Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਮੁੱਖ ਮੰਤਰੀ ਨਾਲ ਕੀਤੀ ਮੀਟਿੰਗ

Nirmal Pandori by Nirmal Pandori
05/05/2023
in ਪੰਜਾਬ
Reading Time: 1 min read
A A
0
ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਮੁੱਖ ਮੰਤਰੀ ਨਾਲ ਕੀਤੀ ਮੀਟਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 5 ( ਜੀ98 ਨਿਊਜ਼ ਸਰਵਿਸ)-ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ । ਸੂਬਾ ਪ੍ਰਧਾਨ ਹਰਜੀਤ ਕੌਰ ਤੇ ਨਿਰਲੇਪ ਕੌਰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਹੋਰ ਸੂਬਾ ਆਗੂ ਵੀ ਹਾਜ਼ਰ ਸਨ । ਆਗੂਆਂ ਵੱਲੋਂ ਧਿਆਨ ਵਿਚ ਲਿਆਂਦੇ ਜਾਣ ‘ਤੇ ਯੂਨੀਅਨ ਦੀ ਮੁੱਖ ਮੰਗ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਛੇਤੀ ਹੱਲ ਕੀਤਾ ਜਾਵੇਗਾ । 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਭੇਜਣ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਫੋਨ ਕਰਕੇ ਕਿਹਾ ਕਿ ਸਿੱਖਿਆ ਮੰਤਰੀ ਨਾਲ ਗੱਲ ਕਰਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ । ਇਸ ਤੋਂ ਇਲਾਵਾ ਤਿੰਨ ਜ਼ਿਲ੍ਹਿਆਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਐੱਨਜੀਓ ਵੱਲੋਂ ਦਿੱਤੀ ਜਾ ਰਹੀ ਫੀਡ ਸਬੰਧੀ ਮੁੱਖ ਮੰਤਰੀ ਨੇ ਵਿਭਾਗੀ ਮੰਤਰੀ ਨੂੰ ਕਿਹਾ ਕਿ ਇਹ ਕੰਮ NGO ਤੋਂ ਵਾਪਸ ਲਿਆ ਜਾਵੇ । ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਜਦ ਪੰਜਾਬ ਸਰਕਾਰ ਵਧੀਆ ਫੀਡ ਸੈਂਟਰਾਂ ਵਿੱਚ ਦੇ ਰਹੀ ਹੈ ਤਾਂ ਤਿੰਨ ਜ਼ਿਲ੍ਹਿਆਂ ਵਿੱਚ ਇਹ ਕੰਮ NGO ਨੂੰ ਕਿਉਂ ਦਿੱਤਾ ਗਿਆ ਹੈ । ਉਕਤ ਮੰਗਾਂ ਤੋਂ ਇਲਾਵਾ ਐਡਵਾਈਜਰੀ ਬੋਰਡ, ਗ੍ਰੈਚੁਟੀ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਵਿਭਾਗੀ ਮੰਤਰੀ ਨੂੰ ਮੀਟਿੰਗ ਬੁਲਾ ਕੇ ਛੇਤੀ ਹੱਲ ਕਰਨ ਸਬੰਧੀ ਕਿਹਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews
Previous Post

ਮਹਿਲਾ SHO ਨੂੰ ਲੱਗੀ ਗੋਲੀ,ਹਾਲਤ ਗੰਭੀਰ

Next Post

ਮੰਤਰੀ ਜੀ ਨੇ ਝੂਠ ਫੜਨ ਵਾਲਾ ਟੈਸਟ ਦੇਣ ਤੋਂ ਕੀਤੀ ਨਾਂਹ…!

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਮੰਤਰੀ ਜੀ ਨੇ ਝੂਠ ਫੜਨ ਵਾਲਾ ਟੈਸਟ ਦੇਣ ਤੋਂ ਕੀਤੀ ਨਾਂਹ…!

ਮੰਤਰੀ ਜੀ ਨੇ ਝੂਠ ਫੜਨ ਵਾਲਾ ਟੈਸਟ ਦੇਣ ਤੋਂ ਕੀਤੀ ਨਾਂਹ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend