Gee 98News

ਲਓ ਜੀ ! ਹੋ ਗਿਆ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ -ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ ।‌ ਵਿਭਾਗ ਦੇ ਐਲਾਨ ਅਨੁਸਾਰ ਇਸ ਸਾਲ 1 ਜੂਨ ਤੋਂ 2 ਜੁਲਾਈ ਤੱਕ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ । ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ

error: Content is protected !!