Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ASI ਨੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਆਤਮਹੱਤਿਆ

Nirmal Pandori by Nirmal Pandori
05/11/2023
in ਪੰਜਾਬ
Reading Time: 1 min read
A A
0
ASI ਨੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਆਤਮਹੱਤਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ -ਪੰਜਾਬ ਪੁਲਿਸ ਦੇ ਇਕ ਸਹਾਇਕ ਥਾਣੇਦਾਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਮੁਹਾਲੀ ਫੇਜ਼-9 ਦੇ ਇੱਕ ਹੋਟਲ ਵਿੱਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ । ਗੋਲੀ ਦੀ ਆਵਾਜ਼ ਸੁਣ ਕੇ ਹੋਟਲ ਦਾ ਸਟਾਫ ਕਮਰੇ ਵਿੱਚ ਪੁੱਜਾ ਤਾਂ ਵੇਖਿਆ ਸਹਾਇਕ ਥਾਣੇਦਾਰ ਖੂਨ ਨਾਲ ਲੱਥ-ਪੱਥ ਸੀ ਜਿਸਨੂੰ ਸੈਕਟਰ 32 ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਪੁਲਸ ਮੁਲਾਜ਼ਮ ਦੀ ਪਹਿਚਾਣ ਅਸ਼ਵਨੀ ਸੈਕਟਰ-26 ਪੁਲੀਸ ਲਾਈਨ ਵਜੋਂ ਹੋਈ ਹੈ। ਉਸ ਦੇ ਪਿਤਾ ਵੀ ਚੰਡੀਗੜ੍ਹ ਪੁਲਿਸ ਵਿੱਚ ਸਬ ਇੰਸਪੈਕਟਰ ਵਜੋਂ ਡਿਊਟੀ ਨਿਭਾ ਰਹੇ ਹਨ । ਹੋਟਲ ਦੇ ਸਟਾਫ਼ ਅਨੁਸਾਰ ਉਸ ਨੇ ਪਹਿਲਾਂ ਕਿਸੇ ਨੂੰ ਫੋਨ ਕੀਤਾ ਸੀ ਅਤੇ ਉਹ ਕਾਫੀ ਪਰੇਸ਼ਾਨ ਨਜ਼ਰ ਆ ਰਿਹਾ ਸੀ ।‌ ਪੁਲਿਸ ਨੇ ਅਸ਼ਵਨੀ ਦਾ ਫੋਨ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews#punjabpolice #barnalapolice
Previous Post

ਨਾੜ ਨੂੰ ਲਗਾਈ ਅੱਗ ਨਾਲ ਮੋਟਰਸਾਈਕਲ ਸਵਾਰ ਦੀ ਸੜ ਕੇ ਹੋਈ ਮੌਤ

Next Post

ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਕਿਤਾਬ “ਪਹੁੰਚ” ਲੋਕਾਂ ਵਿੱਚ ਵੰਡਣ ਦਾ ਕੰਮ ਸ਼ੁਰੂ-ਏਡੀਸੀ ਕਲਸੀ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਕਿਤਾਬ “ਪਹੁੰਚ” ਲੋਕਾਂ ਵਿੱਚ ਵੰਡਣ ਦਾ ਕੰਮ ਸ਼ੁਰੂ-ਏਡੀਸੀ ਕਲਸੀ

ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਕਿਤਾਬ "ਪਹੁੰਚ" ਲੋਕਾਂ ਵਿੱਚ ਵੰਡਣ ਦਾ ਕੰਮ ਸ਼ੁਰੂ-ਏਡੀਸੀ ਕਲਸੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend