Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਟਾਰੂਚੱਕ ਵੀਡੀਓ ਕਾਂਡ : ਰਾਜ ਭਵਨ ਤੇ ਪੰਜਾਬ ਸਰਕਾਰ ਹੋਣਗੇ ਆਹਮੋ-ਸਾਹਮਣੇ

Nirmal Pandori by Nirmal Pandori
05/28/2023
in ਪੰਜਾਬ
Reading Time: 1 min read
A A
0
ਕਟਾਰੂਚੱਕ ਵੀਡੀਓ ਕਾਂਡ : ਰਾਜ ਭਵਨ ਤੇ ਪੰਜਾਬ ਸਰਕਾਰ ਹੋਣਗੇ ਆਹਮੋ-ਸਾਹਮਣੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਰਕਾਰ ਨੇ ਗਵਰਨਰ ਦੀ ਫੋਰੈਂਸਿਕ ਰਿਪੋਰਟ ਨੂੰ ਕੀਤਾ ਅੱਖੋਂ ਪਰੋਖੇ

ਚੰਡੀਗੜ੍ਹ,28 ਮਈ-ਪੰਜਾਬ ਦੇ ਗਵਰਨਰ ਅਤੇ ਪੰਜਾਬ ਸਰਕਾਰ ਦਰਮਿਆਨ ਆਉਣ ਵਾਲੇ ਦਿਨਾਂ ‘ਚ ਤਲਖ਼ਕਲਾਮੀ ਵੱਧ ਸਕਦੀ ਹੈ । ਇਸ ਦਾ ਕਾਰਨ ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਹੈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਗਵਰਨਰ ਨੂੰ ਵੀਡੀਓ ਸੌਂਪਣ ਤੋਂ ਬਾਅਦ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ । ਰਾਜ ਭਵਨ ਵੱਲੋਂ ਪੰਜਾਬ ਸਰਕਾਰ ਨੂੰ ਭੇਜੀ ਫੋਰੈਂਸਿਕ ਰਿਪੋਰਟ ਵਿੱਚ ਇਹ ਸਾਫ ਤੌਰ ‘ਤੇ ਲਿਖਿਆ ਸੀ ਕਿ ਵੀਡੀਓ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਹੈ ਅਤੇ ਉਸ ਵਿਚ ਦਿਸਣ ਵਾਲੇ ਪਾਤਰ ਸਹੀ ਹਨ । ਰਾਜ ਭਵਨ ਵੱਲੋਂ ਪੰਜਾਬ ਸਰਕਾਰ ਨੂੰ ਫੋਰੈਂਸਿਕ ਰਿਪੋਰਟ ਭੇਜਣ ਦਾ ਲਗਭਗ ਇੱਕ ਮਹੀਨਾ ਪੂਰਾ ਹੋ ਚੁੱਕਾ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ । ਚੰਡੀਗੜ੍ਹ ਦੇ ਸਿਆਸੀ ਗਲਿਆਰਿਆਂ ਅਨੁਸਾਰ ਮੁੱਖ ਮੰਤਰੀ ਨੇ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਦੇ ਮਾਮਲੇ ਵਿੱਚ ਰਿਪੋਰਟ ਨੂੰ ਤਰੀਕੇ ਨਾਲ ਅੱਖੋਂ-ਪਰੋਖੇ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਇਸ ਮਾਮਲੇ ਵਿੱਚ ਕੋਈ ਕਾਰਵਾਈ ਕਰਨ ਦੇ ਰੌਂਅ ਵਿਚ ਨਹੀਂ ਹਨ । ਆਉਣ ਵਾਲੇ ਦਿਨਾਂ ‘ਚ ਮੰਤਰੀ ਦੀ ਵੀਡੀਓ ਦਾ ਮਾਮਲਾ ਇਕ ਵਾਰ ਫੇਰ ਜ਼ੋਰ ਨਾਲ ਉੱਠਣ ਦੀ ਸੰਭਾਵਨਾ ਹੈ ਅਤੇ ਇਸ ਵਾਰ ਰਾਜ ਭਵਨ ਅਤੇ ਪੰਜਾਬ ਸਰਕਾਰ ਆਹਮੋ- ਸਾਹਮਣੇ ਹੋਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਘੋਰ ਕਲਯੁਗ ! 12 ਸਾਲ ਦੀ ਬੱਚੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ

Next Post

ਇਲੈਕਟ੍ਰਿਕ ਵਾਹਨ : ਹਵਾ ‘ਚ ਡਾਂਗਾਂ ਚਲਾਉਣ ਵਾਲੀ ਹੈ ਸਰਕਾਰ ਦੀ ਪਾਲਿਸੀ…!

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਇਲੈਕਟ੍ਰਿਕ ਵਾਹਨ : ਹਵਾ ‘ਚ ਡਾਂਗਾਂ ਚਲਾਉਣ ਵਾਲੀ ਹੈ ਸਰਕਾਰ ਦੀ ਪਾਲਿਸੀ…!

ਇਲੈਕਟ੍ਰਿਕ ਵਾਹਨ : ਹਵਾ 'ਚ ਡਾਂਗਾਂ ਚਲਾਉਣ ਵਾਲੀ ਹੈ ਸਰਕਾਰ ਦੀ ਪਾਲਿਸੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend