Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਪ੍ਰੈਲ ਮਹੀਨੇ ਵਿੱਚ ਪੈਨਸ਼ਨ ਵਜੋਂ 86,283 ਲਾਭਪਾਤਰੀਆਂ ਨੂੰ 12.94 ਕਰੋੜ ਰੁਪਏ ਜਾਰੀ : ਡਿਪਟੀ ਕਮਿਸ਼ਨਰ

Nirmal Pandori by Nirmal Pandori
05/24/2023
in ਬਰਨਾਲਾ ਆਸ-ਪਾਸ
Reading Time: 1 min read
A A
0
ਅਪ੍ਰੈਲ ਮਹੀਨੇ ਵਿੱਚ ਪੈਨਸ਼ਨ ਵਜੋਂ 86,283 ਲਾਭਪਾਤਰੀਆਂ ਨੂੰ 12.94 ਕਰੋੜ ਰੁਪਏ ਜਾਰੀ : ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 24 ਮਈ ( ਨਿਰਮਲ ਸਿੰਘ ਪੰਡੋਰੀ)-

ਸਰਕਾਰ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ਬਜ਼ੁਰਗਾਂ, ਵਿਧਵਾਵਾਂ ਤੇ ਹੋਰ ਯੋਗ ਲੋਕਾਂ ਨੂੰ ਵੱਖ ਵੱਖ ਪੈਨਸ਼ਨਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਮਿਲ ਸਕੇ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਅਪ੍ਰੈਲ 2023 ਵਿੱਚ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਦੇ 60,474 ਲਾਭਪਾਤਰੀਆਂ ਨੂੰ 9,07,11000 ਰੁਪਏ, ਵਿਧਵਾ ਪੈਨਸ਼ਨ ਦੇ 13,239 ਲਾਭਪਾਤਰੀਆਂ ਨੂੰ 1,98,58,500 ਰੁਪਏ, ਦਿਵਿਆਂਗਜਨ ਪੈਨਸ਼ਨ ਦੇ 7804 ਲਾਭਪਾਤਰੀਆਂ ਨੂੰ 1,17,06000 ਰੁਪਏ ਅਤੇ 4766 ਆਸ਼ਰਿਤ ਬੱਚਿਆਂ ਨੂੰ ਪੈਨਸ਼ਨ ਵਜੋਂ 7,14,9000 ਰੁਪਏ ਪਿਛਲੇ ਮਹੀਨ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ ਗਏ। ਅਪ੍ਰੈਲ 2023 ਵਿੱਚ ਜ਼ਿਲ੍ਹਾ ਬਰਨਾਲਾ ਵਿੱਚ ਪੈਨਸ਼ਨ ਵਜੋਂ ਕੁੱਲ 86,283 ਲਾਭਪਾਤਰੀਆਂ ਨੂੰ 12,94,24,500 ਰੁਪਏ ਜਾਰੀ ਕੀੇਤੇ ਗਏ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਦਿਵਿਆਂਗਜ ਪੈਨਸ਼ਨ ਤੇ ਆਸ਼ਰਿਤ ਬੱਚਿਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਪੈਨਸ਼ਨ ਵਜੋਂ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੈਨਸ਼ਨ ਲਈ ਯੋਗ ਵਿਅਕਤੀ ਜ਼ਿਲ੍ਹੇ ਵਿੱਚ ਕਿਸੇ ਵੀ ਸੇਵਾ ਕੇਂਦਰ ਰਾਹੀਂ ਆਨਲਾਈਨ ਜਾਂ ਬਾਲ ਵਿਕਾਸ ਪ੍ਰਾਜੈਕਟ ਅਫਸਰ ਕੋਲ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬੁਢਾਪਾ ਪੈਨਸ਼ਨ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਜਾਂ ਵੋਟਰ ਸੂਚੀ ਜਾਂ ਮੈਟ੍ਰਿਕ ਸਰਟੀਫਿਕੇਟ, ਜਨਮ ਸਰਟੀਫਿਕੇਟ (ਉਮਰ ਦਾ ਕੋਈ ਸਬੂਤ), ਬੈਂਕ ਖਾਤੇ ਦੀ ਕਾਪੀ ਆਦਿ ਲੋੜੀਂਦੇ ਹਨ। ਵਿਧਵਾ ਪੈਨਸ਼ਨ/ਨਿਆਸ਼ਰਿਤ ਔਰਤਾਂ ਲਈ ਪੈਨਸ਼ਨ ਲਈ ਅਪਲਾਈ ਕਰਨ ਵਾਸਤੇ ਆਧਾਰ ਕਾਰਡ, ਪਤੀ ਦਾ ਮੌਤ ਸਰਟੀਫਿਕੇਟ, ਨਿਆਸ਼ਰਿਤ ਔਰਤਾਂ ਵੱਲੋਂ ਵਿਆਹ ਨਾ ਕਰਾਉਣ ਸਬੰਧੀ ਹਲਫੀਆ ਬਿਆਨ ਦੀ ਅਸਲ ਕਾਪੀ, ਬੈਂਕ ਖਾਤੇ ਆਦਿ ਦੀ ਕਾਪੀ ਚਾਹੀਦੀ ਹੈ। ਆਸ਼ਰਿਤ ਬੱਚਿਆਂ ਨੂੰ ਪੈਨਸ਼ਨ ਲਈ ਅਪਲਾਈ ਕਰਨ ਵਾਸਤੇ ਆਧਾਰ ਕਾਰਡ, ਮਾਪਿਆਂ ਦਾ ਮੌਤ ਸਰਟੀਫਿਕੇਟ, ਬੱਚਿਆਂ ਦੇ ਆਧਾਰ ਕਾਰਡ, ਸਕੂਲ ਸਰਟੀਫਿਕੇਟ ਦੀ ਕਾਪੀ, ਬੈਂਕ ਖਾਤੇ ਦੀ ਕਾਪੀ ਆਦਿ ਚਾਹੀਦੀ ਹੈ। ਦਿਵਿਆਂਗਜਨ ਵਿਅਕਤੀਆਂ ਨੂੰ ਪੈਨਸ਼ਨ ਲਈ ਅਪਲਾਈ ਕਰਨ ਵਾਸਤੇ ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਤੇ ਦਿਵਿਆਂਗਜਨਤਾ ਸਰਟੀਫਿਕੇਟ ਆਦਿ ਲੋੜੀਂਦੇ ਹਨ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਬਰਨਾਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#punjabnews
Previous Post

ਸਰਕਾਰ ਤੁਹਾਡੇ ਦੁਆਰ-ਪਿੰਡ ਝਲੂਰ ਵਿਖੇ ਅਧਿਕਾਰੀਆਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Next Post

7ਵੇਂ ਜ਼ਿਲ੍ਹਾ ਪੱਧਰੀ ਜੂਨੀਅਰ ਨੈੱਟਬਾਲ ਮੁਕਾਬਲੇ ਸੰਪੰਨ

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post
7ਵੇਂ ਜ਼ਿਲ੍ਹਾ ਪੱਧਰੀ ਜੂਨੀਅਰ ਨੈੱਟਬਾਲ ਮੁਕਾਬਲੇ ਸੰਪੰਨ

7ਵੇਂ ਜ਼ਿਲ੍ਹਾ ਪੱਧਰੀ ਜੂਨੀਅਰ ਨੈੱਟਬਾਲ ਮੁਕਾਬਲੇ ਸੰਪੰਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend