Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧਰਮੀ ਫੌਜੀਆਂ ਦੇ ਹੱਕਾਂ ਲਈ ਭਾਜਪਾ ਸੈਨਿਕ ਸੈੱਲ ਪੰਜਾਬ ਕਰੇਗਾ ਜਦੋ ਜਹਿਦ

Nirmal Pandori by Nirmal Pandori
05/11/2023
in ਪੰਜਾਬ
Reading Time: 1 min read
A A
0
ਧਰਮੀ ਫੌਜੀਆਂ ਦੇ ਹੱਕਾਂ ਲਈ ਭਾਜਪਾ ਸੈਨਿਕ ਸੈੱਲ ਪੰਜਾਬ ਕਰੇਗਾ ਜਦੋ ਜਹਿਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਕੋਲ ਕੀਤੀ ਪਟੀਸ਼ਨ ਦਾਖਲ-ਇੰਜੀ. ਸਿੱਧੂ

ਬਰਨਾਲਾ 11 ਮਈ (ਨਿਰਮਲ ਸਿੰਘ ਪੰਡੋਰੀ)-

ਭਾਜਪਾ ਸੈਨਿਕ ਸੈੱਲ ਪੰਜਾਬ ਵੱਲੋਂ ਭਾਰਤੀ ਘੱਟ ਗਿਣਤੀਆਂ ਕਮਿਸ਼ਨ ਕੋਲ ਧਰਮੀ ਫੌਜੀਆਂ ਨੂੰ ਬਣਦੇ ਹੱਕ ਦਿਵਾਉਣ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਨਿਕ ਸੈਲ ਭਾਜਪਾ ਪੰਜਾਬ ਦੇ ਇੰਚਾਰਜ ਇੰਜੀਨੀਅਰ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਕਾ ਨੀਲਾ ਤਾਰਾ 1984 ਦੌਰਾਨ 6210 ਫੌਜੀ ਜਵਾਨਾਂ ਵੱਲੋਂ ਆਪਣੀਆਂ ਬੈਰਕਾਂ ਛੱਡ ਕੇ ਸ੍ਰੀ ਹਰਿਮੰਦਰ ਸਾਹਿਬ ਵੱਲ ਕੂਚ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 5900 ਫੌਜੀਆਂ ਨੂੰ ਫ਼ੌਜ ਵਿੱਚ ਲੈ ਲਿਆ ਗਿਆ ਸੀ ਅਤੇ 310 ਫੌਜੀਆਂ, ਜਿਹਨਾਂ ਖਿਲਾਫ ਗੰਭੀਰ ਚਾਰਜ ਸਨ, ਨੂੰ ਪੰਜ ਤੋਂ ਦਸ ਸਾਲ ਦੀ ਕੈਦ ਹੋਈ ਹੈ ਤੇ ਇਹਨਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ । ਉਹਨਾਂ ਦੱਸਿਆ ਕਿ ਇਹਨਾਂ ਫੌਜੀਆਂ ਵਿੱਚੋਂ 58 ਫੌਜੀ ਅਕਾਲ ਚਲਾਣਾ ਕਰ ਗਏ ਹਨ ਅਤੇ ਹੁਣ 252 ਫੌਜੀ ਆਪਣੀ ਜ਼ਿੰਦਗੀ ਦੇ ਆਖਰੀ ਵਰ੍ਹਿਆਂ ‘ਚ ਹਨ ਜਿਨ੍ਹਾਂ ਨੂੰ ਐਕਸ ਸਰਵਿਸਮੈਨ ਵਾਲੀਆਂ ਸਾਰੀਆਂ ਸੁਵਿਧਾਵਾਂ ਦਿਵਾਉਣ ਦਾ ਬੀੜਾ ਭਾਜਪਾ ਦੇ ਸੈਨਿਕ ਸੈੱਲ ਪੰਜਾਬ ਨੇ ਆਪਣੇ ਹੱਥ ਵਿੱਚ ਲਿਆ ਹੈ । ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਇੱਕ ਪਟੀਸ਼ਨ ਭਾਰਤੀ ਘੱਟ-ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਕੋਲ ਦਾਖ਼ਲ ਕੀਤੀ ਗਈ ਹੈ ਅਤੇ ਜਲਦੀ ਹੀ ਕਮਿਸ਼ਨ ਵੱਲੋਂ ਇਹਨਾਂ ਧਰਮੀ ਫੌਜੀਆਂ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਇਨਸਾਫ਼ ਦਿਵਾਇਆ ਜਾਵੇਗਾ । ਇਸ ਮੌਕੇ ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ, ਸੂਬੇਦਾਰ ਸਰਬਜੀਤ ਸਿੰਘ ਅਤੇ ਧਰਮੀ ਫੌਜੀਆਂ ਦੇ ਪ੍ਰਧਾਨ ਗੱਜਣ ਸਿੰਘ ਤੋਂ ਇਲਾਵਾ ਹੋਰ ਧਰਮੀ ਫੌਜੀ ਵੀ ਹਾਜ਼ਰ ਸਨ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews
Previous Post

ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਕਿਤਾਬ “ਪਹੁੰਚ” ਲੋਕਾਂ ਵਿੱਚ ਵੰਡਣ ਦਾ ਕੰਮ ਸ਼ੁਰੂ-ਏਡੀਸੀ ਕਲਸੀ

Next Post

ਪ੍ਰੋਜੈਕਟ ‘ਪਹੁੰਚ’ ਤਹਿਤ ਮੁਫ਼ਤ ਵੰਡੀਆਂ ਜਾ ਰਹੀਆਂ ਹਨ ਕਿਤਾਬਾਂ: ਡਿਪਟੀ ਕਮਿਸ਼ਨਰ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਪ੍ਰੋਜੈਕਟ ‘ਪਹੁੰਚ’ ਤਹਿਤ ਮੁਫ਼ਤ ਵੰਡੀਆਂ ਜਾ ਰਹੀਆਂ ਹਨ ਕਿਤਾਬਾਂ: ਡਿਪਟੀ ਕਮਿਸ਼ਨਰ

ਪ੍ਰੋਜੈਕਟ ‘ਪਹੁੰਚ’ ਤਹਿਤ ਮੁਫ਼ਤ ਵੰਡੀਆਂ ਜਾ ਰਹੀਆਂ ਹਨ ਕਿਤਾਬਾਂ: ਡਿਪਟੀ ਕਮਿਸ਼ਨਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend