Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ

Nirmal Pandori by Nirmal Pandori
05/01/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 01 ਮਈ ( ਨਿਰਮਲ ਸਿੰਘ ਪੰਡੋਰੀ)-ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿੱਤਿਆ। ਜੂਨੀਅਰ ਨੈਸ਼ਨਲ ਚੈਂਪੀਅਨ ਬਣਨ ਤੋਂ ਇਲਾਵਾ ਸੁਖਪ੍ਰੀਤ ਸਿੰਘ ਨੇ ਅਗਲੇ ਮਹੀਨੇ ਦੱਖਣੀ ਕੋਰੀਆ ਵਿਖੇ ਹੋਣ ਵਾਲੀ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਕੁਆਲੀਫਾਈ ਵੀ ਕਰ ਲਿਆ। ਖੇਡ ਮੰਤਰੀ ਮੀਤ ਹੇਅਰ ਨੇ ਸੁਖਪ੍ਰੀਤ ਸਿੰਘ ਦੀ ਇਸ ਪ੍ਰਾਪਤੀ ਉਤੇ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਅਥਲੀਟ ਦੀ ਸਖ਼ਤ ਮਿਹਨਤ ਅਤੇ ਉਸ ਦੇ ਕੋਚਾਂ ਤੇ ਮਾਪਿਆਂ ਸਿਰ ਬੰਨ੍ਹਿਆ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਬਰਨਾਲਾ ਜ਼ਿਲੇ ਲਈ ਵੀ ਮਾਣ ਵਾਲੀ ਗੱਲ ਹੈ ਕਿ ਅਥਲੈਟਿਕਸ ਵਿੱਚ ਥੋੜ੍ਹੇ ਜਿਹੇ ਅਰਸੇ ਦੌਰਾਨ ਅਕਸ਼ਦੀਪ ਸਿੰਘ ਤੇ ਦਮਨੀਤ ਸਿੰਘ ਦੀ ਪ੍ਰਾਪਤੀ ਤੋਂ ਬਾਅਦ ਸੁਖਪ੍ਰੀਤ ਸਿੰਘ ਚਮਕਿਆ ਹੈ। ਤਿੰਨੋਂ ਉਭਰਦੇ ਅਥਲੀਟਾਂ ਦੇ ਈਵੈਂਟ ਵੀ ਪੈਦਲ ਤੋਰ, ਥਰੋਅਰ ਤੇ ਜੰਪਰ ਵੱਖੋ-ਵੱਖਰੇ ਹਨ। 

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews
Previous Post

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਨਾਇਆ ਮਜ਼ਦੂਰ ਦਿਹਾੜਾ

Next Post

ਜੇ ਰਿਸ਼ਤੇ ‘ਚ ਸੁਧਾਰ ਦੀ ਗੁੰਜਾਇਸ਼ ਨਹੀਂ ਤਾਂ ਤਲਾਕ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ-ਸੁਪਰੀਮ ਕੋਰਟ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਜੇ ਰਿਸ਼ਤੇ ‘ਚ ਸੁਧਾਰ ਦੀ ਗੁੰਜਾਇਸ਼ ਨਹੀਂ ਤਾਂ ਤਲਾਕ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ-ਸੁਪਰੀਮ ਕੋਰਟ

ਜੇ ਰਿਸ਼ਤੇ 'ਚ ਸੁਧਾਰ ਦੀ ਗੁੰਜਾਇਸ਼ ਨਹੀਂ ਤਾਂ ਤਲਾਕ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ-ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend