Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਰਤੀਆਂ ਦਾ ਕੈਨੇਡਾ ਨਾਲ ਵੱਧ ਹੇਜ ਅਮਰੀਕਾ ਨੂੰ ਰੜਕਿਆ

Nirmal Pandori by Nirmal Pandori
07/16/2021
in ਪੰਜਾਬ
Reading Time: 1 min read
A A
0
ਭਾਰਤੀਆਂ ਦਾ ਕੈਨੇਡਾ ਨਾਲ ਵੱਧ ਹੇਜ ਅਮਰੀਕਾ ਨੂੰ ਰੜਕਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 16 ਜੁਲਾਈ (ਜੀ98 ਨਿਊਜ਼) : ਅਮਰੀਕਾ ਦੇ ਮੁਕਾਬਲੇ ਕੈਨੇਡਾ ਵੱਲ ਭਾਰਤੀਆਂ ਦਾ ਝੁਕਾਅ ਜ਼ਿਆਦਾ ਹੋਣ ਦਾ ਸੇਕ ਅਮਰੀਕਾ ਦੇ ਪ੍ਰਵਾਸ ਤੇ ਨੀਤੀ ਮਾਹਿਰਾਂ ਨੂੰ ਲੱਗਿਆ ਹੈ ਅਤੇ ਇਨਾਂ ਮਾਹਿਰਾਂ ਨੇ ਭਾਰਤੀ ਕੁਸ਼ਲ ਨਾਗਰਿਕਾਂ ਨੂੰ ਅਮਰੀਕਾ ਤੋਂ ਕੈਨੇਡਾ ਵੱਲ ਜਾਣ ਤੋਂ ਰੋਕਣ ਲਈ ਜਲਦੀ ਯਤਨ ਕਰਨ ਲਈ ਕਿਹਾ ਹੈ। ਮਾਹਿਰਾਂ ਅਨੁਸਾਰ ਅਜਿਹਾ ਇਸ ਕਰਕੇ ਹੋ ਰਿਹਾ ਹੈ ਕਿਉਂਕਿ ਅਮਰੀਕਾ ਨੇ ਰੁਜ਼ਗਾਰ ਅਧਾਰਿਤ ਗਰੀਨ ਕਾਰਡ ਅਤੇ ਸਥਾਈ ਨਿਵਾਸ ਪੱਤਰ ਜਾਰੀ ਕਰਨ ਸੰਬੰਧੀ ਹਰ ਦੇਸ਼ ਲਈ ਕੋਟਾ ਤੈਅ ਕੀਤਾ ਹੋਇਆ ਹੈ। ਨੈਸ਼ਨਲ ਫਾਊਂਡੇਸ਼ਨ ਫ਼ਾਰ ਅਮਰੀਕਨ ਪਾਲਿਸੀ ਦੇ ਕਾਰਜਕਾਰੀ ਡਾਇਰੈਕਟਰ ਸਟੂਆਰਟ ਐਂਡਰਸਨ ਨੇ ਕਿਹਾ ਕਿ ਜੇਕਰ ਵੀਜ਼ਾ ਪਾਲਿਸੀ ’ਤੇ ਵਿਚਾਰ ਨਾ ਕੀਤਾ ਗਿਆ ਤਾਂ ਵੀਜ਼ੇ ਲਈ ਇੰਤਜ਼ਾਰ ਕਰ ਰਹੇ ਭਾਰਤੀਆਂ ਦੀ ਗਿਣਤੀ 2030 ਤੱਕ 20,95,795 ਹੋ ਜਾਵੇਗੀ ਜਿਹੜੀ ਕਿ ਹੁਣ 9,15,497 ਹੈ। ਉਨਾਂ ਮੰਨਿਆ ਕਿ ਅਮਰੀਕਾ ਵਿੱਚ ਐਚ-1ਬੀ ਵੀਜ਼ਾ ਜਾਂ ਸਥਾਈ ਨਿਵਾਸ ਹਾਸਿਲ ਕਰਨਾ ਮੁਸ਼ਕਿਲ ਹੈ ਜਿਸ ਕਰਕੇ ਵਿਦੇਸ਼ੀ ਨਾਗਰਿਕ ਅਮਰੀਕਾ ਦੀ ਬਜਾਇ ਕੈਨੇਡਾ ਨੂੰ ਚੁਣ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਹਕੂਮਤੀ ਕੁਹਾੜੇ ਸੰਬੰਧੀ ਸੁਪਰੀਮ ਕੋਰਟ ਦੀ ਸੁਪਰੀਮ ਟਿੱਪਣੀ

Next Post

.. ਜਦੋਂ ਕਿਸਾਨਾਂ ਨੇ ਗੇਟ ਬੰਦ ਕਰਕੇ ਸਾਰੇ ਅਫ਼ਸਰ ਕੀਤੇ ਅੰਦਰ ਬੰਦ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
.. ਜਦੋਂ ਕਿਸਾਨਾਂ ਨੇ ਗੇਟ ਬੰਦ ਕਰਕੇ ਸਾਰੇ ਅਫ਼ਸਰ ਕੀਤੇ ਅੰਦਰ ਬੰਦ

.. ਜਦੋਂ ਕਿਸਾਨਾਂ ਨੇ ਗੇਟ ਬੰਦ ਕਰਕੇ ਸਾਰੇ ਅਫ਼ਸਰ ਕੀਤੇ ਅੰਦਰ ਬੰਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend