Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

15 ਮਈ ਦੀ ਮੀਟਿੰਗ ਵਿੱਚ ਕੋਈ ਸਿੱਟਾ ਨਾ ਨਿਕਲਿਆ ਤਾਂ ਤਿੱਖਾ ਸੰਘਰਸ਼ ਕਰਾਂਗੇ-ਬੇਰੁਜ਼ਗਾਰ

Nirmal Pandori by Nirmal Pandori
05/09/2023
in ਪੰਜਾਬ
Reading Time: 1 min read
A A
0
15 ਮਈ ਦੀ ਮੀਟਿੰਗ ਵਿੱਚ ਕੋਈ ਸਿੱਟਾ ਨਾ ਨਿਕਲਿਆ ਤਾਂ ਤਿੱਖਾ ਸੰਘਰਸ਼ ਕਰਾਂਗੇ-ਬੇਰੁਜ਼ਗਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,9 ਮਈ(ਨਿਰਮਲ ਸਿੰਘ ਪੰਡੋਰੀ)-ਲੋਕ ਸਭਾ ਜ਼ਿਮਨੀ ਚੋਣ ਵਿੱਚ ਬੇਰੁਜ਼ਗਾਰਾਂ ਦੇ ਵਿਰੋਧ ਤੋ ਡਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਰੁਜ਼ਗਾਰਾਂ ਨੂੰ 15 ਮਈ ਦੀ ਪੈਨਲ ਮੀਟਿੰਗ ਦੇ ਕੇ ਭਾਵੇਂ ਠੰਢੇ ਕੀਤਾ ਹੈ ਪ੍ਰੰਤੂ ਬੇਰੁਜ਼ਗਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ ਜਦੋਂ ਤੱਕ ਸਰਕਾਰ ਸਿੱਖਿਆ ਅਤੇ ਸਿਹਤ ਵਿਭਾਗ ਸਮੇਤ ਸਾਰੇ ਵਿਭਾਗਾਂ ਅੰਦਰ ਉਮਰ ਹੱਦ ਦੇ ਕੇ ਭਰਤੀਆਂ ਕਰਨ ਦਾ ਐਲਾਨ ਨਹੀਂ ਕਰਦੀ। ਉਕਤ ਜਾਣਕਾਰੀ ਬੇਰੁਜ਼ਗਾਰ ਓਵਰ ਏਜ਼ ਯੂਨੀਅਨ ਦੀ ਇਕੱਤਰਤਾ ਮਗਰੋ ਯੂਨੀਅਨ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦਿੱਤੀ। ਉਹਨਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਮਾਸਟਰ ਕੇਡਰ,ਮਲਟੀਪਰਪਜ਼ ਹੈਲਥ ਵਰਕਰ, ਡੀ ਪੀ ਈ,ਪੀ ਟੀ ਆਈ, ਆਰਟ ਐਂਡ ਕਰਾਫਟ , ਈਟੀਟੀ ਅਤੇ ਉਪ ਵੈਦ ਦੀ ਭਰਤੀ ਸਬੰਧੀ ਆਮ ਆਦਮੀ ਪਾਰਟੀ ਨੇ ‘ ਆਪ ‘ ਦੀ ਸਰਕਾਰ ਬਣਨ ਉੱਤੇ ਉਕਤ ਮੰਗਾਂ ਦੀ ਪੂਰਤੀ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਇਕ ਸਾਲ ਤੋ ਵੱਧ ਸਮਾਂ ਲੰਘਣ ਦੇ ਬਾਵਜੂਦ ਵੀ ਸਰਕਾਰ ਨੇ ਮਾਸਟਰ ਕੇਡਰ ਭਰਤੀ ਲਈ ਉਮਰ ਹੱਦ ਛੋਟ ਸਮੇਤ ਮਾਸਟਰ ਕੇਡਰ ਵਿੱਚੋ 55 ਪ੍ਰਤੀਸ਼ਤ ਦੀ ਬੇਤੁਕੀ ਸ਼ਰਤ ਹਟਾਉਣ,ਸਾਰੇ ਵਿਸ਼ਿਆਂ ਦੀਆਂ ਪੋਸਟਾਂ ਭਰਨ,ਦੂਜੇ ਰਾਜਾਂ ਦੇ ਕੋਟੇ ਸੀਮਤ ਕਰਨ,ਸਾਰੇ ਵਿਸ਼ਿਆਂ ਖਾਸ ਕਰਕੇ ਪੰਜਾਬੀ , ਹਿੰਦੀ ਅਤੇ ਸਮਾਜਿਕ ਸਿੱਖਿਆ ਦੀਆਂ ਅਸਾਮੀਆਂ ਭਰਨ ਸਬੰਧੀ ਅਮਲੀ ਰੂਪ ਵਿਚ ਕੁਝ ਨਹੀਂ ਕੀਤਾ।ਇਸ ਲਈ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਬੇਰੁਜ਼ਗਾਰਾਂ ਦੇ ਵਿਰੋਧ ਨੂੰ ਰੋਕਣ ਲਈ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 7 ਮਈ ਨੂੰ ਫਗਵਾੜਾ ਵਿਖੇ ਬੇਰੁਜ਼ਗਾਰਾਂ ਨਾਲ ਮੀਟਿੰਗ ਕਰਕੇ 15 ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਨਾਲ ਪੰਜਾਬ ਭਵਨ ਵਿਖੇ ਪੈਨਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਸਰਕਾਰ ਨੇ 15 ਮਈ ਦੀ ਮੀਟਿੰਗ ਦੀ ਸੂਚਨਾ ਯੂਨੀਅਨ ਨੂੰ ਭੇਜ ਦਿੱਤੀ ਹੈ, ਜੇਕਰ ਸਰਕਾਰ ਮੀਟਿੰਗ ਤੋ ਭੱਜੀ ਜਾਂ ਫੇਰ ਮੀਟਿੰਗ ਵਿੱਚ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਗਿਆ ਤਾਂ ਮੁੜ ਮੁੱਖ ਮੰਤਰੀ ਦੀ ਕੋਠੀ ਅੱਗੇ ਸੰਗਰੂਰ ਵਿਖੇ ਮੋਰਚਾ ਲਗਾਇਆ ਜਾਵੇਗਾ।ਇਸ ਮੌਕੇ ਕਰਮਜੀਤ ਸਿੰਘ ਜਗਜੀਤਪੁਰਾ,ਗੁਰਦੀਪ ਰਾਮਗੜ੍ਹ,ਸੁਖਪਾਲ ਹੰਢਿਆਇਆ, ਕਸ਼ਮੀਰ ਸਿੰਘ,ਕਰਮਜੀਤ ਕੌਰ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews
Previous Post

ਸਹੁਰੇ ਨੇ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ ਤਾਂ ਨੂੰਹ ਨੇ ਕਰ ਦਿੱਤਾ ਕਤਲ

Next Post

ਪਿੰਡ ਛਾਪਾ ਦੇ ਨੌਜਵਾਨ “ਵਿਕਾਸ” ਦੇ ਜੀਵਨ ਦੀ ਵਿਕਾਸ ਗਾਥਾ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਪਿੰਡ ਛਾਪਾ ਦੇ ਨੌਜਵਾਨ “ਵਿਕਾਸ” ਦੇ ਜੀਵਨ ਦੀ ਵਿਕਾਸ ਗਾਥਾ

ਪਿੰਡ ਛਾਪਾ ਦੇ ਨੌਜਵਾਨ "ਵਿਕਾਸ" ਦੇ ਜੀਵਨ ਦੀ ਵਿਕਾਸ ਗਾਥਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend