਰੀਤ ਕੌਰ ਤੇ ਬੱਚੀ ਗੁਰਕੀਰਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਤੋਂ ਬਾਅਦ ਇਲਾਜ਼ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭਰਤੀ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਫਰੀਦਕੋਟ ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ । ਦੂਜੇ ਜ਼ਖ਼ਮੀ ਪਿੰਡ ਕਲਾਲਾ ਦੇ ਹਰਮਨਜੋਤ ਸਿੰਘ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਤੋਂ ਬਾਅਦ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ । ਏਐਸਆਈ ਜੱਗਾ ਸਿੰਘ ਨੇ ਦੱਸਿਆ ਕਿ ਸਦਰ ਥਾਣਾ ਬਰਨਾਲਾ ਦੀ ਪੁਲਿਸ ਵੱਲੋਂ ਦੋਵੇਂ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews
Previous Post

ਡਾ. ਸੂਰੀਆਕਾਂਤ ਸ਼ੋਰੀ ਬਣੇ ਆਰੀਆ ਸਮਾਜ ਬਰਨਾਲਾ ਦੇ ਪ੍ਰਧਾਨ

Next Post

ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend