Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਰੇ ਮੁਲਾਜ਼ਮਾਂ ਨੂੰ ਗਲ ਵਿੱਚ ਲਟਕਾਉਣਾ ਹੋਵੇਗਾ ਆਪਣਾ ਪਹਿਚਾਣ ਪੱਤਰ

Nirmal Pandori by Nirmal Pandori
05/15/2023
in ਪੰਜਾਬ
Reading Time: 1 min read
A A
0
ਸਾਰੇ ਮੁਲਾਜ਼ਮਾਂ ਨੂੰ ਗਲ ਵਿੱਚ ਲਟਕਾਉਣਾ ਹੋਵੇਗਾ ਆਪਣਾ ਪਹਿਚਾਣ ਪੱਤਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਦਰਜਾ ਚਾਰ ਕਰਮਚਾਰੀ ਤੇ ਸੇਵਾਦਾਰ ਪਹਿਨਣਗ ਵਰਦੀ

ਚੰਡੀਗੜ੍ਹ-ਪੰਜਾਬ ਦੇ ਇੱਕ ਵਿਭਾਗ ਨੇ ਆਪਣੇ ਕਰਮਚਾਰੀਆਂ ਲਈ ਆਪਣਾ ਪਹਿਚਾਣ ਪੱਤਰ ਗਲ ਵਿੱਚ ਲਟਕਾਉਣਾ ਲਾਜ਼ਮੀ ਕਰ ਦਿੱਤਾ ਹੈ ਤਾਂ ਜੋ ਦਫ਼ਤਰ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਕਰਮਚਾਰੀਆਂ ਦੀ ਪਹਿਚਾਣ ਦਾ ਸੌਖਿਆਂ ਪਤਾ ਲੱਗ ਜਾਵੇ । ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਆਪਣੇ ਕਰਮਚਾਰੀਆਂ ਲਈ ਉਕਤ ਹੁਕਮ ਜਾਰੀ ਕੀਤਾ ਹੈ । ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਜਦ ਵੀ ਕੋਈ ਉਪਭੋਗਤਾ ਦਫ਼ਤਰਾਂ ਵਿੱਚ ਕੰਮ ਕਾਰ ਲਈ ਆਉਂਦਾ ਤਾਂ ਉਸ ਨੂੰ ਉਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪਹਿਚਾਣ ਨਹੀਂ ਹੁੰਦੀ ਸੀ, ਇਸ ਲਈ ਸਾਰੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਪਹਿਚਾਣ ਪੱਤਰ ਗਲ ਵਿੱਚ ਲਟਕਾਉਣਾ ਲਾਜ਼ਮੀ ਕਰ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਮਿਲਣ ਆਏ ਅਫ਼ਸਰ ਬਾਰੇ ਸੌਖਿਆਂ ਪਤਾ ਲੱਗ ਸਕੇ ।‌ ਉਨ੍ਹਾਂ ਦੱਸਿਆ ਕਿ ਪਾਵਰਕੌਮ ਦੇ ਚੀਫ਼ ਇੰਜਨੀਅਰ, ਐਸ.ਈ., ਐਕਸੀਅਨ, ਐਸਡੀਓ,ਲਾਇਨਮੈਨ ਅਤੇ ਸਹਾਇਕ ਲਾਇਨਮੈਨ ਦੇ ਪਹਿਚਾਣ ਪੱਤਰ ਦੇ ਟੈਗ ਵੱਖੋ-ਵੱਖਰੇ ਰੰਗਾਂ ਦੀ ਹੋਵੇਗੀ । ਇਸ ਤੋਂ ਇਲਾਵਾ ਪਾਵਰਕਾਮ ਨੇ ਦਰਜਾਚਾਰ ਕਰਮਚਾਰੀਆਂ ਤੇ ਸੇਵਾਦਾਰਾਂ ਨੂੰ ਪਹਿਚਾਣ ਪੱਤਰ ਸਮੇਤ ਵਰਦੀ ਪਾਉਣ ਦੇ ਹੁਕਮ ਜਾਰੀ ਕੀਤੇ ਹਨ। ਜੇਕਰ ਕੋਈ ਦਰਜਾ ਚਾਰ ਕਰਮਚਾਰੀ ਵਰਦੀ ਨਹੀਂ ਪਹਿਨੇਗਾ ਤਾਂ ਉਸ ਦੇ ਖਿਲਾਫ਼ ਵਿਭਾਗੀ ਕਾਰਵਾਈ ਹੋਵੇਗੀ ਅਤੇ ਉਸ ਦਾ ਵਰਦੀ ਭੱਤਾ ਵੀ ਰੋਕਿਆ ਜਾ ਸਕਦਾ ਹੈ ।‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews
Previous Post

“ਗੱਲ ਰੇਹੜੀ ਵਾਲਿਆਂ ਨੂੰ ਟਿਕਟਾਂ ਦੇਣ ਦੀ ਹੋਈ ਸੀ..ਪਰ ਸਾਡਾ ਤਾਂ ਉਜਾੜਾ ਹੋ ਰਿਹੈ….”!

Next Post

ਰਾਘਵ ਤੇ ਪਰਿਣੀਤੀ ਦੀ ਮੰਗਣੀ ਸਮੇਂ ਕੀਰਤਨ ਕਰਨ ਵਾਲੇ ਰਾਗੀ ਸਿੰਘਾਂ ਨੇ ਮੰਗੀ ਮਾਫ਼ੀ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਰਾਘਵ ਤੇ ਪਰਿਣੀਤੀ ਦੀ ਮੰਗਣੀ ਸਮੇਂ ਕੀਰਤਨ ਕਰਨ ਵਾਲੇ ਰਾਗੀ ਸਿੰਘਾਂ ਨੇ ਮੰਗੀ ਮਾਫ਼ੀ

ਰਾਘਵ ਤੇ ਪਰਿਣੀਤੀ ਦੀ ਮੰਗਣੀ ਸਮੇਂ ਕੀਰਤਨ ਕਰਨ ਵਾਲੇ ਰਾਗੀ ਸਿੰਘਾਂ ਨੇ ਮੰਗੀ ਮਾਫ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend