Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਸਪਤਾਲ ਦੇ ਪੰਘੂੜੇ ‘ਚ ਰੱਖ ਗਿਆ ਕੋਈ ਮਾਸੂਮ ਬੱਚੀ ਨੂੰ

Nirmal Pandori by Nirmal Pandori
05/02/2023
in ਪੰਜਾਬ
Reading Time: 1 min read
A A
0
ਹਸਪਤਾਲ ਦੇ ਪੰਘੂੜੇ ‘ਚ ਰੱਖ ਗਿਆ ਕੋਈ ਮਾਸੂਮ ਬੱਚੀ ਨੂੰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 2 ਮਈ ( ਨਿਰਮਲ ਸਿੰਘ ਪੰਡੋਰੀ)-

ਸਥਾਨਕ ਸਿਵਲ ਹਸਪਤਾਲ ਨਜ਼ਦੀਕ ਬਣਾਏ “ਪੰਘੂੜੇ” ਵਿੱਚ ਕੋਈ ਅਣਪਛਾਤਾ ਪੁਰਸ਼/ਔਰਤ ਇੱਕ ਬੱਚੀ ਨੂੰ ਛੱਡ ਗਿਆ, ਜਿਸਨੂੰ ਮੌਕੇ ‘ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਸੰਭਾਲਿਆ ਅਤੇ ਉੱਚ ਅਫਸਰਾਂ ਨੂੰ ਸੂਚਿਤ ਕੀਤਾ । ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀ ਅਭਿਸ਼ੇਕ ਸਿੰਗਲਾ ਨੇ ਦੱਸਿਆ ਕਿ ਪੰਘੂੜੇ ਵਿਚ ਮਿਲੀ ਲਾਵਾਰਸ ਬੱਚੀ ਨੂੰ ਬਾਲ ਭਲਾਈ ਕਮੇਟੀ ਦੇ ਆਦੇਸ਼ਾਂ ਨਾਲ ਬਾਲ ਘਰ ਵਿੱਚ ਸੰਭਾਲ ਲਈ ਰੱਖਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਇਸ ਬੱਚੀ ਨਾਲ ਸਬੰਧਤ ਜਾਣਕਾਰੀ ਹੈ ਉਹ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਡੀਸੀ ਦਫ਼ਤਰ ਵਿਖੇ ਜਾਂ ਮੋਬਾਈਲ ਨੰਬਰ 98887 35820, 97790 33575 ‘ਤੇ ਸੰਪਰਕ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਆਮ ਤੌਰ ਤੇ ਲੋਕ ਨਵ-ਜੰਮੀਆਂ ਬੱਚੀਆਂ ਨੂੰ ਪੰਘੂੜੇ ਵਿੱਚ ਰੱਖ ਜਾਂਦੇ ਹਨ ਪ੍ਰੰਤੂ ਇਸ ਬੱਚੀ ਦੀ ਉਮਰ ਦੋ ਸਾਲ ਤੋਂ ਜਿਆਦਾ ਹੈ, ਇਸ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਬੱਚੀ ਦੀ ਤਸਵੀਰ ਜਾਰੀ ਕਰਕੇ ਲੋਕਾਂ ਨੂੰ ਇਸ ਬੱਚੀ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Tags: #barnalanews#barnalanews#healthdepartment#punjabnews
Previous Post

ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ‘ਤੇ ਅਧਾਰਿਤ ਬਣੀ ਫਿਲਮ “ਜੋੜੀ” ਨੂੰ ਰਿਲੀਜ਼ ਕਰਨ ‘ਤੇ ਅਦਾਲਤੀ ਰੋਕ

Next Post

ਮਜ਼ਦੂਰ ਆਗੂ ਪਰਮਜੀਤ ਕੌਰ ਗੁੰਮਟੀ ਦੀ ਸ਼ਿਕਾਇਤ ‘ਤੇ ਪ੍ਰਸ਼ਾਸਨ ‘ਚ‌ ਹਲਚਲ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਮਜ਼ਦੂਰ ਆਗੂ ਪਰਮਜੀਤ ਕੌਰ ਗੁੰਮਟੀ ਦੀ ਸ਼ਿਕਾਇਤ ‘ਤੇ ਪ੍ਰਸ਼ਾਸਨ ‘ਚ‌ ਹਲਚਲ

ਮਜ਼ਦੂਰ ਆਗੂ ਪਰਮਜੀਤ ਕੌਰ ਗੁੰਮਟੀ ਦੀ ਸ਼ਿਕਾਇਤ 'ਤੇ ਪ੍ਰਸ਼ਾਸਨ 'ਚ‌ ਹਲਚਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend