Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਧਨੌਲਾ ਵਿਖੇ ਜਨ ਔਸ਼ਧੀ ਕੇਂਦਰ ਦਾ ਉਦਘਾਟਨ

Nirmal Pandori by Nirmal Pandori
05/25/2023
in ਬਰਨਾਲਾ ਆਸ-ਪਾਸ
Reading Time: 1 min read
A A
0
ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਧਨੌਲਾ ਵਿਖੇ ਜਨ ਔਸ਼ਧੀ ਕੇਂਦਰ ਦਾ ਉਦਘਾਟਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 25 ਮਈ (ਨਿਰਮਲ ਸਿੰਘ ਪੰਡੋਰੀ )-

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕਮਿਊਨਿਟੀ ਸਿਹਤ ਕੇਂਦਰ ਧਨੌਲਾ ਵਿਖੇ ਜਨ ਔਸ਼ਧੀ ਕੇਂਦਰ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਦੱਸਿਆ ਕਿ 4.75 ਲੱਖ ਦੀ ਲਾਗਤ ਨਾਲ ਤਿਆਰ ਇਸ ਜਨ ਔਸ਼ਧੀ ਕੇਂਦਰ ਵਿੱਚ 300 ਤੋਂ ਵੱਧ ਤਰ੍ਹਾਂ ਦੀਆਂ ਜੈਨਰਿਕ ਦਵਾਈਆਂ ਵਾਜਬ ਰੇਟਾਂ ‘ਤੇ ਮਿਲਣਗੀਆਂ, ਜਿਸ ਨਾਲ ਮਰੀਜ਼ਾਂ ਨੂੰ ਵੱਡੀ ਸਹੂਲਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨਵੇਂ ਜਨ ਔਸ਼ਧੀ ਕੇਂਦਰ ਨਾਲ ਜ਼ਿਲ੍ਹੇ ਵਿੱਚ ਕੁੱਲ 3 ਕੇਂਦਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ 2 ਕੇਂਦਰ ਬਰਨਾਲਾ ਵਿੱਚ ਪਹਿਲਾਂ ਤੋਂ ਚੱਲ ਰਹੇ ਹਨ।ਇਸ ਤੋਂ ਇਲਾਵਾ ਜਲ ਸਰੋਤ ਮੰਤਰੀ ਮੀਤ ਹੇਅਰ ਨੇ ਧਨੌਲਾ ਕਲਾਂ ਵਿਖੇ 32.80 ਲੱਖ ਦੀ ਲਾਗਤ ਵਾਲੇ 2332 ਲੰਬਾਈ ਦੇ ਅੰਡਰਗਰਾਊਂਡ ਪਾਈਪਲਾਈਨ ਦੇ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਨਹਿਰੀ ਪਾਣੀ ਖੇਤ-ਖੇਤ ਪਹੁੰਚਾਉਣ ਲਈ ਜਲ ਸਰੋਤ ਵਿਭਾਗ ਵਲੋਂ ਕਰੋੜਾਂ ਰੁਪਏ ਦੇ ਕੰਮ ਜ਼ਿਲ੍ਹਾ ਬਰਨਾਲਾ ਵਿੱਚ ਕਰਵਾਏ ਜਾ ਰਹੇ ਹਨ, ਜਿਸ ਵਿਚ ਨਹਿਰੀ ਖਾਲ ਪੱਕੇ ਕਰਵਾਉਣ, ਅੰਡਰਗਰਾਊਂਡ ਪਾਈਪਲਾਈਨ, ਮੋਘੇ ਆਦਿ ਦੇ ਕੰਮ ਸ਼ਾਮਲ ਹਨ।ਇਸ ਤੋਂ ਇਲਾਵਾ ਉਨ੍ਹਾਂ ਧਨੌਲਾ ਦੇ 2 ਸਵੈ ਸੇਵੀ ਗਰੁੱਪਾਂ ‘ਕਿਰਤ’ ਅਤੇ ‘ਸਾਂਝ’ ਨੂੰ 10 ਹਜ਼ਾਰ ਰੁਪਏ ਦੇ ਫੰਡ ਦੇ ਮਨਜ਼ੂਰੀ ਪੱਤਰ ਦਿੱਤੇ। ਇਹ ਗਰੁੱਪ ਬੁਣਾਈ ਅਤੇ ਆਚਾਰ ਆਦਿ ਦਾ ਕੰਮ ਸਫਲਤਾਪੂਰਵਕ ਕਰ ਰਹੇ ਹਨ। ਉਹਨਾਂ ਪਿੰਡ ਬਡਬਰ ਵਿਖੇ ਬਨਣ ਵਾਲੇ ਪੰਚਾਇਤ ਭਵਨ ਦਾ ਨੀਂਹ ਪੱਥਰ ਰੱਖਿਆ ਜਿਹੜਾ ਕਿ 35 ਲੱਖ ਰੁਪਏ ਦੇ ਕਰੀਬ ਲਾਗਤ ਨਾਲ ਬਣ ਕੇ ਤਿਆਰ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਏਡੀਸੀ ਲਵਜੀਤ ਕਲਸੀ, ਐਸਡੀਐਮ ਗੋਪਾਲ ਸਿੰਘ, ਸਿਵਲ ਸਰਜਨ ਜਸਬੀਰ ਔਲਖ, ਐਸਐਮਓ ਸਤਵੰਤ ਔਜਲਾ, ਓਐਸਡੀ ਹਸਨਪ੍ਰੀਤ ਭਾਰਦਵਾਜ, ਜਲ ਸਰੋਤ ਵਿਭਾਗ ਦੇ ਅਧਿਕਾਰੀ ਤੇ ਹੋਰ ਪਤਵੰਤੇ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#barnalanews#healthdepartment#punjabnews
Previous Post

ਜੂਨ ਤੋਂ ਬਾਅਦ ਚੰਡੀਗੜ੍ਹ ‘ਚ ਨਹੀਂ ਵਿਕਣਗੇ ਪੈਟਰੋਲ ਦੋਪਹੀਆ ਵਾਹਨ…!

Next Post

ਧੀਆਂ ਦੀਆਂ ਬੱਲੇ-ਬੱਲੇ,ਦਸਵੀਂ ‘ਚ ਵੀ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
12ਵੀਂ ਦਾ ਨਤੀਜਾ : ਇਸ ਵਾਰ ਵੀ ਕੁੜੀਆਂ ਨੇ ਜਿੱਤੀ ਬਾਜ਼ੀ

ਧੀਆਂ ਦੀਆਂ ਬੱਲੇ-ਬੱਲੇ,ਦਸਵੀਂ 'ਚ ਵੀ ਪਹਿਲੀਆਂ ਤਿੰਨ ਪੁਜੀਸ਼ਨਾਂ 'ਤੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend