Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਬਰਨਾਲਾ ‘ਚ ਠੇਕਾ ਕਰਮਚਾਰੀਆਂ ਲਈ ਬਣੇਗਾ ਸਰਕਾਰੀ ਹਸਪਤਾਲ:  ਡਿਪਟੀ ਕਮਿਸ਼ਨਰ

Nirmal Pandori by Nirmal Pandori
05/29/2023
in ਪੰਜਾਬ
Reading Time: 1 min read
A A
0
ਜ਼ਿਲ੍ਹਾ ਬਰਨਾਲਾ ‘ਚ ਠੇਕਾ ਕਰਮਚਾਰੀਆਂ ਲਈ ਬਣੇਗਾ ਸਰਕਾਰੀ ਹਸਪਤਾਲ:  ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 29 ਮਈ ( ਨਿਰਮਲ ਸਿੰਘ ਪੰਡੋਰੀ )-

ਜ਼ਿਲ੍ਹਾ ਬਰਨਾਲਾ ‘ਚ ਠੇਕਾ ਕਰਮਚਾਰੀਆਂ ਲਈ ਸਰਕਾਰੀ ਹਸਪਤਾਲ ਬਣਾਉਣ ਉੱਤੇ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਸਪਤਾਲ ਲਈ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ। ਉਹਨਾਂ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੀ ਉਸਾਰੀ ਲਈ ਜ਼ਮੀਨ ਵੇਖ ਕੇ ਉਸ ਦੀ ਨਿਸ਼ਾਨਦੇਹੀ ਕਾਰਵਾਈ ਜਾਵੇ ਤਾਂ ਜੋ ਸਰਕਾਰ ਨੂੰ ਇਸ ਸਬੰਧੀ ਅਗਲੇਰੀ ਕਾਰਵਾਈ ਹਿੱਤ ਕੇਸ ਭੇਜਿਆ ਜਾ ਸਕੇ। ਮੀਟਿੰਗ ਦੌਰਾਨ ਗਾਂਧੀ ਬਸਤੀ ਬਰਨਾਲਾ ‘ਚ ਪਾਉਣ ਵਾਲੇ ਸੀਵਰ, ਜ਼ਿਲ੍ਹਾ ਬਰਨਾਲਾ ‘ਚ ਲੱਗਣ ਵਾਲੇ ਵੱਖ-ਵੱਖ ਸ਼ਹਿਰਾਂ ਦੇ ਸੀਵਰ ਟਰੀਟਮੈਂਟ ਪਲਾਂਟ ਆਦਿ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਉਹਨਾਂ ਮੌਕੇ ਉੱਤੇ ਮੌਜੂਦ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਵਿਕਾਸ ਪਲਾਨ ਸਬੰਧੀ ਆਪਣੇ -ਆਪਣੇ ਵੇਰਵੇ ਪੂਰੇ ਦੇਣ। ਮੀਟਿੰਗ ਦੌਰਾਨ ਬਰਨਾਲਾ, ਤਪਾ, ਭਦੌੜ ਅਤੇ ਹੰਡਿਆਇਆ ਖੇਤਰਾਂ ‘ਚ ਨਹਿਰ ਵਾਲੇ ਪਾਣੀ ਸਬੰਧੀ ਯੋਜਨਾ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਲਵਜੀਤ ਕਲਸੀ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ, ਉਪ ਮੰਡਲ ਮੈਜਿਸਟ੍ਰੇਟ ਤਪਾ ਡਾ. ਨਰਿੰਦਰ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਸਤਵੰਤ ਸਿੰਘ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ ਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#punjabnews
Previous Post

ਓ ਤੇਰੀ ! ਲੋਕ-ਪੱਖੀ ਆਗੂ ਨੇ ਸੋਸ਼ਲ ਮੀਡੀਆ ‘ਤੇ ਆਹ ਕੀ ਕਰਤਾ

Next Post

ਸੁਹਿਰਦਤਾ : ਟੀ.ਬੀ. ਦੇ ਮਰੀਜ਼ਾਂ ਦੀ ਪਛਾਣ ਵਿੱਚ ਜ਼ਿਲ੍ਹਾ ਬਰਨਾਲਾ ਪੰਜਾਬ ਭਰ ‘ਚੋਂ ਮੋਹਰੀ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਸੁਹਿਰਦਤਾ :  ਟੀ.ਬੀ. ਦੇ ਮਰੀਜ਼ਾਂ ਦੀ ਪਛਾਣ ਵਿੱਚ ਜ਼ਿਲ੍ਹਾ ਬਰਨਾਲਾ ਪੰਜਾਬ ਭਰ ‘ਚੋਂ ਮੋਹਰੀ

ਸੁਹਿਰਦਤਾ : ਟੀ.ਬੀ. ਦੇ ਮਰੀਜ਼ਾਂ ਦੀ ਪਛਾਣ ਵਿੱਚ ਜ਼ਿਲ੍ਹਾ ਬਰਨਾਲਾ ਪੰਜਾਬ ਭਰ 'ਚੋਂ ਮੋਹਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend