Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੇੇ ਤੁਹਾਡਾ ਕੋਈ ਮੈਂਬਰ ਸੁਡਾਨ ‘ਚ ਫਸਿਆ ਹੈ ਤਾਂ ਨੋਟ ਕਰੋ ਇਹ ਨੰਬਰ….!

Nirmal Pandori by Nirmal Pandori
05/03/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜੇੇ ਤੁਹਾਡਾ ਕੋਈ ਮੈਂਬਰ ਸੁਡਾਨ ‘ਚ ਫਸਿਆ ਹੈ ਤਾਂ ਨੋਟ ਕਰੋ ਇਹ ਨੰਬਰ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 3 ਮਈ (ਨਿਰਮਲ ਸਿੰਘ ਪੰਡੋਰੀ)-

ਵਿਦੇਸ਼ ਮੰਤਰਾਲਾ ਭਾਰਤ ਸਰਕਾਰ ਵਲੋਂ ਸੂਡਾਨ ਵਿਖੇ ਫਸੇ ਭਾਰਤੀਆਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ । ਇਸ ਸਬੰਧੀ ਸੂਚਨਾ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਸੁਡਾਨ ਵਿਚ ਫਸੇ ਭਾਰਤੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਜਿਨ੍ਹਾਂ ਉੱਤੇ ਸੰਪਰਕ ਕਰਕੇ ਸਬੰਧਿਤ ਵਿਅਕਤੀਆਂ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਨੰਬਰ ਹਨ 011-23012113, 011-2301404 ਅਤੇ 011-23017905। ਇਸ ਤੋਂ ਇਲਾਵਾਲ ਮੋਬਾਈਲ ਨੰਬਰ 09966291998 ਅਤੇ ਈ ਮੇਲ ਐਡਰੈੱਸ situationroom@mea.gov.in ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
Load More
Tags: #barnalanews#punjabnews
Previous Post

ਗੁਰੂ ਘਰ ਦਾ ਫੰਡ ਹੜੱਪਣ ਦੇ ਲੱਗੇ ਦੋਸ਼ ‌ਤਾਂ ਗੋਲੀ ਮਾਰਕੇ ਕਰ ਲਈ ਆਤਮ ਹੱਤਿਆ

Next Post

ਸਖੀ ਵਨ ਸਟਾਪ ਸੈਂਟਰ ਹਿੰਸਾ ਪੀੜਤ ਔਰਤਾਂ ਲਈ ਵਰਦਾਨ: ਡਿਪਟੀ ਕਮਿਸ਼ਨਰ 

Nirmal Pandori

Nirmal Pandori

Related Posts

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
Load More
Next Post
ਸਖੀ ਵਨ ਸਟਾਪ ਸੈਂਟਰ ਹਿੰਸਾ ਪੀੜਤ ਔਰਤਾਂ ਲਈ ਵਰਦਾਨ: ਡਿਪਟੀ ਕਮਿਸ਼ਨਰ 

ਸਖੀ ਵਨ ਸਟਾਪ ਸੈਂਟਰ ਹਿੰਸਾ ਪੀੜਤ ਔਰਤਾਂ ਲਈ ਵਰਦਾਨ: ਡਿਪਟੀ ਕਮਿਸ਼ਨਰ 

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend