Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਹੁਰੇ ਨੇ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ ਤਾਂ ਨੂੰਹ ਨੇ ਕਰ ਦਿੱਤਾ ਕਤਲ

Nirmal Pandori by Nirmal Pandori
05/09/2023
in ਪੰਜਾਬ
Reading Time: 1 min read
A A
0
ਸਹੁਰੇ ਨੇ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ ਤਾਂ ਨੂੰਹ ਨੇ ਕਰ ਦਿੱਤਾ ਕਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-ਇਕ ਹਵਸੀ ਸਹੁਰੇ ਨੇ ਆਪਣੀ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼ ਕੀਤੀ ਪ੍ਰੰਤੂ ਜਦ ਨੂੰਹ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਵੀ ਸਹੁਰਾ ਨਾ ਟਲਿਆ ਤਾਂ ਨੂੰਹ ਨੇ ਚਾਕੂ ਮਾਰ ਮਾਰ ਕੇ ਸਹੁਰੇ ਦਾ ਕਤਲ ਕਰ ਦਿੱਤਾ । ਕਤਲ ਕਰਨ ਤੋਂ ਬਾਅਦ ਨੂੰਹ ਨੇ ਖ਼ੁਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਪ੍ਰੰਤੂ ਜਦ ਪੁਲਿਸ ਕਾਫ਼ੀ ਦੇਰ ਨਾ ਪਹੁੰਚੀ ਤਾਂ ਉਹ ਖ਼ੁਦ ਥਾਣੇ ਪਹੁੰਚ ਗਈ ਅਤੇ ਥਾਣਾ ਮੁਖੀ ਨੂੰ ਸਾਰੀ ਘਟਨਾ ਦੱਸ ਦਿੱਤੀ । ਪੁਲਿਸ ਨੇ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਇਹ ਘਟਨਾ ਸੋਮਵਾਰ ਦੀ ਬਿਹਾਰ ਦੇ ਪੱਛਮ ਚੰਪਾਰਨ ਦੇ ਰਾਮਨਗਰ ਥਾਣਾ ਖੇਤਰ ਦੀ ਹੈ ਜਿੱਥੇ 32 ਸਾਲਾਂ ਔਰਤ ਨਾਲ ਉਸਦੇ ਸਹੁਰੇ ਵੱਲੋਂ ਜਬਰਦਸਤੀ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਔਰਤ ਨੇ ਉਸ ਦਾ ਕਤਲ ਕਰ ਦਿੱਤਾ । ਸਬੰਧਿਤ ਔਰਤ ਦੇ ਪਤੀ ਨੇ ਇਸ ਮਾਮਲੇ ਵਿੱਚ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਉਸਦੇ ਪਿਤਾ ਵੱਲੋਂ ਜਬਰਦਸਤੀ ਦੀ ਕੋਸ਼ਿਸ਼ ਕੀਤੀ ਗਈ, ਇਸ ਮਾਮਲੇ ‘ਚ ਕਈ ਵਾਰ ਲੜਾਈ ਦੀ ਹੋਈ, ਇਸ ਸਬੰਧੀ ਕਈ ਵਾਰ ਪੰਚਾਇਤ ਵੀ ਜੁੜ ਕੇ ਬੈਠੀ ਪ੍ਰੰਤੂ ਉਸ ਦੀਆਂ ਹਰਕਤਾਂ ਵਿੱਚ ਕੋਈ ਸੁਧਾਰ ਨਹੀਂ ਹੋਇਆ । ਉਸ ਨੇ ਦੱਸਿਆ ਕਿ ਉਸ ਦੀ ਪਹਿਲੀ ਘਰਵਾਲੀ ਵੀ ਉਸਦੇ ਪਿਤਾ ਦੀਆਂ ਹਰਕਤਾਂ ਕਰਕੇ ਉਸ ਨੂੰ ਛੱਡ ਕੇ ਚਲੀ ਗਈ ਸੀ ਅਤੇ ਇਹ ਉਸਦਾ ਦੂਜਾ ਵਿਆਹ ਹੈ ਅਤੇ ਉਸਦੀ ਦੂਜੀ ਘਰਵਾਲੀ ਨੂੰ ਵੀ ਕਰੀਬ ਦਸ ਵਰ੍ਹਿਆਂ ਤੋਂ ਉਸ ਦੇ ਪਿਤਾ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews
Previous Post

ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖੁਦਕਸ਼ੀ

Next Post

15 ਮਈ ਦੀ ਮੀਟਿੰਗ ਵਿੱਚ ਕੋਈ ਸਿੱਟਾ ਨਾ ਨਿਕਲਿਆ ਤਾਂ ਤਿੱਖਾ ਸੰਘਰਸ਼ ਕਰਾਂਗੇ-ਬੇਰੁਜ਼ਗਾਰ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
15 ਮਈ ਦੀ ਮੀਟਿੰਗ ਵਿੱਚ ਕੋਈ ਸਿੱਟਾ ਨਾ ਨਿਕਲਿਆ ਤਾਂ ਤਿੱਖਾ ਸੰਘਰਸ਼ ਕਰਾਂਗੇ-ਬੇਰੁਜ਼ਗਾਰ

15 ਮਈ ਦੀ ਮੀਟਿੰਗ ਵਿੱਚ ਕੋਈ ਸਿੱਟਾ ਨਾ ਨਿਕਲਿਆ ਤਾਂ ਤਿੱਖਾ ਸੰਘਰਸ਼ ਕਰਾਂਗੇ-ਬੇਰੁਜ਼ਗਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend