Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰੋਜੈਕਟ ‘ਪਹੁੰਚ’ ਤਹਿਤ ਮੁਫ਼ਤ ਵੰਡੀਆਂ ਜਾ ਰਹੀਆਂ ਹਨ ਕਿਤਾਬਾਂ: ਡਿਪਟੀ ਕਮਿਸ਼ਨਰ

Nirmal Pandori by Nirmal Pandori
05/11/2023
in ਪੰਜਾਬ
Reading Time: 1 min read
A A
0
ਪ੍ਰੋਜੈਕਟ ‘ਪਹੁੰਚ’ ਤਹਿਤ ਮੁਫ਼ਤ ਵੰਡੀਆਂ ਜਾ ਰਹੀਆਂ ਹਨ ਕਿਤਾਬਾਂ: ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 11 ਮਈ ( ਨਿਰਮਲ ਸਿੰਘ ਪੰਡੋਰੀ )-

ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੰਦੀ ਕਿਤਾਬ “ਪਹੁੰਚ” ਵੱਖ ਵੱਖ ਵਿਭਾਗਾਂ ਰਾਹੀ ਆਮ ਲੋਕਾਂ ਨੂੰ ਮੁਫ਼ਤ ਵੰਡੀ ਜਾ ਰਹੀ ਹੈ ਤਾਂ ਜੋ ਆਮ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ।ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਕਿਤਾਬਾਂ ਵੰਡੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸੇਵਾ ਕੇਂਦਰਾਂ, ਫ਼ਰਦ ਕੇਂਦਰਾਂ, ਪਟਵਾਰੀਆਂ, ਪੰਚਾਇਤ ਸਕੱਤਰਾਂ ਤੇ ਸਾਰੇ ਵਿਭਾਗਾਂ ਰਾਹੀਂ ਆਮ ਲੋਕਾਂ ਤੱਕ ਇਹ ਕਿਤਾਬ ਪਹੁੰਚਾਈ ਜਾ ਰਹੀ ਹੈ।ਇਸ ਤੋਂ ਇਲਾਵਾ ਇਹ ਕਿਤਾਬ ਡਿਜੀਟਲ ਰੂਪ ‘ਚ ਵੀ ਉਪਲਭਧ ਹੈ, ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ www.barnala.gov.in ਤੋਂ ਜਾਂ ਸੇਵਾ ਕੇਂਦਰਾਂ ਤੇ ਹੋਰ ਦਫਤਰਾਂ ਵਿਚ ਕਿਊਆਰ ਕੋਡ ਸਕੈਨ ਕਰਕੇ ਵੀ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੇਵਾ ਕੇਂਦਰ ਵਿਖੇ ਸੇਵਾਵਾਂ ਲੈਣ ਆਏ ਮਨਪ੍ਰੀਤ ਸਿੰਘ ਨੇ ਦਸਿਆ ਕਿ ਉਹ ਇਥੇ ਕਿਸੇ ਕੰਮ ਆਇਆ ਸੀ ਤੇ ਉਸਨੇ ਪਹੁੰਚ ਦਾ ਕਿਊਆਰ ਕੋਡ ਦੇਖਿਆ ਤੇ ਸਕੈਨ ਕੀਤਾ, ਜੋ ਕਿ ਬਹੁਤ ਹੀ ਲਾਹੇਵੰਦ ਹੈ। ਇਸ ਪ੍ਰੋਜੈਕਟ ਨਾਲ ਪਿੰਡਾਂ ਦੇ ਲੋਕਾਂ ਤਕ ਘਰ ਬੈਠੇ ਸਕੀਮਾਂ ਦੀ ਸਮੁੱਚੀ ਜਾਣਕਾਰੀ ਪੁੱਜੇਗੀ। ਉਨ੍ਹਾਂ ਇਸ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦਾ ਧੰਨਵਾਦ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews
Previous Post

ਧਰਮੀ ਫੌਜੀਆਂ ਦੇ ਹੱਕਾਂ ਲਈ ਭਾਜਪਾ ਸੈਨਿਕ ਸੈੱਲ ਪੰਜਾਬ ਕਰੇਗਾ ਜਦੋ ਜਹਿਦ

Next Post

ਸਖੀ ਵਨ ਸਟਾਪ ਸੈਂਟਰ ਵੱਲੋਂ ਲਗਾਇਆ ਜਾਗਰੁਕਤਾ ਕੈਂਪ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਸਖੀ ਵਨ ਸਟਾਪ ਸੈਂਟਰ ਵੱਲੋਂ ਲਗਾਇਆ ਜਾਗਰੁਕਤਾ ਕੈਂਪ

ਸਖੀ ਵਨ ਸਟਾਪ ਸੈਂਟਰ ਵੱਲੋਂ ਲਗਾਇਆ ਜਾਗਰੁਕਤਾ ਕੈਂਪ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend