Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

Nirmal Pandori by Nirmal Pandori
05/01/2023
in ਸਿਹਤ, ਪੰਜਾਬ
Reading Time: 1 min read
A A
0
ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 01 ਮਈ ( ਨਿਰਮਲ ਸਿੰਘ ਪੰਡੋਰੀ )-

ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਪਿਛਲੇ ਕਈ ਸਾਲਾਂ ਤੋਂ ਸਪੈਸ਼ਲਿਸਟ ਡਾਕਟਰਾਂ ਦੀਆਂ ਅਸਾਮੀਆਂ ਖਾਲੀ ਹੋਣ ਕਰਕੇ ਲੋਕ ਰੋਹ ਨੂੰ ਭਾਂਪਦਿਆਂ ਸਿਹਤ ਵਿਭਾਗ ਨੇ CHC ਮਹਿਲ ਕਲਾਂ ਵਿਖੇ ਸਿਵਲ ਹਸਪਤਾਲ ਬਰਨਾਲਾ ਅਤੇ ਸਬ ਡਿਵੀਜ਼ਨਲ ਹਸਪਤਾਲ ਤਪਾ ਤੋਂ ਕੁਝ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ । ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਲੋਕਾਂ ਨੇ ਇਕੱਠੇ ਹੋ ਕੇ ਮਹਿਲ ਕਲਾਂ ਹਸਪਤਾਲ ਵਿੱਚ ਡਾਕਟਰਾਂ ਦੀ ਕਮੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਦੇ ਖ਼ਿਲਾਫ਼ ਧਰਨਾ ਦਿੱਤਾ ਸੀ । ਲੋਕਾਂ ਨੇ ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ ਨਾ ਕਰਨ ਦੇ ਖਿਲਾਫ ਸਿਹਤ ਵਿਭਾਗ ਨੂੰ ਤਿੱਖੇ ਸੰਘਰਸ਼ ਦੀ ਚੇਤਾਵਨੀ ਵੀ ਦਿੱਤੀ ਸੀ, ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਹਾਲਾਤਾਂ ਨੂੰ ਵੇਖਦੇ ਹੋਏ CHC ਮਹਿਲ ਕਲਾਂ ਵਿਖੇ ਕੁਝ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ ਕੀਤੀ ਹੈ ।ਸਿਵਲ ਸਰਜਨ ਬਰਨਾਲਾ ਵੱਲੋਂ ਇਸ ਸਬੰਧੀ ਜਾਰੀ ਪੱਤਰ ਅਨੁਸਾਰ ਇਹ ਸਪੈਸ਼ਲਿਸਟ ਡਾਕਟਰ ਸੀਐਚਸੀ ਮਹਿਲ ਕਲਾਂ ਵਿਖੇ 1 ਮਈ ਤੋਂ ਆਪਣੀ ਡਿਊਟੀ ‘ਤੇ ਹਾਜ਼ਰ ਹੋਣਗੇ । ਸਿਵਲ ਸਰਜਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਡਾਕਟਰ ਈਸ਼ਾ ਗੁਪਤਾ (ਗਾਈਨੋਕਾਲੋਜਿਸਟ) ਅਤੇ ਡਾਕਟਰ ਦੇਵਨ ਮਿੱਤਲ (ਮੈਡੀਕਲ ਸਪੈਸ਼ਲਿਸਟ) CHC ਮਹਿਲ ਕਲਾਂ ਵਿਖੇ ਮਿਤੀ 1 ਮਈ ਤੋਂ 7 ਮਈ ਤੱਕ ਆਰਜ਼ੀ ਡਿਊਟੀ ਦੇਣਗੇ । ਇਸੇ ਤਰਾਂ ਡਾਕਟਰ ਕਰਨਦੀਪ ਸਿੰਘ (ਮੈਡੀਕਲ ਸਪੈਸ਼ਲਿਸਟ) ਅਤੇ ਡਾਕਟਰ ਅਮਨਦੀਪ ਕੌਰ (ਗਾਈਨੋਕਾਲੋਜਿਸਟ) 8 ਮਈ ਤੋਂ 14 ਮਈ ਤੱਕ ਮਹਿਲ ਕਲਾਂ ਵਿਖੇ ਆਰਜ਼ੀ ਡਿਊਟੀ ਦੇਣਗੇ । ਡਾਕਟਰ ਪ੍ਰਨੀਤ ਕਾਹਲੋਂ ( ਮੈਡੀਕਲ ਸਪੈਸ਼ਲਿਸਟ) ਅਤੇ ਡਾਕਟਰ ਹਿਮਾਨੀ ਸ਼ਰਮਾ (ਗਾਈਨੋਕਾਲੋਜਿਸਟ) 15 ਮਈ ਤੋਂ 21 ਮਈ ਤੱਕ ਮਹਿਲ ਕਲਾਂ ਵਿਖੇ ਡਿਊਟੀ ਦੇਣਗੇ ।

ਇਸੇ ਤਰਾਂ ਡਾਕਟਰ ਆਂਚਲ ਕਸਅਪ (ਗਾਈਨੋਕਾਲੋਜਿਸਟ) ਅਤੇ ਡਾਕਟਰ ਦੇਵਨ ਮਿੱਤਲ (ਮੈਡੀਕਲ ਸਪੈਸ਼ਲਿਸਟ) ਸੀਐਸਸੀ ਮਹਿਲ ਕਲਾਂ ਵਿਖੇ 22 ਤੋਂ 28 ਮਈ ਤੱਕ ਆਰਜ਼ੀ ਡਿਊਟੀ ਦੇਣਗੇ । ਇਨ੍ਹਾਂ ਹੁਕਮਾਂ ਅਨੁਸਾਰ ਡਾਕਟਰ ਸੀਤਲ ਬਾਂਸਲ (ਗਾਈਨੋਕਾਲੋਜਿਸਟ) ਤੇ ਡਾਕਟਰ ਕਰਨਦੀਪ ਸਿੰਘ (ਮੈਡੀਕਲ ਸਪੈਸ਼ਲਿਸਟ) 29 ਮਈ ਤੋਂ 4 ਜੂਨ ਤੱਕ ਮਹਿਲ ਕਲਾਂ ਵਿਖੇ ਆਰਜ਼ੀ ਡਿਊਟੀ ‘ਤੇ ਹਾਜ਼ਰ ਰਹਿਣਗੇ । ਇਸ ਤੋਂ ਬਾਅਦ ਡਾਕਟਰ ਪ੍ਰਨੀਤ ਕਾਹਲੋਂ (ਮੈਡੀਕਲ ਸਪੈਸ਼ਲਿਸਟ) ਅਤੇ ਡਾ.ਹਿਮਾਨੀ ਸ਼ਰਮਾ‌(ਗਾਈਨੋਕਾਲੋਜਿਸਟ) 5 ਤੋਂ 11 ਜੂਨ ਤੱਕ ਡਿਊਟੀ ਦੇਣਗੇ । ਡਾਕਟਰ ਈਸ਼ਾ ਗੁਪਤਾ (ਗਾਈਨੋਕਾਲੋਜਿਸਟ) ਅਤੇ ਡਾਕਟਰ ਦੇਵਨ ਮਿੱਤਲ (ਮੈਡੀਕਲ ਸਪੈਸ਼ਲਿਸਟ) 12 ਜੂਨ ਤੋਂ 18 ਜੂਨ ਤੱਕ ਮਹਿਲ ਕਲਾਂ ਵਿਖੇ ਆਰਜ਼ੀ ਡਿਊਟੀ ‘ਤੇ ਹਾਜ਼ਰ ਰਹਿਣਗੇ । ਇਸੇ ਤਰਾਂ ਡਾਕਟਰ ਗਗਨਦੀਪ ਕੌਰ ( ਗਾਈਨੋਕਾਲੋਜਿਸਟ) ਅਤੇ ਡਾਕਟਰ ਕਰਨਦੀਪ ਸਿੰਘ (ਮੈਡੀਕਲ ਸਪੈਸ਼ਲਿਸਟ) 19 ਜੂਨ ਤੋਂ 25 ਜੂਨ ਤੱਕ CHC ਮਹਿਲ ਕਲਾਂ ਵਿਖੇ ਆਰਜ਼ੀ ਡਿਊਟੀ ਦੇਣਗੇ । ਡਾਕਟਰ ਸੀਤਲ ਬਾਂਸਲ (ਗਾਈਨੋਕਾਲੋਜਿਸਟ) ਅਤੇ ਡਾਕਟਰ ਪ੍ਰਨੀਤ ਕਾਹਲੋਂ (ਮੈਡੀਕਲ ਸਪੈਸ਼ਲਿਸਟ) 26 ਜੂਨ ਤੋਂ 30 ਜੂਨ ਤੱਕ ਮਹਿਲ ਕਲਾਂ ਵਿਖੇ ਆਰਜ਼ੀ ਡਿਊਟੀ ਦੇਣਗੇ ।‌ ਸਿਵਲ ਸਰਜਨ ਬਰਨਾਲਾ ਡਾ. ਜਸਵੀਰ ਸਿੰਘ ਔਲਖ ਅਨੁਸਾਰ ਉਕਤ ਡਾਕਟਰਾਂ ਦੀਆਂ ਇਹ ਆਰਜ਼ੀ ਨਿਯੁਕਤੀਆਂ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੀਆਂ । ਐਸਐਮਓ ਮਹਿਲ ਕਲਾਂ ਡਾਕਟਰ ਗੁਰਜਤਿੰਦਰ ਕੌਰ ਨੇ ਇਨ੍ਹਾਂ ਨਿਯੁਕਤੀਆਂ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਸ ਨਾਲ ਮਹਿਲ ਕਲਾਂ ਖੇਤਰ ਦੇ ਲੋਕਾਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਮਿਲਣਗੀਆਂ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#barnalanews#healthdepartment#punjabnews
Previous Post

ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ‘ਚ ਦੋ ਜਣਿਆਂ ਦੀ ਮੌਤ, ਚਾਰ ਜ਼ਖ਼ਮੀ

Next Post

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਨਾਇਆ ਮਜ਼ਦੂਰ ਦਿਹਾੜਾ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਨਾਇਆ ਮਜ਼ਦੂਰ ਦਿਹਾੜਾ

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਨਾਇਆ ਮਜ਼ਦੂਰ ਦਿਹਾੜਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend