Gee 98News

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ 5 ਮਈ ਨੂੰ ਪੰਜਾਬ ਸਰਕਾਰ ਖਿਲਾਫ ਜਲੰਧਰ ‘ਚ ਗਰਜੇਗਾ

ਜਲੰਧਰ-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਆਪਣੀਆਂ ਮੰਗਾਂ ਦੇ ਹੱਕ ‘ਚ 5 ਮਈ ਨੂੰ ਜਲੰਧਰ ਜ਼ਿਮਨੀ ਚੋਣ ‘ਚ ਪੰਜਾਬ ਸਰਕਾਰ ਨੂੰ ਘੇਰਨ ਦਾ ਐਲਾਨ ਕੀਤਾ ਹੈ ।

error: Content is protected !!