Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਾ ਹਿੰਗ ਲੱਗੀ ਨਾ ਫਟਕੜੀ ਰੰਗ ਚੋਖਾ..ਡੀਸੀ ਦੀ ਪਤਨੀ ਨੇ “ਅਸਮਾਨ” ‘ਚ ਲਗਾਇਆ ਅਮਰੂਦਾਂ ਦਾ ਬਾਗ ਅਤੇ ਕਮਾਏ ਕਰੋੜਾਂ ਰੁਪਏ

Nirmal Pandori by Nirmal Pandori
05/06/2023
in ਪੰਜਾਬ
Reading Time: 1 min read
A A
0
ਨਾ ਹਿੰਗ ਲੱਗੀ ਨਾ ਫਟਕੜੀ ਰੰਗ ਚੋਖਾ..ਡੀਸੀ ਦੀ ਪਤਨੀ ਨੇ “ਅਸਮਾਨ” ‘ਚ ਲਗਾਇਆ ਅਮਰੂਦਾਂ ਦਾ ਬਾਗ ਅਤੇ ਕਮਾਏ ਕਰੋੜਾਂ ਰੁਪਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਫਿਰੋਜ਼ਪੁਰ ਦੇ ਡੀਸੀ ਦੀ ਪਤਨੀ ਜੈਸਮੀਨ ਕੌਰ ਨੇ ਲਿਆ 1.17 ਕਰੋੜ ਦਾ ਫਰਜ਼ੀ ਮੁਆਵਜ਼ਾ

ਚੰਡੀਗੜ੍ਹ 6 ਮਈ ( ਜੀ98 ਨਿਊਜ਼ ਸਰਵਿਸ )-
ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਤਾਇਨਾਤੀ ਦੌਰਾਨ ਪੰਜਾਬ ਦੇ ਕਈ ਅਧਿਕਾਰੀਆਂ ਨੇ ਆਪਣੀਆਂ ਪਤਨੀਆਂ ਦੇ ਨਾਂ ’ਤੇ ਕਰੋੜਾਂ ਰੁਪਏ ਦਾ ਮੁਆਵਜ਼ਾ ਲੈ ਲਿਆ। ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਦੀ ਪਤਨੀ ਜੈਸਮੀਨ ਕੌਰ ਵੀ ਮੁਲਜ਼ਮਾਂ ਵਿੱਚ ਸ਼ਾਮਲ ਹੈ।ਉਨ੍ਹਾਂ ਦੇ ਨਾਂ ‘ਤੇ ਇਕ ਕਰੋੜ 17 ਲੱਖ 56 ਹਜ਼ਾਰ ਰੁਪਏ ਦਾ ਮੁਆਵਜ਼ਾ ਲੈ ਲਿਆ। ਬਾਕਰਪੁਰ ਵਿੱਚ ਜਸਮੀਨ ਦੇ ਨਾਂ ’ਤੇ ਦੋ ਏਕੜ ਜ਼ਮੀਨ ਦਾ ਬਾਗ ਦਿਖਾਇਆ ਗਿਆ। ਇਸ ਧੋਖਾਧੜੀ ਦਾ ਢੰਗ ਵੀ ਬਿਲਕੁਲ ਵੱਖਰਾ ਸੀ। ਗਮਾਡਾ ਵਿੱਚ 2016 ਤੋਂ 2020 ਦਰਮਿਆਨ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਜ਼ਮੀਨ ਐਕੁਆਇਰ ਕਰਕੇ ਕਰੋੜਾਂ ਰੁਪਏ ਦਾ ਮੁਆਵਜ਼ਾ ਲਿਆ ਗਿਆ।ਗਮਾਡਾ ਦੇ ਅਧਿਕਾਰੀਆਂ ਨੂੰ ਪਤਾ ਸੀ ਕਿ ਕਦੋਂ ਅਤੇ ਕਿਹੜੀ ਜ਼ਮੀਨ ਐਕੁਆਇਰ ਕੀਤੀ ਜਾਣੀ ਹੈ, ਇਸ ਲਈ ਜ਼ਮੀਨ ਪਹਿਲਾਂ ਹੀ ਪਤਨੀਆਂ ਦੇ ਨਾਂ ‘ਤੇ ਖਰੀਦੀ ਗਈ ਸੀ ਅਤੇ ਉਥੇ ਅਮਰੂਦ ਦੇ ਬਾਗ ਵੀ ਰਿਕਾਰਡ ਵਿਚ ਦਿਖਾਏ ਗਏ ਸਨ। ਜਿਸ ਸਮੇਂ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਹੋਈ, ਉਸ ਸਮੇਂ ਰਾਜੇਸ਼ ਧੀਮਾਨ ਵੀ ਗਮਾਡਾ ਵਿੱਚ ਉੱਚ ਅਹੁਦੇ ’ਤੇ ਤਾਇਨਾਤ ਸਨ।ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਪਤਾ ਸੀ ਕਿ ਅਮਰੂਦ ਦਾ ਬੂਟਾ ਸਭ ਤੋਂ ਤੇਜ਼ੀ ਨਾਲ ਵਧਦਾ ਹੈ, ਅਗਲੇ 20 ਸਾਲਾਂ ਤੱਕ ਦਾ ਮੁਆਵਜ਼ਾ ਮਿਲਣਾ ਤੈਅ ਹੈ। ਅਜਿਹੇ ‘ਚ 20 ਸਾਲ ਤੱਕ ਧੋਖੇ ਨਾਲ ਕਰੋੜਾਂ ਦਾ ਮੁਆਵਜ਼ਾ ਲਿਆ ਗਿਆ। ਐਫਆਈਆਰ ਮੁਤਾਬਕ ਰਾਜੇਸ਼ ਦੀ ਪਤਨੀ ਜੈਸਮੀਨ ਦੇ ਨਾਂ ‘ਤੇ 1.17 ਕਰੋੜ ਰੁਪਏ ਦਾ ਮੁਆਵਜ਼ਾ ਲਿਆ ਗਿਆ ਸੀ। ਜਾਅਲੀ ਮੁਆਵਜ਼ਾ ਲੈਣ ਵਾਲਿਆਂ ਵਿੱਚ ਸੀਏ, ਪ੍ਰਾਪਰਟੀ ਡੀਲਰ, ਗਮਾਡਾ ਦੇ ਅਧਿਕਾਰੀ ਆਦਿ ਵੀ ਸ਼ਾਮਲ ਹਨ।ਘਪਲੇ ‘ਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਊਰੋ ਨੇ 6 ਟੀਮਾਂ ਦਾ ਗਠਨ ਕੀਤਾ ਹੈ, ਜਿਨ੍ਹਾਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ, ਬਠਿੰਡਾ, ਹੁਸ਼ਿਆਰਪੁਰ, ਮੋਹਾਲੀ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋ ਟੀਮਾਂ ਨੇ ਮਾਲ ਤੇ ਬਾਗਬਾਨੀ ਵਿਭਾਗ ਦੇ ਮੁਲਾਜ਼ਮਾਂ ਦੇ ਘਰਾਂ ’ਤੇ ਵੀ ਛਾਪੇਮਾਰੀ ਕੀਤੀ ਹੈ। ਹੁਣ ਤੱਕ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews
Previous Post

ਆਜ਼ਾਦ ਸਮਾਜ ਪਾਰਟੀ (ਭੀਮ) ਆਰਮੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਬੰਬੀਆਂ ਵਾਲਾ ਸਾਥੀਆਂ ਸਮੇਤ ਅਕਾਲੀ ਦਲ ‘ਚ‌ ਸ਼ਾਮਲ

Next Post

ਮੰਤਰੀ ਦੀ ਅਸ਼ਲੀਲ ਵੀਡੀਓ ਨੇ ਸੱਤਾਧਾਰੀ ਪਾਰਟੀ ਦੀ ਸਥਿਤੀ ਸੱਪ ਦੇ ਮੂੰਹ ਕੋਹੜ ਕਿਰਲੀ ਵਾਲੀ ਕੀਤੀ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਮੰਤਰੀ ਦੀ ਅਸ਼ਲੀਲ ਵੀਡੀਓ ਨੇ ਸੱਤਾਧਾਰੀ ਪਾਰਟੀ ਦੀ ਸਥਿਤੀ ਸੱਪ ਦੇ ਮੂੰਹ ਕੋਹੜ ਕਿਰਲੀ ਵਾਲੀ ਕੀਤੀ

ਮੰਤਰੀ ਦੀ ਅਸ਼ਲੀਲ ਵੀਡੀਓ ਨੇ ਸੱਤਾਧਾਰੀ ਪਾਰਟੀ ਦੀ ਸਥਿਤੀ ਸੱਪ ਦੇ ਮੂੰਹ ਕੋਹੜ ਕਿਰਲੀ ਵਾਲੀ ਕੀਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend