Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਘੋਰ ਕਲਯੁਗ ! 12 ਸਾਲ ਦੀ ਬੱਚੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ

Nirmal Pandori by Nirmal Pandori
05/27/2023
in ਪੰਜਾਬ
Reading Time: 1 min read
A A
0
ਘੋਰ ਕਲਯੁਗ ! 12 ਸਾਲ ਦੀ ਬੱਚੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਅੰਮ੍ਰਿਤਸਰ, 27 ਮਈ-ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਕ 12 ਸਾਲ ਦੀ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ ਹੈ । ਹਸਪਤਾਲ ਦੇ ਡਾਕਟਰਾਂ ਦੀ ਟੀਮ ਬੱਚੀ ਅਤੇ ਬੱਚੇ ਦੋਹਾਂ ਦੀ ਨਿਗਰਾਨੀ ਰੱਖ ਰਹੀ ਹੈ । ਪਰਿਵਾਰ ਵੱਲੋਂ ਬੱਚੀ ਨਾਲ ਜਬਰ ਜਨਾਹ ਦਾ ਸੰਦੇਹ ਪ੍ਰਗਟ ਕੀਤਾ ਜਾ ਰਿਹਾ ਹੈ ਪ੍ਰੰਤੂ ਇਸ ਸ਼ਰਮਨਾਕ ਘਟਨਾ ਨਾਲ ਜੁੜਿਆ ਇਕ ਪੱਖ ਇਹ ਵੀ ਹੈ ਕਿ ਇਹ ਬੱਚੀ ਦੋਸ਼ੀ ਨੂੰ ਜਾਣਦੀ ਨਹੀਂ ਪ੍ਰੰਤੂ ਸਾਹਮਣੇ ਆਉਣ ‘ਤੇ ਪਛਾਣ ਸਕਦੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਬੱਚੀ ਦਾ ਪਰਿਵਾਰ ਫਗਵਾੜਾ ਦਾ ਰਹਿਣ ਵਾਲਾ ਹੈ । ਬੱਚੀ ਦੀ ਸਿਹਤ ਵਿਗੜਨ ਤੋਂ ਬਾਅਦ ਪਿਤਾ ਹਸਪਤਾਲ ਦਵਾਈ ਦਿਵਾਉਣ ਲਈ ਲੈ ਕੇ ਆਇਆ, ਪ੍ਰੰਤੂ ਡਾਕਟਰਾਂ ਵੱਲੋਂ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਕਿ ਬੱਚੀ ਗਰਭਵਤੀ ਹੈ । ਬੱਚੀ ਦੇ ਪਿਤਾ ਨੇ ਦੱਸਿਆ ਕਿ ਉਹ ਪਿਛਲੇ 7 ਮਹੀਨਿਆਂ ਤੋਂ ਬੱਚੀ ਨੂੰ ਪੇਟ ਦਰਦ ਹੋਣ ਦੀ ਦਵਾਈ ਦਿੰਦਾ ਰਿਹਾ ਹੈ ਪ੍ਰੰਤੂ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਆਉਣ ਤੋਂ ਬਾਅਦ ਹੀ ਪਤਾ ਲੱਗਾ ਕਿ ਉਸ ਦੀ ਬੱਚੀ ਗਰਭਵਤੀ ਹੈ । ਬੱਚੀ ਦੀ ਮਾਂ ਉਸ ਦੇ ਨਾਲ ਨਹੀਂ ਰਹਿੰਦੀ ਅਤੇ ਉਹ ਕੁਝ ਸਾਲ ਪਹਿਲਾਂ ਉਸਨੂੰ ਛੱਡ ਕੇ ਚਲੀ ਗਈ ਸੀ, ਇਸ ਲਈ ਬੱਚੀ ਆਪਣੇ ਨਾਲ਼ ਵਾਪਰੀ ਇਸ ਸ਼ਰਮਨਾਕ ਘਟਨਾ ਬਾਰੇ ਆਪਣੇ ਪਿਤਾ ਨੂੰ ਨਹੀਂ ਦੱਸ ਸਕੀ।ਉਹ ਦੋਸ਼ੀ ਨੂੰ ਜਾਣਦੀ ਵੀ ਨਹੀਂ ਪ੍ਰੰਤੂ ਸਾਹਮਣੇ ਆਉਣ ‘ਤੇ ਪਹਿਚਾਣ ਸਕਦੀ ਹੈ । ਫਗਵਾੜਾ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਸਰ ਪੁੱਜ ਕੇ ਬੱਚੀ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਪੰਜਾਬੀ ਫਿਲਮ ‘ਜੱਟ ਜਿਉਣਾ ਮੌੜ’ ਨਵੇਂ ਪ੍ਰਿੰਟ ਵਿੱਚ ਦੁਬਾਰਾ ਹੋਵੇਗੀ ਰਿਲੀਜ਼

Next Post

ਕਟਾਰੂਚੱਕ ਵੀਡੀਓ ਕਾਂਡ : ਰਾਜ ਭਵਨ ਤੇ ਪੰਜਾਬ ਸਰਕਾਰ ਹੋਣਗੇ ਆਹਮੋ-ਸਾਹਮਣੇ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਕਟਾਰੂਚੱਕ ਵੀਡੀਓ ਕਾਂਡ : ਰਾਜ ਭਵਨ ਤੇ ਪੰਜਾਬ ਸਰਕਾਰ ਹੋਣਗੇ ਆਹਮੋ-ਸਾਹਮਣੇ

ਕਟਾਰੂਚੱਕ ਵੀਡੀਓ ਕਾਂਡ : ਰਾਜ ਭਵਨ ਤੇ ਪੰਜਾਬ ਸਰਕਾਰ ਹੋਣਗੇ ਆਹਮੋ-ਸਾਹਮਣੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend