Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰ ਤੁਹਾਡੇ ਦੁਆਰ-ਪਿੰਡ ਝਲੂਰ ਵਿਖੇ ਅਧਿਕਾਰੀਆਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Nirmal Pandori by Nirmal Pandori
05/24/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰ ਤੁਹਾਡੇ ਦੁਆਰ-ਪਿੰਡ ਝਲੂਰ ਵਿਖੇ ਅਧਿਕਾਰੀਆਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 24 ਮਈ ( ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਦੀ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਝਲੂਰ ਵਿੱਚ ਲੋਕ ਮੁਸ਼ਕਿਲਾਂ ਦੀ ਸੁਣਵਾਈ ਲਈ ਕੈਂਪ ਲਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਲਵਜੀਤ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਉਹਨਾਂ ਦੇ ਦਰਾਂ ਉੱਤੇ ਸਰਕਾਰੀ ਸਕੀਮਾਂ ਦਾ ਲਾਹਾ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਹੈ। ਉਨ੍ਹਾਂ ਕੈਂਪ ’ਚ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਦੱਸਿਆ। ਇਸ ਕੈਂਪ ਵਿੱਚ ਮਾਲ ਵਿਭਾਗ, ਫੂਡ ਸਪਲਾਈ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਕਿਰਤ ਵਿਭਾਗ, ਪੀਐਸਪੀਸੀਐਲ, ਆਜੀਵਿਕਾ ਮਿਸ਼ਨ, ਸਿਹਤ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਦੇ ਹੈਲਪ ਡੈਸਕ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਾਰੀ ਤੇ ਕਰਮਚਾਰੀ, ਪੰਚਾਇਤ ਮੈਂਬਰ ਤੇ ਹੋਰ ਪਤਵੰਤੇ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews
Previous Post

ਸਿਆਸਤ ਦੀ ਮੋਰੀ ਵਿੱਚ ਫਸਦਾ ਜਾ ਰਿਹੈ ਹੰਢਿਆਇਆ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਦਾ ਪੇਚ

Next Post

ਅਪ੍ਰੈਲ ਮਹੀਨੇ ਵਿੱਚ ਪੈਨਸ਼ਨ ਵਜੋਂ 86,283 ਲਾਭਪਾਤਰੀਆਂ ਨੂੰ 12.94 ਕਰੋੜ ਰੁਪਏ ਜਾਰੀ : ਡਿਪਟੀ ਕਮਿਸ਼ਨਰ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਅਪ੍ਰੈਲ ਮਹੀਨੇ ਵਿੱਚ ਪੈਨਸ਼ਨ ਵਜੋਂ 86,283 ਲਾਭਪਾਤਰੀਆਂ ਨੂੰ 12.94 ਕਰੋੜ ਰੁਪਏ ਜਾਰੀ : ਡਿਪਟੀ ਕਮਿਸ਼ਨਰ

ਅਪ੍ਰੈਲ ਮਹੀਨੇ ਵਿੱਚ ਪੈਨਸ਼ਨ ਵਜੋਂ 86,283 ਲਾਭਪਾਤਰੀਆਂ ਨੂੰ 12.94 ਕਰੋੜ ਰੁਪਏ ਜਾਰੀ : ਡਿਪਟੀ ਕਮਿਸ਼ਨਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend