Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੂਨ ਤੋਂ ਬਾਅਦ ਚੰਡੀਗੜ੍ਹ ‘ਚ ਨਹੀਂ ਵਿਕਣਗੇ ਪੈਟਰੋਲ ਦੋਪਹੀਆ ਵਾਹਨ…!

Nirmal Pandori by Nirmal Pandori
05/25/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜੂਨ ਤੋਂ ਬਾਅਦ ਚੰਡੀਗੜ੍ਹ ‘ਚ ਨਹੀਂ ਵਿਕਣਗੇ ਪੈਟਰੋਲ ਦੋਪਹੀਆ ਵਾਹਨ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-ਚੰਡੀਗੜ੍ਹ ਵਿਖੇ ਜੂਨ ਮਹੀਨੇ ਤੋਂ ਬਾਅਦ ਦੋਪਹੀਆ ਵਾਹਨਾਂ ਦੀ ਵਿਕਰੀ ਨਹੀਂ ਹੋਵੇਗੀ । ਯੂਟੀ ਪ੍ਰਸ਼ਾਸਨ ਦੀ ਇਲੈਕਟ੍ਰਿਕ ਵਹੀਕਲ ਪਾਲਿਸੀ ਮੁਤਾਬਕ ਜੇਕਰ ਕੋਈ ਪੈਟਰੋਲ ਦੋਪਹੀਆ ਵਾਹਨ ਖਰੀਦਦਾ ਵੀ ਹੈ ਤਾਂ ਚੰਡੀਗੜ੍ਹ ‘ਚ ਉਸ ਦੀ ਰਜਿਸਟ੍ਰੇਸ਼ਨ ਨਹੀਂ ਹੋਵੇਗੀ । ਯੂਟੀ ਪ੍ਰਸ਼ਾਸਨ ਦੀ ਇਲੈਕਟ੍ਰਿਕ ਵਹੀਕਲ ਪਾਲਿਸੀ ਮੁਤਾਬਕ ਸਾਲ 2023-24 ਦਾ ਟੀਚਾ ਜੂਨ‌ ‘ਚ ਪੂਰਾ ਹੋ ਸਕਦਾ ਹੈ । ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਸਿਰਫ਼ ਇਲੈਕਟ੍ਰਿਕ ਵਹੀਕਲ ਵੇਚੇ ਅਤੇ ਰਜਿਸਟਰਡ ਕੀਤੇ ਜਾਣਗੇ । ਯੂ ਟੀ ਪ੍ਰਸ਼ਾਸਨ ਦੇ ਇਸ ਫੈਸਲੇ ਨੇ ਦੋਪਹੀਆ ਵਾਹਨਾਂ ਦੀ ਖ਼ਰੀਦ-ਵੇਚ ਦਾ ਕਾਰੋਬਾਰ ਕਰਨ ਦੇ ਨਾਲ ਨਾਲ ਆਮ ਲੋਕਾਂ ਦੇ ਦਿਲ ਦੀ ਧੜਕਨ ਵੀ ਵਧਾ ਦਿੱਤੀ ਹੈ । ਦੋਪਹੀਆ ਵਾਹਨਾਂ ਦੇ ਸ਼ੋਅਰੂਮ ਮਾਲਕਾਂ ‘ਚ ਨਿਰਾਸ਼ਾ ਦਾ ਮਾਹੌਲ ਹੈ, ਕਿਉਂਕਿ ਜੇਕਰ ਪੈਟਰੋਲ ਦੋਪਹੀਆ ਵਾਹਨਾਂ ਦੀ ਵਿਕਰੀ ਬਿਲਕੁਲ ਬੰਦ ਹੋ ਗਈ ਤਾਂ ਕਈ ਸ਼ੋਅਰੂਮ ਬੰਦ ਹੋ ਜਾਣਗੇ । ਇਸ ਕਾਰੋਬਾਰ ਨਾਲ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਵੀ ਜੁੜਿਆ ਹੋਇਆ ਹੈ । ਪੈਟਰੋਲ ਦੇ ਦੋਪਹੀਆ ਵਾਹਨਾਂ ਦੇ ਸ਼ੋਅਰੂਮ ਮਾਲਕਾਂ,ਡੀਲਰਾਂ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਮਿਲ ਕੇ ਇਸ ਮਾਮਲੇ ‘ਚ ਕੁਝ ਰਾਹਤ ਲੈਣ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Load More
Tags: #barnalanews#punjabnews
Previous Post

…ਜਾਣੋ..ਕਦੋਂ ਆਵੇਗਾ ਦਸਵੀਂ ਦਾ ਨਤੀਜਾ…..!

Next Post

ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਧਨੌਲਾ ਵਿਖੇ ਜਨ ਔਸ਼ਧੀ ਕੇਂਦਰ ਦਾ ਉਦਘਾਟਨ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਧਨੌਲਾ ਵਿਖੇ ਜਨ ਔਸ਼ਧੀ ਕੇਂਦਰ ਦਾ ਉਦਘਾਟਨ

ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਧਨੌਲਾ ਵਿਖੇ ਜਨ ਔਸ਼ਧੀ ਕੇਂਦਰ ਦਾ ਉਦਘਾਟਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend