Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਲੰਧਰ ਦੀ ਜ਼ਿਮਨੀ ਚੋਣ ਇਕੱਲੇ ਲੜਨਾ ਵਧੀਆ ਲੱਗਿਆ-ਹਰਦੀਪ ਪੁਰੀ

Nirmal Pandori by Nirmal Pandori
05/17/2023
in ਪੰਜਾਬ
Reading Time: 1 min read
A A
0
ਜਲੰਧਰ ਦੀ ਜ਼ਿਮਨੀ ਚੋਣ ਇਕੱਲੇ ਲੜਨਾ ਵਧੀਆ ਲੱਗਿਆ-ਹਰਦੀਪ ਪੁਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 17 ਮਈ ( ਨਿਰਮਲ ਸਿੰਘ ਪੰਡੋਰੀ)-ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਪਣੇ ਪੁਰਾਣੇ ਸਾਥੀ ਸ਼੍ਰੋਮਣੀ ਅਕਾਲੀ ਦਲ ਨਾਲ ਸਾਂਝ ਭਿਆਲੀ ਪਾਉਣ ਦੇ ਰੌਂਅ ਵਿੱਚ ਨਹੀਂ ਲੱਗਦੀ । ਭਾਜਪਾ ਦੇ ਸੂਬਾ ਆਗੂ ਜਿੱਥੇ ਇਸ ਸਬੰਧੀ ਪਹਿਲਾਂ ਹੀ ਨਾਂਹ-ਨੁੱਕਰ ਕਰ ਚੁੱਕੇ ਹਨ ਉੱਥੇ ਬੀਤੇ ਕੱਲ੍ਹ ਪੰਜਾਬ ਆਏ ਕੇਂਦਰੀ ਕੈਬਨਿਟ ਮੰਤਰੀ ਹਰਦੀਪ ਪੁਰੀ ਨੇ ਵੀ ਇਹੋ ਸੰਕੇਤ ਦਿੱਤੇ ਹਨ ਕਿ ਭਾਜਪਾ ਪੰਜਾਬ ਵਿੱਚ ਇਕੱਲੇ ਹੀ ਰਹਿਣਾ ਚਾਹੁੰਦੀ ਹੈ । ਕਪੂਰਥਲਾ ਦੀ ਰੇਲ ਕੋਚ ਫੈਕਟਰੀ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਆਏ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ “ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਇਕੱਲੇ ਲੜਨਾ ਉਨ੍ਹਾਂ ਨੂੰ ਵਧੀਆ ਲੱਗਿਆ” । ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦਾ ਕਦੇ ਜਲੰਧਰ ਚੋਣ ਲੜੀ ਹੀ ਨਹੀਂ ਸੀ ਅਤੇ ਨਾ ਹੀ ਸਾਡੀ ਜ਼ਮੀਨ ਪੱਧਰ ‘ਤੇ ਕੋਈ ਜ਼ਿਆਦਾ ਪਕੜ ਸੀ ਫਿਰ ਵੀ ਭਾਜਪਾ 27-28 ਵਿਚੋਂ ਪਹਿਲੇ ਨੰਬਰ ‘ਤੇ ਰਹੀ ।‌ ਪੰਜਾਬ ਦੇ ਸੰਦਰਭ ਵਿੱਚ ਸ੍ਰੀ ਪੁਰੀ ਨੇ ਕਿਹਾ ਕਿ “ਅਸੀਂ ਆਪਣੇ ਪੈਰਾਂ ‘ਤੇ ਖੜ੍ਹੇ ਹੋਣਾ ਸਿੱਖ ਰਹੇ ਹਾਂ ਤੇ ਸਾਡੇ ਲਈ ਤਾਂ ਇਕੱਲੇ ਚੋਣਾਂ ਲੜਨਾ ਹੀ ਵਧੀਆ ਹੈ ਕਿਉਂਕਿ ਅਕਾਲੀ ਦਲ ਨਾਲ ਗਠਜੋੜ ਸਾਨੂੰ ਕਾਫ਼ੀ ਮਹਿੰਗਾ ਪਿਆ ਸੀ” । ਭਾਵੇਂ ਕਿ ਜਲੰਧਰ ਜ਼ਿਮਨੀ ਚੋਣ ਦੇ ਨਤੀਜੇ ਤੋਂ ਬਾਅਦ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਹੋ ਸਕਦਾ ਹੈ, ਫਿਰ ਵੀ ਭਾਜਪਾ ਹਾਈਕਮਾਂਡ ਦੇ ਨੇੜਲੇ ਇੱਕ ਸਿੱਖ ਆਗੂ ਵੱਲੋਂ ਕੀਤੀਆਂ ਟਿੱਪਣੀਆਂ ਇਹੋ ਸੰਕੇਤ ਦੇ ਰਹੀਆਂ ਹਨ ਕਿ ਭਾਜਪਾ ਅਜੇ ਅਕਾਲੀ ਦਲ ਨਾਲ ਗਲਵੱਕੜੀ ਪਾਉਣ ਦੇ ਮੂਡ ‘ਚ ਨਹੀਂ ਹੈ । ਇਹ ਵੀ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਆਗੂ ਗਠਜੋੜ ਦੇ ਮੱਦੇਨਜ਼ਰ ਸੀਟਾਂ ਦੀ ਵੰਡ ਸਮੇਂ ਬਰਾਬਰ ਦਾ ਹਿੱਸਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ‘ਤੇ ਦਬਾਅ ਬਣਾ ਰਹੇ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews
Previous Post

ਕਿੱਕ ਬਾਕਸਿੰਗ ‘ਚ ਬਰਨਾਲਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ,ਜਿੱਤੇ ਮੈਡਲ

Next Post

ਬਰਨਾਲਾ ਦੇ ਡੀਈਓ ‌(ਸੈਕੰਡਰੀ) ਦੀ ਨਵੀਂ ਨਿਯੁਕਤੀ ਹੋਈ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਬਰਨਾਲਾ ਦੇ ਡੀਈਓ ‌(ਸੈਕੰਡਰੀ) ਦੀ ਨਵੀਂ ਨਿਯੁਕਤੀ ਹੋਈ

ਬਰਨਾਲਾ ਦੇ ਡੀਈਓ ‌(ਸੈਕੰਡਰੀ) ਦੀ ਨਵੀਂ ਨਿਯੁਕਤੀ ਹੋਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend