Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਪ੍ਰਾਪਤੀ : ਅਗਵਾ ਹੋਇਆ ਬੱਚਾ 18 ਘੰਟਿਆਂ ‘ਚ ਲੱਭਿਆ, ਦੋਸ਼ੀ ਗ੍ਰਿਫ਼ਤਾਰ

Nirmal Pandori by Nirmal Pandori
05/10/2023
in ਪੰਜਾਬ
Reading Time: 1 min read
A A
0
ਪੁਲਿਸ ਪ੍ਰਾਪਤੀ : ਅਗਵਾ ਹੋਇਆ ਬੱਚਾ 18 ਘੰਟਿਆਂ ‘ਚ ਲੱਭਿਆ, ਦੋਸ਼ੀ ਗ੍ਰਿਫ਼ਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 10 ਮਈ (ਨਿਰਮਲ ਸਿੰਘ ਪੰਡੋਰੀ)-

ਸਿਟੀ ਪੁਲਿਸ ਬਰਨਾਲਾ ਨੇ ਬਰਨਾਲਾ ਤੋਂ ਅਗਵਾ ਹੋਇਆ ਬੱਚਾ ਯਮੁਨਾਨਗਰ ਤੋਂ 18 ਘੰਟਿਆਂ ‘ਚ ਲੱਭ ਕੇ ਜ਼ਿਕਰਯੋਗ ਸਫ਼ਲਤਾ ਹਾਸਲ ਕੀਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ-1 ਦੇ ਐਸ ਐਚ ਓ ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 9 ਮਈ ਨੂੰ ਮੁਹੰਮਦ ਰਾਹਿਲ ਪੁੱਤਰ ਮੁਹੰਮਦ ਨਨਕੂ ਵਾਸੀ‌ ਛੱਪਨ, ਜ਼ਿਲਾ ਪੂਰਨੀਆ ਬਿਹਾਰ ਹਾਲ ਆਬਾਦ ਪੱਤੀ ਰੋਡ ਗਲੀ ਨੰਬਰ 9 ਨੇ ਰਿਪੋਰਟ ਦਰਜ ਕਰਵਾਈ ਸੀ ਕਿ ਉਸ ਦਾ ਕਰੀਬ ਛੇ ਕੁ ਵਰ੍ਹਿਆਂ ਦਾ ਪੁੱਤਰ ਅਗਵਾ ਹੋ ਗਿਆ ਹੈ, ਜਿਸ ਤੋਂ ਬਾਅਦ ਮੁਹੰਮਦ ਰਾਹਿਲ ਦੇ ਬਿਆਨਾਂ ਦੇ ਅਧਾਰ ‘ਤੇ ਮੁਕੱਦਮਾ ਦਰਜ ਕਰਕੇ ਬੱਚੇ ਦੀ ਭਾਲ ਲਈ ਟੀਮ ਦਾ ਗਠਨ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਫੁਰਤੀ ਨਾਲ ਕੰਮ ਕਰਦੇ ਹੋਏ 18 ਘੰਟਿਆਂ ਦੇ ਅੰਦਰ-ਅੰਦਰ ਦੋਸ਼ੀ ਦਾ ਪਿੱਛਾ ਕਰਕੇ ਯਮੁਨਾਨਗਰ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ ਬੱਚਾ ਬਰਾਮਦ ਕਰਕੇ ਸਹੀ ਸਲਾਮਤ ਮਾਪਿਆਂ ਨੂੰ ਸੌਂਪਿਆ । ਉਨ੍ਹਾਂ ਦੱਸਿਆ ਕਿ ਦੋਸ਼ੀ ਮੁਹੰਮਦ ਅਕਬਰ ਵਾਸੀ ਪ੍ਰਿਅੰਕਰ, ਜ਼ਿਲਾ ਪੂਰਨੀਆ (ਬਿਹਾਰ) ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀਐਸਪੀ ਕਰਨ ਸ਼ਰਮਾ, ਸਹਾਇਕ ਥਾਣੇਦਾਰ ਬਲੀ ਰਾਮ, ਮੁੱਖ ਮੁਨਸ਼ੀ ਜਗਜੀਵਨ ਸਿੰਘ, ਹੌਲਦਾਰ ਮਨਦੀਪ ਸਿੰਘ, ਮਨਪ੍ਰੀਤ ਸਿੰਘ, ਆਲਾ ਸਿੰਘ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews#punjabpolice #barnalapolice
Previous Post

ਬੇਰੁਜ਼ਗਾਰ ਆਪਣਾ ਰੁਜ਼ਗਾਰ ਚਲਾਉਣ ਲਈ ਸਬਸਿਡੀ ਵਾਲਾ ਲੋਨ ਲੈਣ ਲਈ ਅਪਲਾਈ ਕਰਨ – ਸਚਿਨ ਬਾਂਸਲ

Next Post

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸੈਕਰਡ ਹਾਰਟ ਐਜੂਕੇਸ਼ਨ ਕਾਲਜ ਵਿਖੇ ਕਵਿਤਾ ਸਿਰਜਣ ਵਰਕਸ਼ਾਪ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸੈਕਰਡ ਹਾਰਟ ਐਜੂਕੇਸ਼ਨ ਕਾਲਜ ਵਿਖੇ ਕਵਿਤਾ ਸਿਰਜਣ ਵਰਕਸ਼ਾਪ

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸੈਕਰਡ ਹਾਰਟ ਐਜੂਕੇਸ਼ਨ ਕਾਲਜ ਵਿਖੇ ਕਵਿਤਾ ਸਿਰਜਣ ਵਰਕਸ਼ਾਪ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend